ਪੜਚੋਲ ਕਰੋ

ਵਾਰਨਰ ਆਸਰੇ ਆਸਟ੍ਰੇਲੀਆ ਦੀ ਵੱਡੀ ਜਿੱਤ

1/10
2/10
ਆਸਟ੍ਰੇਲੀਆ ਦੇ ਦਿੱਤੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਨੂੰ ਸ਼ਰਜੀਲ ਖਾਨ ਨੇ ਦਮਦਾਰ ਸ਼ੁਰੂਆਤ ਦਿੱਤੀ। ਸ਼ਰਜੀਲ ਖਾਨ ਨੇ 47 ਗੇਂਦਾਂ 'ਤੇ 74 ਰਨ ਦੀ ਪਾਰੀ ਖੇਡੀ। ਪਰ ਪਾਕਿਸਤਾਨ ਦੇ ਬਾਕੀ ਬੱਲੇਬਾਜ ਆਪਣੀਆਂ ਚੰਗੀਆਂ ਸ਼ੁਰੂਆਤਾਂ ਨੂੰ ਵੱਡਿਆਂ ਪਾਰੀਆਂ 'ਚ ਤਬਦੀਲ ਕਰਨ 'ਚ ਨਾਕਾਮ ਰਹੇ। ਪਾਕਿਸਤਾਨ ਦੀ ਟੀਮ 43.5 ਓਵਰਾਂ 'ਚ 267 ਰਨ 'ਤੇ ਆਲ ਆਊਟ ਹੋ ਗਈ।

3/10
ਹੈਡ ਅਤੇ ਮੈਕਸਵੈਲ ਨੇ ਮਿਲਕੇ ਚੌਥੇ ਵਿਕਟ ਲਈ 100 ਰਨ ਦੀ ਪਾਰਟਨਰਸ਼ਿਪ ਕੀਤੀ। ਆਸਟ੍ਰੇਲੀਆ ਦੇ 6 ਚੋਂ 5 ਵਿਕਟ ਹਸਨ ਅਲੀ ਦੇ ਨਾਮ ਰਹੇ। ਅਲੀ ਨੇ 10 ਓਵਰਾਂ 'ਚ 52 ਰਨ ਦੇਕੇ 5 ਵਿਕਟ ਝਟਕੇ।

4/10
ਜਵਾਬ 'ਚ ਪਾਕਿਸਤਾਨ ਦੀ ਟੀਮ 267 ਰਨ 'ਤੇ ਆਲ ਆਊਟ ਹੋ ਗਈ। ਇਸ ਜਿੱਤ ਦੇ ਨਾਲ ਆਸਟ੍ਰੇਲੀਆ ਨੇ 5 ਮੈਚਾਂ ਦੀ ਸੀਰੀਜ਼ 'ਚ 3-1 ਦੀ ਲੀਡ ਹਾਸਿਲ ਕਰ ਲਈ ਹੈ।

5/10
ਆਸਟ੍ਰੇਲੀਆ ਦੀ ਟੀਮ ਨੇ ਵਾਰਨਰ ਅਤੇ ਮੈਕਸਵੈਲ ਦੀ ਦਮਦਾਰ ਪਾਰੀਆਂ ਆਸਰੇ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 353 ਰਨ ਬਣਾਏ। ਆਸਟ੍ਰੇਲੀਆ ਲਈ ਵਾਰਨਰ ਨੇ ਦਮਦਾਰ ਸੈਂਕੜਾ ਠੋਕਿਆ। ਵਾਰਨਰ ਨੇ 119 ਗੇਂਦਾਂ 'ਤੇ 130 ਰਨ ਦੀ ਪਾਰੀ ਖੇਡੀ। ਵਾਰਨਰ ਦੀ ਪਾਰੀ 'ਚ 11 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਵਾਰਨਰ ਨੇ ਪਹਿਲਾਂ ਖਵਾਜਾ ਨਾਲ ਮਿਲਕੇ ਪਹਿਲੇ ਵਿਕਟ ਲਈ 92 ਰਨ ਜੋੜੇ ਅਤੇ ਫਿਰ ਸਮਿਥ ਨਾਲ ਮਿਲਕੇ ਦੂਜੇ ਵਿਕਟ ਲਈ 120 ਰਨ ਦੀ ਪਾਰਟਨਰਸ਼ਿਪ ਕੀਤੀ।

6/10
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਸਿਡਨੀ 'ਚ ਖੇਡੇ ਗਏ ਵਨਡੇ ਮੈਚ 'ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 86 ਰਨ ਨਾਲ ਮਾਤ ਦਿੱਤੀ। ਪਾਕਿਸਤਾਨ ਨੂੰ ਜਿੱਤ ਲਈ 354 ਰਨ ਦਾ ਟੀਚਾ ਮਿਲਿਆ।

7/10
8/10
ਪਾਕਿਸਤਾਨ - 267 ਆਲ ਆਊਟ
ਪਾਕਿਸਤਾਨ - 267 ਆਲ ਆਊਟ
9/10
ਆਸਟ੍ਰੇਲੀਆ - 353/6 (50 ਓਵਰ)
ਆਸਟ੍ਰੇਲੀਆ - 353/6 (50 ਓਵਰ)
10/10
ਖਵਾਜਾ ਨੇ 30 ਅਤੇ ਸਮਿਥ ਨੇ 49 ਰਨ ਦਾ ਯੋਗਦਾਨ ਪਾਇਆ। ਵਾਰਨਰ ਦੇ ਆਊਟ ਹੋਣ ਤੋਂ ਬਾਅਦ ਗਲੈਨ ਮੈਕਸਵੈਲ ਅਤੇ ਟਰੇਵਿਸ ਹੈਡ ਨੇ ਆਸਟ੍ਰੇਲੀਆ ਨੂੰ ਸੰਭਾਲਿਆ। ਹੈਡ ਨੇ 36 ਗੇਂਦਾਂ 'ਤੇ 51 ਰਨ ਦੀ ਪਾਰੀ ਖੇਡੀ। ਮੈਕਸਵੈਲ ਨੇ 10 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 44 ਗੇਂਦਾਂ 'ਤੇ 78 ਰਨ ਬਣਾਏ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget