ਪੜਚੋਲ ਕਰੋ

ਭਾਰਤ ਦੀ ਸ਼ਰਮਨਾਕ ਹਾਰ, 85 ਰਨਾਂ ਨਾਲ ਹਰਾ ਕੇ ਆਸਟ੍ਰੇਲੀਆ ਨੇ 5ਵੀਂ ਵਾਰ ਵਰਲਡ ਕੱਪ 'ਤੇ ਕੀਤਾ ਕਬਜ਼ਾ

ਆਸਟ੍ਰੇਲੀਆ ਨੇ ਭਾਰਤ ਨੂੰ 85 ਰਨਾਂ ਨਾਲ ਹਰਾ ਕੇ ਵਰਲਡ ਕੱਪ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਇੱਥੇ ਟੀਮ ਇੰਡੀਆ ਦੀ ਪੂਰੀ ਟੀਮ 19.1 ਓਵਰਾਂ 'ਚ 99 ਰਨ ਆਲ ਆਊਟ ਹੋ ਗਈ। ਆਸਟ੍ਰੇਲੀਆ ਨੇ 5ਵੀਂ ਵਾਰ ਇਸ ਖ਼ਿਤਾਬ 'ਤੇ ਕਬਜ਼ਾ ਕਰ ਲਿਆ ਹੈ।

ਆਸਟ੍ਰੇਲੀਆ ਨੇ ਭਾਰਤ ਨੂੰ 85 ਰਨਾਂ ਨਾਲ ਹਰਾ ਕੇ ਵਰਲਡ ਕੱਪ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਇੱਥੇ ਟੀਮ ਇੰਡੀਆ ਦੀ ਪੂਰੀ ਟੀਮ 19.1 ਓਵਰਾਂ 'ਚ 99 ਰਨ ਆਲ ਆਊਟ ਹੋ ਗਈ। ਆਸਟ੍ਰੇਲੀਆ ਨੇ 5ਵੀਂ ਵਾਰ ਇਸ ਖ਼ਿਤਾਬ 'ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ ਇਸ ਵਰਲਡ ਕੱਪ 'ਚ ਸ਼ੁਰੂਆਤੀ ਤਿੰਨ ਮੁਕਾਬਲੇ ਪਹਿਲਾਂ ਬਾਲੇਬਾਜ਼ੀ ਕਰਦਿਆਂ ਜਿੱਤੇ ਹਨ। ਟੂਰਨਾਮੈਂਟ ਦੇ ਓਪਨਿੰਗ ਮੈਚ 'ਚ ਉਸ ਨੇ ਆਸਟ੍ਰੇਲੀਆ ਨੂੰ 17 ਰਨਾਂ ਨਾਲ ਹਰਾਇਆ, ਜਦਕਿ ਦੂਸਰੇ ਮੁਕਾਬਲੇ 'ਚ ਬੰਗਲਾਦੇਸ਼ ਨੂੰ 18 ਰਨਾਂ ਨਾਲ ਮਾਤ ਦਿੱਤੀ। ਨਿਊਜ਼ੀਲੈਂਡ ਖ਼ਿਲਾਫ਼ ਤੀਸਰਾ ਲੀਗ ਮੈਚ ਭਾਰਤੀ ਟੀਮ 3 ਰਨਾਂ ਨਾਲ ਜਿੱਤੀ। ਆਸਟ੍ਰੇਲੀਆਈ ਟੀਮ ਨੇ ਬਹਿਤਰੀਨ ਬੱਲੇਬਾਜ਼ੀ ਕਰਦਿਆ ਬਿਨ੍ਹਾਂ ਕਿਸੇ ਨੁਕਸਾਨ ਦੇ 91 ਰਨ ਬਣਾ ਲਏ ਸੀ। ਟੀਮ ਇੰਡੀਆ ਲਈ ਬੇਹਦ ਖਰਾਬ ਸ਼ੁਰੂਆਤ ਹੋਈ ਸੀ। 185 ਰਨਾਂ ਨੂੰ ਚੇਸ ਕਰਨ ਉਤਰੀ ਟੀਮ ਇੰਡੀਆ ਦੀ ਓਪਨਿੰਗ ਜੋੜੀ ਸ਼ੇਫਾਲੀ ਤੇ ਮੰਧਾਨੀ 'ਚੋਂ ਸ਼ੇਫਾਲੀ ਆਪਣਾ ਵਿਕੇਟ ਗਵਾ , ਉਹ 0 ਰਨ 'ਤੇ ਪਵੇਲਿਅਨ ਪਰਤ ਗਈ। ਇਹ ਵੀ ਪੜ੍ਹੋ: India vs Australia, Women's World Cup Final: ਪਹਿਲੇ ਹੀ ਓਵਰ 'ਚ ਭਾਰਤ ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ ਸਟਾਰ ਸ਼ੈਫਾਲੀ 0 ਰਨ 'ਤੇ ਆਊਟ

ਟਾਪ ਹੈਡਲਾਈਨ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget