ਪੜਚੋਲ ਕਰੋ

CWG 2026: ਆਸਟ੍ਰੇਲੀਆ ਦੇ ਵਿਕਟੋਰੀਆ 'ਚ ਨਹੀਂ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2026, ਜਾਣੋ ਕਿਉਂ ਮੇਜ਼ਬਾਨੀ ਤੋਂ ਵਾਪਿਸ ਲਿਆ ਨਾਂ

Commonwealth Games 2026: ਸਾਲ 2026 'ਚ ਆਸਟ੍ਰੇਲੀਆ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇ ਆਯੋਜਨ ਨੂੰ ਲੈ ਕੇ ਵਿਕਟੋਰੀਆ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਤੋਂ ਹੱਥ ਪਿੱਛੇ ਖਿੱਚ ਲਏ ਹਨ।

Commonwealth Games 2026: ਸਾਲ 2026 'ਚ ਆਸਟ੍ਰੇਲੀਆ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇ ਆਯੋਜਨ ਨੂੰ ਲੈ ਕੇ ਵਿਕਟੋਰੀਆ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਤੋਂ ਹੱਥ ਪਿੱਛੇ ਖਿੱਚ ਲਏ ਹਨ। ਦਰਅਸਲ, ਵਿਕਟੋਰੀਆ ਸਰਕਾਰ ਨੇ ਹੁਣ ਬਜਟ ਵਧਣ ਕਾਰਨ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਥੋਂ ਦੀ ਸਰਕਾਰ ਵੱਲੋਂ 18 ਜੁਲਾਈ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਖੇਡਾਂ ਦੇ ਆਯੋਜਨ ਲਈ ਬਜਟ ਦੁੱਗਣਾ ਹੋਣ ਕਾਰਨ ਅਸੀਂ ਇਸ ਦੀ ਮੇਜ਼ਬਾਨੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਨਹੀਂ ਹਾਂ।

ਰਾਸ਼ਟਰਮੰਡਲ ਖੇਡਾਂ 2026 ਵਿੱਚ 20 ਤੋਂ ਵੱਧ ਈਵੈਂਟ ਕਰਵਾਏ ਜਾਣੇ ਹਨ, ਜਿਸ ਵਿੱਚ 5 ਹਜ਼ਾਰ ਤੋਂ ਵੱਧ ਐਥਲੀਟ ਹਿੱਸਾ ਲੈਣਗੇ। ਵਿਕਟੋਰੀਆ ਦੇ ਪ੍ਰੀਮੀਅਰ ਡੇਨੀਅਲ ਐਂਡਰਿਊਜ਼ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਵੈਂਟ ਤੋਂ ਇਨਕਾਰ ਕਰਨ ਦੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਕਿ ਸਾਨੂੰ ਪਿਛਲੇ ਸਾਲ ਰਾਸ਼ਟਰਮੰਡਲ ਖੇਡ ਮਹਾਸੰਘ ਦੁਆਰਾ ਇਸ ਦੀ ਮੇਜ਼ਬਾਨੀ ਕਰਨ ਲਈ ਸੰਪਰਕ ਕੀਤਾ ਗਿਆ ਸੀ।

ਪ੍ਰੀਮੀਅਰ ਨੇ ਅੱਗੇ ਕਿਹਾ ਕਿ ਜਦੋਂ ਸਾਨੂੰ ਪਿਛਲੇ ਸਾਲ ਇਸ ਦੀ ਮੇਜ਼ਬਾਨੀ ਮਿਲੀ ਤਾਂ ਉਸ ਸਮੇਂ ਇਨ੍ਹਾਂ ਖੇਡਾਂ ਦੇ ਆਯੋਜਨ ਦਾ ਅੰਦਾਜ਼ਨ ਖਰਚ 15,000 ਕਰੋੜ ਰੁਪਏ ਸੀ, ਪਰ ਜਦੋਂ ਅਸੀਂ ਇਸ ਦੀ ਤਿਆਰੀ ਸ਼ੁਰੂ ਕੀਤੀ ਤਾਂ ਹੁਣ ਮੌਜੂਦਾ ਖਰਚਾ ਵਧ ਕੇ 34,000 ਕਰੋੜ ਰੁਪਏ ਹੋ ਗਿਆ ਹੈ। ਇਸ ਲਈ ਇਸ ਦਾ ਆਯੋਜਨ ਨਾ ਕਰਨ ਦਾ ਫੈਸਲਾ ਲੈਂਦਿਆਂ ਅਸੀਂ ਫੈਡਰੇਸ਼ਨ ਨੂੰ ਇਸ ਫੈਸਲੇ ਤੋਂ ਜਾਣੂ ਵੀ ਕਰ ਦਿੱਤਾ ਹੈ। ਅਸੀਂ ਕਈ ਔਖੇ ਹਾਲਾਤਾਂ ਵਿੱਚੋਂ ਲੰਘੇ ਹਾਂ। ਅਸੀਂ ਸਕੂਲ ਅਤੇ ਹਸਪਤਾਲ ਦਾ ਪੈਸਾ ਘਟਾ ਕੇ ਪ੍ਰਬੰਧ ਨਹੀਂ ਕਰ ਸਕਦੇ।

ਫੈਡਰੇਸ਼ਨ ਨੇ ਇਸ ਫੈਸਲੇ 'ਤੇ ਨਿਰਾਸ਼ਾ ਜ਼ਾਹਰ ਕੀਤੀ 

ਰਾਸ਼ਟਰਮੰਡਲ ਫੈਡਰੇਸ਼ਨ ਨੇ ਵੀ ਹੁਣ ਤੱਕ 5 ਵਾਰ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਚੁੱਕੇ ਆਸਟ੍ਰੇਲੀਆ 'ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਅਜਿਹਾ ਅਚਾਨਕ ਸਮਾਗਮ ਕਰਵਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ। ਵਿਕਟੋਰੀਆ ਸਰਕਾਰ ਦੇ ਫੈਸਲੇ ਬਾਰੇ ਫੈਡਰੇਸ਼ਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਲੈਣ ਤੋਂ ਪਹਿਲਾਂ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਜੂਨ ਵਿੱਚ ਮੀਟਿੰਗ ਦੌਰਾਨ ਬਜਟ 15,000 ਕਰੋੜ ਰੁਪਏ ਸੀ, ਜੋ ਹੁਣ ਦੁੱਗਣਾ ਦੱਸਿਆ ਜਾ ਰਿਹਾ ਹੈ। ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਅਸੀਂ ਇਸ 'ਤੇ ਜਲਦ ਹੀ ਕੋਈ ਫੈਸਲਾ ਲਵਾਂਗੇ।

ਟਾਪ ਹੈਡਲਾਈਨ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget