ਪੜਚੋਲ ਕਰੋ

ਵਿਅਰਥ ਗਿਆ ਬਾਬਰ ਆਜ਼ਮ ਦਾ ਸੈਂਕੜਾ

1/12
2/12
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਐਡੀਲੇਡ 'ਚ ਖੇਡੇ ਗਏ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਵਾਰਨਰ ਨੇ ਧਮਾਕਾ ਕਰ ਦਿੱਤਾ।
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਐਡੀਲੇਡ 'ਚ ਖੇਡੇ ਗਏ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਵਾਰਨਰ ਨੇ ਧਮਾਕਾ ਕਰ ਦਿੱਤਾ।
3/12
ਵਾਰਨਰ ਪਾਕਿਸਤਾਨ ਖਿਲਾਫ 179 ਰਨ ਬਣਾ ਕੇ ਆਊਟ ਹੋਏ। ਵਾਰਨਰ ਦੇ ਦਮਦਾਰ ਸੈਂਕੜੇ ਆਸਰੇ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 57 ਰਨ ਨਾਲ ਮਾਤ ਦਿੱਤੀ ਅਤੇ ਸੀਰੀਜ਼ 4-1 ਨਾਲ ਆਪਣੇ ਨਾਮ ਕਰ ਲਈ।
ਵਾਰਨਰ ਪਾਕਿਸਤਾਨ ਖਿਲਾਫ 179 ਰਨ ਬਣਾ ਕੇ ਆਊਟ ਹੋਏ। ਵਾਰਨਰ ਦੇ ਦਮਦਾਰ ਸੈਂਕੜੇ ਆਸਰੇ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 57 ਰਨ ਨਾਲ ਮਾਤ ਦਿੱਤੀ ਅਤੇ ਸੀਰੀਜ਼ 4-1 ਨਾਲ ਆਪਣੇ ਨਾਮ ਕਰ ਲਈ।
4/12
ਦੋਹਰਾ ਸੈਂਕੜਾ ਜੜਨ ਦਾ ਮੌਕਾ
ਦੋਹਰਾ ਸੈਂਕੜਾ ਜੜਨ ਦਾ ਮੌਕਾ
5/12
ਵਾਰਨਰ ਕੋਲ ਦੋਹਰਾ ਸੈਂਕੜਾ ਜੜਨ ਦਾ ਮੌਕਾ ਸੀ ਪਰ ਵਾਰਨਰ ਇਹ ਖਾਸ ਕਾਮਯਾਬੀ ਆਪਣੇ ਨਾਮ ਕਰਨ 'ਚ ਨਾਕਾਮ ਰਹੇ। ਵਾਰਨਰ ਨੇ 128 ਗੇਂਦਾਂ 'ਤੇ 179 ਰਨ ਦੀ ਪਾਰੀ ਖੇਡੀ।
ਵਾਰਨਰ ਕੋਲ ਦੋਹਰਾ ਸੈਂਕੜਾ ਜੜਨ ਦਾ ਮੌਕਾ ਸੀ ਪਰ ਵਾਰਨਰ ਇਹ ਖਾਸ ਕਾਮਯਾਬੀ ਆਪਣੇ ਨਾਮ ਕਰਨ 'ਚ ਨਾਕਾਮ ਰਹੇ। ਵਾਰਨਰ ਨੇ 128 ਗੇਂਦਾਂ 'ਤੇ 179 ਰਨ ਦੀ ਪਾਰੀ ਖੇਡੀ।
6/12
ਆਸਟ੍ਰੇਲੀਆ ਦੇ ਬੱਲੇਬਾਜ ਆਖਰੀ ਓਵਰਾਂ ਦੌਰਾਨ ਜਲਦੀ ਨਾਲ ਰਨ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੇ ਵਿਕਟ ਗਵਾਉਂਦੇ ਰਹੇ। ਪਰ ਵਾਰਨਰ ਅਤੇ ਹੈਡ ਦੀ ਦਮਦਾਰ ਬੱਲੇਬਾਜ਼ੀ ਸਦਕਾ ਆਸਟ੍ਰੇਲੀਆ ਨੇ ਨਿਰਧਾਰਿਤ 50 ਓਵਰਾਂ 'ਚ 7 ਵਿਕਟ ਗਵਾ ਕੇ 369 ਰਨ ਦਾ ਸਕੋਰ ਖੜਾ ਕੀਤਾ।

7/12
ਵਾਰਨਰ ਦੀ ਪਾਰੀ 'ਚ 19 ਚੌਕੇ ਅਤੇ 5 ਛੱਕੇ ਸ਼ਾਮਿਲ ਸਨ। ਵਾਰਨਰ ਦੇ ਧਮਾਕੇ ਦਾ ਅੰਦਾਜਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਪਾਰੀ 'ਚ 106 ਰਨ ਚੌਕੇ-ਛੱਕਿਆਂ ਨਾਲ ਹੀ ਬਣੇ। ਵਾਰਨਰ ਨੇ ਹੈਡ ਨਾਲ ਮਿਲਕੇ ਪਹਿਲੇ ਵਿਕਟ ਲਈ 284 ਰਨ ਦੀ ਪਾਰਟਨਰਸ਼ਿਪ ਕੀਤੀ।

8/12
ਬਾਬਰ ਆਜ਼ਮ ਨੇ ਜੜਿਆ ਸੈਂਕੜਾ
ਬਾਬਰ ਆਜ਼ਮ ਨੇ ਜੜਿਆ ਸੈਂਕੜਾ
9/12
ਬਾਬਰ ਆਜ਼ਮ ਨੇ 109 ਗੇਂਦਾਂ 'ਤੇ 100 ਰਨ ਦਾ ਯੋਗਦਾਨ ਪਾਇਆ। ਉਮਰ ਅਕਮਲ ਨੇ ਵੀ 46 ਰਨ ਦੀ ਪਾਰੀ ਖੇਡੀ ਪਰ ਬਾਕੀ ਦੇ ਪਾਕਿਸਤਾਨੀ ਬੱਲੇਬਾਜ ਵੱਡਾ ਯੋਗਦਾਨ ਪਾਉਣ 'ਚ ਨਾਕਾਮ ਰਹੇ ਅਤੇ ਪਾਕਿਸਤਾਨ ਦੀ ਟੀਮ 312 ਰਨ 'ਤੇ ਆਲ ਆਊਟ ਹੋ ਗਈ। ਆਸਟ੍ਰੇਲੀਆ ਨੇ ਮੈਚ 57 ਰਨ ਨਾਲ ਆਪਣੇ ਨਾਮ ਕੀਤਾ।

10/12
ਇਹ ਵਨਡੇ ਇਤਿਹਾਸ ਦੀ ਦੂਜੀ ਸਭ ਤੋਂ ਵੱਡੀ ਓਪਨਿੰਗ ਪਾਰਟਨਰਸ਼ਿਪ ਹੈ। ਆਸਟ੍ਰੇਲੀਆ ਲਈ ਇਹ ਸਭ ਤੋਂ ਵੱਡੀ ਓਪਨਿੰਗ ਪਾਰਟਨਰਸ਼ਿਪ ਸਾਬਿਤ ਹੋਈ।ਟਰੇਵਿਸ ਹੈਡ ਨੇ 128 ਰਨ ਦੀ ਪਾਰੀ ਖੇਡੀ।
ਇਹ ਵਨਡੇ ਇਤਿਹਾਸ ਦੀ ਦੂਜੀ ਸਭ ਤੋਂ ਵੱਡੀ ਓਪਨਿੰਗ ਪਾਰਟਨਰਸ਼ਿਪ ਹੈ। ਆਸਟ੍ਰੇਲੀਆ ਲਈ ਇਹ ਸਭ ਤੋਂ ਵੱਡੀ ਓਪਨਿੰਗ ਪਾਰਟਨਰਸ਼ਿਪ ਸਾਬਿਤ ਹੋਈ।ਟਰੇਵਿਸ ਹੈਡ ਨੇ 128 ਰਨ ਦੀ ਪਾਰੀ ਖੇਡੀ।
11/12
12/12
370 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਲਈ ਸ਼ਰਜੀਲ ਖਾਨ ਅਤੇ ਬਾਬਰ ਆਜ਼ਮ ਨੇ ਦਮਦਾਰ ਪਾਰੀਆਂ ਖੇਡੀਆਂ। ਸ਼ਰਜੀਲ ਖਾਨ ਨੇ 69 ਗੇਂਦਾਂ 'ਤੇ 79 ਰਨ ਦੀ ਪਾਰੀ ਖੇਡੀ।
370 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਲਈ ਸ਼ਰਜੀਲ ਖਾਨ ਅਤੇ ਬਾਬਰ ਆਜ਼ਮ ਨੇ ਦਮਦਾਰ ਪਾਰੀਆਂ ਖੇਡੀਆਂ। ਸ਼ਰਜੀਲ ਖਾਨ ਨੇ 69 ਗੇਂਦਾਂ 'ਤੇ 79 ਰਨ ਦੀ ਪਾਰੀ ਖੇਡੀ।
Sponsored Links by Taboola

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget