ਪੜਚੋਲ ਕਰੋ

ਦੂਜੇ ਟੀ-20 'ਚ ਆਸਟ੍ਰੇਲੀਆ ਦੀ ਬੱਲੇ-ਬੱਲੇ

1/12
ਡੀ ਸਿਲਵਾ ਤੋਂ ਅਲਾਵਾ ਸਿਰਫ ਪਰੇਰਾ ਹੀ ਦਹਾਈ ਦਾ ਅੰਕੜਾ ਪਾਰ ਕਰ ਸਕੇ। ਸ਼੍ਰੀਲੰਕਾ ਦੇ 9 ਬੱਲੇਬਾਜ 7 ਰਨ ਤੋਂ ਵਧ ਦਾ ਸਕੋਰ ਬਣਾਉਣ 'ਚ ਅਸਮਰਥ ਰਹੇ। ਆਸਟ੍ਰੇਲੀਆ ਲਈ ਫਾਕਨਰ ਅਤੇ ਜ਼ਾਂਪਾ ਨੇ 3-3 ਵਿਕਟ ਹਾਸਿਲ ਕੀਤੇ।

2/12
ਇਸ ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਸ਼੍ਰੀਲੰਕਾ ਨੂੰ ਲਗਾਤਾਰ ਝਟਕੇ ਲਗਦੇ ਰਹੇ। ਆਪਣਾ ਆਖਰੀ ਟੀ-20 ਖੇਡ ਰਹੇ ਦਿਲਸ਼ਾਨ 1 ਰਨ ਬਣਾ ਕੇ ਆਊਟ ਹੋ ਗਏ। ਡੀ ਸਿਲਵਾ ਨੇ 62 ਰਨ ਦੀ ਪਾਰੀ ਖੇਡ ਸ਼੍ਰੀਲੰਕਾ ਦੀ ਲੜਖੜਾਉਂਦੀ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਪਰ ਟੀਮ ਦੇ ਬਾਕੀ ਬੱਲੇਬਾਜ ਮੈਡਾ 'ਤੇ ਕਦ ਆਏ ਅਤੇ ਕਦ ਵਾਪਿਸ ਚਲੇ ਗਏ, ਇਸਦਾ ਪਤਾ ਹੀ ਨਹੀਂ ਲੱਗਾ।

3/12
ਸ਼੍ਰੀਲੰਕਾ - 128/9 (20 ਓਵਰ)
ਸ਼੍ਰੀਲੰਕਾ - 128/9 (20 ਓਵਰ)
4/12
ਮੈਕਸਵੈਲ ਦਾ ਧਮਾਕਾ
ਮੈਕਸਵੈਲ ਦਾ ਧਮਾਕਾ
5/12
ਸਪਿਨ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ ਮੈਕਸਵੈਲ ਅਤੇ ਵਾਰਨਰ ਨੇ ਮਿਲਕੇ ਆਸਟ੍ਰੇਲੀਆ ਨੂੰ ਦਮਦਾਰ ਸ਼ੁਰੂਆਤ ਦਿੱਤੀ। ਮੈਕਸਵੈਲ ਨੇ 29 ਗੇਂਦਾਂ 'ਤੇ 66 ਰਨ ਦੀ ਪਾਰੀ ਖੇਡੀ। ਮੈਕਸਵੈਲ ਦੀ ਪਾਰੀ 'ਚ 7 ਚੌਕੇ ਅਤੇ 4 ਛੱਕੇ ਸ਼ਾਮਿਲ ਸਨ।

6/12
7/12
ਆਸਟ੍ਰੇਲੀਆ ਨੇ ਵਨਡੇ ਸੀਰੀਜ਼ 'ਚ ਕਮਾਲ ਕਰਨ ਤੋਂ ਬਾਅਦ ਟੀ-20 ਸੀਰੀਜ਼ ਵੀ ਕਲੀਨ ਸਵੀਪ ਕਰ ਲਈ। ਦੂਜੇ ਟੀ-20 ਮੈਚ 'ਚ ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਮਾਤ ਦੇਕੇ ਸੀਰੀਜ਼ 'ਤੇ 2-0 ਨਾਲ ਕਬਜਾ ਕੀਤਾ।

8/12
ਮੈਕਸਵੈਲ ਨੇ ਆਪਣਾ ਅਰਧ-ਸੈਂਕੜਾ 18 ਗੇਂਦਾਂ 'ਤੇ ਹੀ ਪੂਰਾ ਕਰ ਲਿਆ ਸੀ। ਅਰਧ-ਸੈਂਕੜੇ ਤਕ ਪਹੁੰਚਦਿਆਂ ਮੈਕਸਵੈਲ ਨੇ 5 ਚੌਕੇ ਅਤੇ 4 ਛੱਕੇ ਜੜੇ। ਮੈਕਸਵੈਲ ਨੇ ਵਾਰਨਰ ਨਾਲ ਮਿਲਕੇ ਪਹਿਲੇ ਵਿਕਟ ਲਈ 8.3 ਓਵਰਾਂ 'ਚ 93 ਰਨ ਜੋੜੇ।

9/12
ਮੈਕਸਵੈਲ ਦੇ ਆਊਟ ਹੋਣ ਤੋਂ ਬਾਅਦ ਆਸਟ੍ਰੇਲੀਆ ਨੇ ਇੱਕ ਤੋਂ ਬਾਅਦ ਇੱਕ 5 ਵਿਕਟ ਗਵਾਏ ਅਤੇ ਟੀਮ ਦਾ ਰਨ ਰੇਟ ਵੀ ਘਟ ਗਿਆ। ਪਰ ਆਸਟ੍ਰੇਲੀਆ ਨੇ 17.3 ਓਵਰਾਂ 'ਚ 4 ਵਿਕਟਾਂ ਨਾਲ ਜਿੱਤ ਦਰਜ ਕਰ ਲਈ।

10/12
ਮੈਕਸਵੈਲ ਨੇ ਪਹਿਲੇ ਟੀ-20 ਮੈਚ 'ਚ 145 ਰਨ ਦੀ ਨਾਬਾਦ ਪਾਰੀ ਖੇਡੀ ਸੀ। ਦੋਨੇ ਮੈਚਾਂ 'ਚ ਧਮਾਕੇਦਾਰ ਸੀਰੀਜ਼ ਲਈ ਮੈਕਸਵੈਲ ਨੂੰ 'ਮੈਨ ਆਫ ਦ ਸੀਰੀਜ਼' ਚੁਣਿਆ ਗਿਆ।

11/12
12/12
Sponsored Links by Taboola

ਟਾਪ ਹੈਡਲਾਈਨ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ

Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ

Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

Embed widget