ਪੜਚੋਲ ਕਰੋ

ਆਸਟ੍ਰੇਲੀਆ ਤੋਂ ਹਾਰੀ ਟੀਮ ਇੰਡੀਆ

ਬ੍ਰਿਸਬੇਨ - ਆਸਟ੍ਰੇਲੀਆ 'ਏ' ਦੇ ਸਲਾਮੀ ਬੱਲੇਬਾਜ ਕੈਮਰੂਨ ਬੈਨਕਰਾਫਟ ਦੇ ਨਾਬਾਦ ਅਰਧ-ਸੈਂਕੜੇ ਦੇ ਆਸਰੇ ਮੇਜਬਾਨ ਟੀਮ ਨੇ ਭਾਰਤ 'ਏ' ਟੀਮ ਨੂੰ ਮਾਤ ਦੇ ਦਿੱਤੀ। ਆਸਟ੍ਰੇਲੀਆ 'ਏ' ਨੇ ਮੈਚ 3 ਵਿਕਟਾਂ ਨਾਲ ਜਿੱਤਿਆ। ਇਸ ਜਿੱਤ ਦੇ ਨਾਲ ਹੀ ਆਸਟ੍ਰੇਲੀਆ 'ਏ' ਟੀਮ ਨੇ ਇਸ 3 ਮੈਚਾਂ ਦੀ ਅਨਆਫੀਸ਼ੀਅਲ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ। 
02aaron  123
 
ਆਸਟ੍ਰੇਲੀਆ 'ਏ' ਟੀਮ ਨੇ 159 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਮੈਚ ਦੇ ਚੌਥੇ ਅਤੇ ਆਖਰੀ ਦਿਨ 4 ਵਿਕਟ 'ਤੇ 59 ਰਨ ਦੇ ਸਕੋਰ ਤੋਂ ਪਾਰੀ ਨੂੰ ਅੱਗੇ ਵਧਾਇਆ। ਆਸਟ੍ਰੇਲੀਆ 'ਏ' ਟੀਮ ਨੂੰ ਲਗਾਤਾਰ ਝਟਕੇ ਲਗਦੇ ਰਹੇ ਪਰ ਬੈਨਕਰਾਫਟ ਨੇ ਰਨ ਬਣਾਉਣ ਦਾ ਸਿਲਸਿਲਾ ਜਾਰੀ ਰਖਿਆ। ਬੈਨਕਰਾਫਟ ਨੇ 151 ਗੇਂਦਾਂ 'ਤੇ 58 ਰਨ ਦੀ ਨਾਬਾਦ ਪਾਰੀ ਖੇਡੀ। ਆਸਟ੍ਰੇਲੀਆ 'ਏ' ਟੀਮ ਜਣੇ 7 ਵਿਕਟਾਂ 'ਤੇ 161 ਰਨ ਬਣਾ ਕਲੇ ਜਿੱਤ ਦਰਜ ਕੀਤੀ। 
images  303209-varun-aaron
 
ਗੁਲਾਬੀ ਗੇਂਦ ਨਾਲ ਖੇਡੇ ਗਏ ਇਸ ਲੋ ਸਕੋਰਿੰਗ ਮੈਚ 'ਚ ਭਾਰਤ 'ਏ' ਟੀਮ ਨੇ ਪਹਿਲੀ ਪਾਰੀ 'ਚ 230 ਰਨ ਬਣਾਏ। ਜਵਾਬ 'ਚ ਆਸਟ੍ਰੇਲੀਆ 'ਏ' ਦੀ ਪਹਿਲੀ ਪਾਰੀ 227 ਰਨ 'ਤੇ ਹੀ ਸਿਮਟ ਗਈ। ਭਾਰਤੀ ਟੀਮ ਦੂਜੀ ਪਾਰੀ 'ਚ 156 ਰਨ ਹੀ ਬਣਾ ਸਕੀ। ਆਸਟ੍ਰੇਲੀਆ 'ਏ' ਟੀਮ ਨੇ ਜਿੱਤ ਦਰਜ ਕਰ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 

Embed widget