ਆਸਟਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ
ਏਬੀਪੀ ਸਾਂਝਾ | 14 Jan 2020 08:44 PM (IST)
ਮੁਬੰਈ 'ਚ ਖੇਡੇ ਗਏ ਪਹਿਲੇ ਮੈਚ ਨੂੰ ਆਸਟਰੇਲੀਆ ਨੇ 10 ਵਿਕਟਾਂ ਨਾਲ ਜਿੱਤ ਲਿਆ ਹੈ। ਡੇਵਿਡ ਵਾਰਨਰ, ਐਰੋਨ ਫਿੰਚ ਨੇ ਸੈਂਕੜਾ ਪੂਰਾ ਕਰ ਇਸ ਮੈਚ ਵਿੱਚ ਜਿੱਤ ਦਰਜ ਕੀਤੀ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰ 255 ਦੌੜਾਂ ਦਾ ਟੀਚਾ ਰੱਖਿਆ। ਆਸਟਰੇਲੀਆ ਨੇ 34 ਓਵਰਾਂ 'ਚ ਹੀ ਇਸ ਟੀਚੇ ਨੂੰ ਹਾਸਲ ਕਰ ਲਿਆ।
IND Vs AUS: ਮੁਬੰਈ 'ਚ ਖੇਡੇ ਗਏ ਪਹਿਲੇ ਮੈਚ ਨੂੰ ਆਸਟਰੇਲੀਆ ਨੇ 10 ਵਿਕਟਾਂ ਨਾਲ ਜਿੱਤ ਲਿਆ ਹੈ। ਡੇਵਿਡ ਵਾਰਨਰ, ਐਰੋਨ ਫਿੰਚ ਨੇ ਸੈਂਕੜਾ ਪੂਰਾ ਕਰ ਇਸ ਮੈਚ ਵਿੱਚ ਜਿੱਤ ਦਰਜ ਕੀਤੀ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰ 255 ਦੌੜਾਂ ਦਾ ਟੀਚਾ ਰੱਖਿਆ। ਆਸਟਰੇਲੀਆ ਨੇ 34 ਓਵਰਾਂ 'ਚ ਹੀ ਇਸ ਟੀਚੇ ਨੂੰ ਹਾਸਲ ਕਰ ਲਿਆ। ਆਸਟ੍ਰੇਲੀਆ ਖ਼ਿਲਾਫ਼ ਟੀਮ ਇੰਡੀਆ ਦੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਗਾਜ਼ ਮੁੰਬਈ ਦੇ ਵਾਨਖੜੇ ਸਟੇਡੀਅਮ 'ਚ ਹੋਇਆ ਸੀ।