ਪੜਚੋਲ ਕਰੋ

Asian Games: ਏਸ਼ੀਅਨ ਗੇਮਜ਼ ਦੇ ਕੁਆਰਟਰਫਾਈਨਲ 'ਚ ਯਸ਼ਸਵੀ ਜੈਸਵਾਲ ਦਾ ਤੂਫਾਨੀ ਸੈਂਕੜਾ, ਸਿਰਫ 48 ਗੇਂਦਾਂ 'ਚ ਲਾਇਆ ਸੈਂਕੜਾ

IND vs NEP: ਭਾਰਤੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ ਨੇਪਾਲ ਵਿਚਾਲੇ ਖੇਡੇ ਜਾ ਰਹੇ ਕੁਆਰਟਰ ਫਾਈਨਲ ਮੈਚ ਵਿੱਚ ਸੈਂਕੜਾ ਜੜਿਆ ਹੈ।

Yashasvi Jaiswal: ਖੱਬੇ ਹੱਥ ਦੇ ਭਾਰਤੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਏਸ਼ੀਆਈ ਖੇਡਾਂ 2023 ਵਿੱਚ ਭਾਰਤ ਅਤੇ ਨੇਪਾਲ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਖੇਡੇ ਜਾ ਰਹੇ ਕੁਆਰਟਰ ਫਾਈਨਲ ਮੈਚ ਵਿੱਚ ਸੈਂਕੜਾ ਜੜਿਆ ਹੈ। ਜੈਸਵਾਲ ਨੇ 48 ਗੇਂਦਾਂ ਵਿੱਚ ਆਪਣਾ ਸੈਂਕੜਾ (100) ਪੂਰਾ ਕੀਤਾ। ਉਸ ਦੇ ਸੈਂਕੜੇ ਵਿੱਚ 8 ਚੌਕੇ ਅਤੇ 7 ਛੱਕੇ ਸ਼ਾਮਲ ਸਨ। ਟੀ-20 ਇੰਟਰਨੈਸ਼ਨਲ 'ਚ ਜੈਸਵਾਲ ਦਾ ਇਹ ਪਹਿਲਾ ਸੈਂਕੜਾ ਹੈ। ਭਾਰਤੀ ਬੱਲੇਬਾਜ਼ਾਂ ਨੇ ਮੈਚ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਅੰਦਾਜ਼ ਅਪਣਾਇਆ। ਉਹ 49 ਗੇਂਦਾਂ ਵਿੱਚ 100 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ।

ਕਪਤਾਨ ਰੁਤੂਰਾਜ ਗਾਇਕਵਾੜ ਦੇ ਨਾਲ ਓਪਨਿੰਗ ਕਰਨ ਆਏ ਜੈਸਵਾਲ ਨੇ ਸ਼ਾਨਦਾਰ ਬੱਲੇਬਾਜ਼ ਦੀ ਮਿਸਾਲ ਦਿਖਾਈ। ਇਸ ਤੋਂ ਪਹਿਲਾਂ ਟੀ-20 ਇੰਟਰਨੈਸ਼ਨਲ 'ਚ ਉਨ੍ਹਾਂ ਨੇ ਆਪਣੇ ਬੱਲੇ ਨਾਲ 2 ਅਰਧ ਸੈਂਕੜੇ ਲਗਾਏ ਸਨ। 2023 ਵਿੱਚ ਖੇਡੇ ਗਏ ਆਈਪੀਐਲ ਵਿੱਚ ਵੀ ਜੈਸਵਾਲ ਦੇ ਬੱਲੇ ਤੋਂ ਸੈਂਕੜਾ ਲੱਗਿਆ ਸੀ। ਉਸ ਨੇ ਵੈਸਟਇੰਡੀਜ਼ ਦੌਰੇ ਰਾਹੀਂ ਅੰਤਰਰਾਸ਼ਟਰੀ ਕ੍ਰਿਕਟ ਦੀ ਸ਼ੁਰੂਆਤ ਕੀਤੀ। ਟੀ-20 ਤੋਂ ਇਲਾਵਾ ਉਸ ਨੇ ਟੈਸਟ 'ਚ ਵੀ ਸੈਂਕੜੇ ਲਗਾਏ ਹਨ।

IPL ਟੀਮ ਰਾਜਸਥਾਨ ਰਾਇਲਸ ਦਾ ਹਿੱਸਾ ਹੈ ਯਸ਼ਸਵੀ
ਜੈਸਵਾਲ ਆਈਪੀਐਲ ਵਿੱਚ ਰਾਜਸਥਾਨ ਰਾਇਲਜ਼ ਲਈ ਖੇਡਦਾ ਹੈ। 2023 ਦੇ ਸੀਜ਼ਨ ਵਿੱਚ, ਉਸਨੇ 14 ਮੈਚਾਂ ਦੀਆਂ 14 ਪਾਰੀਆਂ ਵਿੱਚ 48.08 ਦੀ ਔਸਤ ਅਤੇ 163.61 ਦੀ ਸਟ੍ਰਾਈਕ ਰੇਟ ਨਾਲ 625 ਦੌੜਾਂ ਬਣਾਈਆਂ। ਆਪਣੇ ਸਮੁੱਚੇ IPL ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 37 IPL ਮੈਚ ਖੇਡ ਚੁੱਕੇ ਹਨ। ਇਨ੍ਹਾਂ ਮੈਚਾਂ ਦੀਆਂ 37 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਉਸ ਨੇ 32.56 ਦੀ ਔਸਤ ਅਤੇ 148.73 ਦੇ ਸਟ੍ਰਾਈਕ ਰੇਟ ਨਾਲ 1172 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 1 ਸੈਂਕੜਾ ਅਤੇ 8 ਅਰਧ ਸੈਂਕੜੇ ਲਗਾਏ ਹਨ।

ਅੰਤਰਰਾਸ਼ਟਰੀ ਕਰੀਅਰ ਦੀ ਚੰਗੀ ਸ਼ੁਰੂਆਤ
21 ਸਾਲਾ ਜੈਸਵਾਲ ਨੇ ਟੈਸਟ ਕ੍ਰਿਕਟ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਅਤੇ ਪਹਿਲੀ ਹੀ ਲੜੀ ਵਿੱਚ ਸੈਂਕੜਾ ਲਗਾਇਆ। ਉਹ ਹੁਣ ਤੱਕ 2 ਟੈਸਟ ਖੇਡ ਚੁੱਕੇ ਹਨ। ਟੈਸਟ ਦੀਆਂ 3 ਪਾਰੀਆਂ 'ਚ ਉਸ ਨੇ 88.67 ਦੀ ਔਸਤ ਨਾਲ 266 ਦੌੜਾਂ ਬਣਾਈਆਂ। ਇਸ ਤੋਂ ਇਲਾਵਾ 6 ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਜੈਸਵਾਲ ਨੇ 46.40 ਦੀ ਔਸਤ ਅਤੇ 165.71 ਦੇ ਸਟ੍ਰਾਈਕ ਰੇਟ ਨਾਲ 232 ਦੌੜਾਂ ਬਣਾਈਆਂ, ਜਿਸ 'ਚ 1 ਸੈਂਕੜਾ ਅਤੇ 1 ਅਰਧ ਸੈਂਕੜਾ ਸ਼ਾਮਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget