ਪੜਚੋਲ ਕਰੋ

ਆਸਟ੍ਰੇਲੀਆ ਦੀ ਪਾਕਿ ਕਲੀਨ ਸਵੀਪ

1/10
ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ 538 ਰਨ ਬਣਾਉਣ ਤੋਂ ਬਾਅਦ ਦੂਜੀ ਪਾਰੀ 'ਚ ਮੈਚ ਦੇ ਚੌਥੇ ਦਿਨ 241/2 ਦੇ ਸਕੋਰ 'ਤੇ ਪਾਰੀ ਐਲਾਨੀ।

2/10
465 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ ਦੂਜੀ ਪਾਰੀ 'ਚ 244 ਰਨ 'ਤੇ ਆਲ ਆਊਟ ਹੋ ਗਈ।

3/10
ਦੂਜੀ ਪਾਰੀ 'ਚ ਆਸਟ੍ਰੇਲੀਆ ਲਈ ਵਾਰਨਰ ਨੇ 27 ਗੇਂਦਾਂ 'ਤੇ 55 ਰਨ ਠੋਕੇ। ਜਦਕਿ ਖਵਾਜਾ 79 ਰਨ ਬਣਾ ਕੇ ਨਾਬਾਦ ਰਹੇ। ਕਪਤਾਨ ਸਮਿਥ ਨੇ 43 ਗੇਂਦਾਂ 'ਤੇ 59 ਰਨ ਦੀ ਪਾਰੀ ਖੇਡੀ। ਹੈਂਡਸਕੋਂਬ 40 ਰਨ ਬਣਾ ਕੇ ਨਾਬਾਦ ਰਹੇ।

4/10
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਟੈਸਟ ਸੀਰੀਜ਼ ਦੇ ਆਖਰੀ ਮੈਚ 'ਚ ਆਸਟ੍ਰੇਲੀਆ ਨੇ 220 ਰਨ ਨਾਲ ਜਿੱਤ ਦਰਜ ਕਰ ਲਈ। ਇਸ ਜਿੱਤ ਦੇ ਨਾਲ ਹੀ ਆਸਟ੍ਰੇਲੀਆ ਨੇ ਸੀਰੀਜ਼ 3-0 ਨਾਲ ਕਲੀਨ ਸਵੀਪ ਕਰ ਲਈ।

5/10
ਪਾਕਿਸਤਾਨ - 244 ਆਲ ਆਊਟ
ਪਾਕਿਸਤਾਨ - 244 ਆਲ ਆਊਟ
6/10
7/10
ਆਸਟ੍ਰੇਲੀਆ ਲਈ ਹੇਜ਼ਲਵੁਡ ਨੇ 3 ਵਿਕਟ ਝਟਕੇ। ਇਸ ਜਿੱਤ ਦੇ ਨਾਲ ਹੀ ਆਸਟ੍ਰੇਲੀਆ ਨੇ ਸੀਰੀਜ਼ ਕਲੀਨ ਸਵੀਪ ਕਰ ਲਈ।

8/10
ਆਸਟ੍ਰੇਲੀਆ - 241/2 (ਪਾਰੀ ਐਲਾਨੀ)
ਆਸਟ੍ਰੇਲੀਆ - 241/2 (ਪਾਰੀ ਐਲਾਨੀ)
9/10
10/10
465 ਰਨ ਦੇ ਟੀਚੇ ਦਾ ਪਿੱਛਾ ਕਰਦੀ ਪਾਕਿਸਤਾਨ ਦੀ ਟੀਮ 244 ਰਨ 'ਤੇ ਆਲ ਆਊਟ ਹੋ ਗਈ। ਪਾਕਿਸਤਾਨ ਲਈ ਸਰਫਰਾਜ਼ ਅਹਿਮਦ ਨੇ ਸਭ ਤੋਂ ਵਧ 72 ਰਨ ਦਾ ਯੋਗਦਾਨ ਪਾਇਆ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget