ਪੜਚੋਲ ਕਰੋ

ਰੋਮਾਂਚਕ ਮੈਚ 'ਚ ਪਾਰੀ ਦੇ ਫਰਕ ਨਾਲ ਜਿੱਤਿਆ ਆਸਟ੍ਰੇਲੀਆ

1/10
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਮੈਲਬਰਨ 'ਚ ਖੇਡੇ ਗਏ ਟੈਸਟ ਸੀਰੀਜ਼ ਦੇ ਦੂਜੇ ਮੈਚ 'ਚ ਆਸਟ੍ਰੇਲੀਆ ਨੇ ਪਾਰੀ ਦੇ ਫਰਕ ਨਾਲ ਜਿੱਤ ਦਰਜ ਕਰ ਲਈ ਹੈ।

2/10
3/10
ਆਸਟ੍ਰੇਲੀਆ ਨੇ ਪਾਕਿਸਤਾਨ ਦੇ 443 ਰਨ ਦੇ ਸਕੋਰ ਦੇ 'ਜਵਾਬ ਚ ਮੈਚ ਦੇ 5ਵੇਂ ਦਿਨ ਆਪਣੀ ਪਹਿਲੀ ਪਾਰੀ 8 ਵਿਕਟਾਂ ਦੇ ਨੁਕਸਾਨ 'ਤੇ 624 ਰਨ ਬਣਾ ਕੇ ਐਲਾਨੀ। ਆਸਟ੍ਰੇਲੀਆ ਲਈ ਕਪਤਾਨ ਸਮਿਥ 165 ਰਨ ਬਣਾ ਕੇ ਨਾਬਾਦ ਰਹੇ ਜਦਕਿ ਮਿਚਲ ਸਟਾਰਕ ਨੇ 84 ਰਨ ਦੀ ਪਾਰੀ ਖੇਡੀ। ਸਟਾਰਕ ਦੀ ਪਾਰੀ 'ਚ 3 ਚੌਕੇ ਅਤੇ 7 ਛੱਕੇ ਸ਼ਾਮਿਲ ਸਨ। ਆਸਟ੍ਰੇਲੀਆ ਨੂੰ ਪਹਿਲੀ ਪਾਰੀ 'ਚ 181 ਰਨ ਦੀ ਲੀਡ ਹਾਸਿਲ ਹੋਈ।

4/10
ਪਾਕਿਸਤਾਨ - 163 ਆਲ ਆਊਟ
ਪਾਕਿਸਤਾਨ - 163 ਆਲ ਆਊਟ
5/10
6/10
ਆਸਟ੍ਰੇਲੀਆ ਨੇ ਕਪਤਾਨ ਸਮਿਥ ਦੀ ਦਮਦਾਰ ਬੱਲੇਬਾਜ਼ੀ ਅਤੇ ਸਟਾਰਕ ਦੇ ਆਲ ਰਾਊਂਡ ਪ੍ਰਦਰਸ਼ਨ ਆਸਰੇ ਬੇਹਦ ਰੋਮਾਂਚਕ ਅੰਦਾਜ਼ 'ਚ ਮੈਚ ਆਪਣੇ ਨਾਮ ਕੀਤਾ। ਆਸਟ੍ਰੇਲੀਆ ਨੇ ਪਾਰੀ ਅਤੇ 18 ਰਨ ਦੇ ਫਰਕ ਨਾਲ ਮੈਚ ਆਪਣੇ ਨਾਮ ਕਰ ਸੀਰੀਜ਼ 'ਚ 2-0 ਦੀ ਲੀਡ ਹਾਸਿਲ ਕਰ ਲਈ।

7/10
ਆਸਟ੍ਰੇਲੀਆ - 624/8
ਆਸਟ੍ਰੇਲੀਆ - 624/8
8/10
9/10
ਪਾਕਿਸਤਾਨੀ ਟੀਮ ਨੇ ਪਹਿਲੀ ਪਾਰੀ 'ਚ ਦਮਦਾਰ ਬੱਲੇਬਾਜ਼ੀ ਵਿਖਾਈ ਸੀ ਪਰ ਦੂਜੀ ਪਾਰੀ 'ਚ ਪਾਕਿਸਤਾਨੀ ਬੱਲੇਬਾਜ ਆਸਟ੍ਰੇਲੀਆ ਦੇ ਗੇਂਦਬਾਜ਼ਾਂ ਸਾਹਮਣੇ ਟਿਕਣ 'ਚ ਨਾਕਾਮ ਰਹੇ। ਪਾਕਿਸਤਾਨ ਦੀ ਟੀਮ 53.2 ਓਵਰਾਂ 'ਚ 163 ਰਨ 'ਤੇ ਆਲ ਆਊਟ ਹੋ ਗਈ ਅਤੇ ਮੈਚ ਆਸਟ੍ਰੇਲੀਆ ਦੇ ਨਾਮ ਰਿਹਾ। ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 4 ਅਤੇ ਲਿਓਨ ਨੇ 3 ਵਿਕਟ ਹਾਸਿਲ ਕੀਤੇ।

10/10
Sponsored Links by Taboola

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget