ਪੜਚੋਲ ਕਰੋ

ਵਿਸ਼ਵ ਕੱਪ 2019: ਇੰਗਲੈਂਡ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ ਆਸਟ੍ਰੇਲੀਆ

ਦੁਨੀਆ ਦੀ ਅੱਵਲ ਨੰਬਰ ਟੀਮ ਤੇ ਵਿਸ਼ਵ ਕੱਪ ਦੀ ਮਜ਼ਬੂਤ ਦਾਅਵੇਦਾਰ ਮੰਨੀ ਜਾਂਦੀ ਇੰਗਲੈਂਡ ਦੀ ਸੱਤ ਮੈਚਾਂ ਵਿੱਚ ਤੀਜੀ ਹਾਰ ਹੈ। ਅੱਜ ਦੀ ਹਾਰ ਨਾਲ ਮੇਜ਼ਬਾਨ ਟੀਮ ਦੀਆਂ ਸੈਮੀ ਫਾਈਨਲ ਗੇੜ ਵਿੱਚ ਪੁੱਜਣ ਦੀਆਂ ਆਸਾਂ ਨੂੰ ਕਰਾਰਾ ਝਟਕਾ ਲੱਗਾ ਹੈ।

ਲੰਡਨ: ਵਿਸ਼ਵ ਕੱਪ 2019 ਵਿੱਚ ਆਸਟ੍ਰੇਲੀਆ ਨੇ ਇੰਗਲੈਂਡ ਨੂੰ 64 ਦੌੜਾਂ ਨਾਲ ਮਾਤ ਦੇ ਕੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਆਸਟ੍ਰੇਲੀਆ ਅਜਿਹਾ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਕਪਤਾਨ ਐਰੋਨ ਫਿੰਚ ਦੇ ਸੈਂਕੜੇ ਤੇ ਜੇਸਨ ਬੇਰਹਨਡੋਰਫ (44/5) ਤੇ ਮਿਸ਼ੇਲ ਸਟਾਰਕ (43/4) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ’ਤੇ ਆਸਟਰੇਲੀਆ ਇਹ ਕਾਮਯਾਬੀ ਹਾਸਲ ਕੀਤੀ। ਆਸਟਰੇਲੀਆ ਨੇ ਸੱਤ ਵਿਕਟਾਂ ਦੇ ਨੁਕਸਾਨ 'ਤੇ ਇੰਗਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦਾ ਪਿੱਛਾ ਕਰਦਿਆਂ ਮੇਜ਼ਬਾਨ ਟੀਮ 44.4 ਓਵਰਾਂ ਵਿੱਚ 221 ਦੌੜਾਂ ਹੀ ਬਣਾ ਸਕੀ। ਇੰਗਲੈਂਡ ਲਈ ਬੈੱਨ ਸਟੋਕਸ ਨੇ 115 ਗੇਂਦਾਂ ਵਿੱਚ 8 ਚੌਕਿਆਂ ਤੇ ਦੋ ਚੌਕਿਆਂ ਦੀ ਮਦਦ ਨਾਲ 89 ਦੌੜਾਂ ਦਾ ਸਰਵੋਤਮ ਸਕੋਰ ਬਣਾਇਆ। ਦੁਨੀਆ ਦੀ ਅੱਵਲ ਨੰਬਰ ਟੀਮ ਤੇ ਵਿਸ਼ਵ ਕੱਪ ਦੀ ਮਜ਼ਬੂਤ ਦਾਅਵੇਦਾਰ ਮੰਨੀ ਜਾਂਦੀ ਇੰਗਲੈਂਡ ਦੀ ਸੱਤ ਮੈਚਾਂ ਵਿੱਚ ਤੀਜੀ ਹਾਰ ਹੈ। ਅੱਜ ਦੀ ਹਾਰ ਨਾਲ ਮੇਜ਼ਬਾਨ ਟੀਮ ਦੀਆਂ ਸੈਮੀ ਫਾਈਨਲ ਗੇੜ ਵਿੱਚ ਪੁੱਜਣ ਦੀਆਂ ਆਸਾਂ ਨੂੰ ਕਰਾਰਾ ਝਟਕਾ ਲੱਗਾ ਹੈ। ਇੰਗਲੈਂਡ ਦੇ ਅੱਠ ਅੰਕ ਹਨ ਤੇ ਉਸ ਨੂੰ ਸੈਮੀ ਫਾਈਨਲ ਵਿੱਚ ਦਾਖ਼ਲੇ ਲਈ ਭਾਰਤ ਤੇ ਨਿਊਜ਼ੀਲੈਂਡ ਖ਼ਿਲਾਫ਼ ਆਪਣੇ ਦੋਵੇਂ ਮੈਚ ਜਿੱਤਣੇ ਹੋਣਗੇ। ਉੱਧਰ, ਆਸਟਰੇਲੀਅਨ ਟੀਮ ਸੱਤ ਮੈਚਾਂ ਵਿੱਚ 12 ਅੰਕਾਂ ਨਾਲ ਸਿਖਰ ’ਤੇ ਪੁੱਜ ਗਈ ਹੈ।

ਟਾਪ ਹੈਡਲਾਈਨ

IND vs IRE T20: ਦੂਜੇ ਟੀ20 ਮੁਕਾਬਲੇ 'ਚ ਵੈਭਵ ਸੂਰਿਆਵੰਸ਼ੀ ਨੂੰ ਮਿਲੇਗਾ ਮੌਕਾ! ਟੀਮ ਇੰਡੀਆ ਦੀ ਪਲੇਇੰਗ ਇਲੈਵਨ 'ਚ ਵੱਡਾ ਫੇਰਬਦਲ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਦੂਜੇ ਟੀ20 ਮੁਕਾਬਲੇ 'ਚ ਵੈਭਵ ਸੂਰਿਆਵੰਸ਼ੀ ਨੂੰ ਮਿਲੇਗਾ ਮੌਕਾ! ਟੀਮ ਇੰਡੀਆ ਦੀ ਪਲੇਇੰਗ ਇਲੈਵਨ 'ਚ ਵੱਡਾ ਫੇਰਬਦਲ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Sports News: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
Team India, T20 Series: ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...
ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
Embed widget