ਪੜਚੋਲ ਕਰੋ

Shubman Gill Health Update: ਟੀਮ ਇੰਡੀਆ ਲਈ ਬੁਰੀ ਖਬਰ! ਸ਼ੁਭਮਨ ਗਿੱਲ ਦੀ ਸਿਹਤ ਵਿਗੜੀ, ਪਲੇਟਲੈਟਸ ਕਾਊਂਟ ਡਿੱਗਿਆ

Shubman Gill Health: ਬੀਸੀਸੀਆਈ ਨੇ ਮੰਗਲਵਾਰ ਨੂੰ ਸ਼ੁਭਮਨ ਗਿੱਲ ਦੀ ਸਿਹਤ ਸਬੰਧੀ ਅਪਡੇਟ ਜਾਰੀ ਕੀਤਾ। ਹੈਲਥ ਅਪਡੇਟ ਵਿੱਚ ਦੱਸਿਆ ਗਿਆ ਕਿ ਸ਼ੁਭਮਨ ਗਿੱਲ ਟੀਮ ਨਾਲ ਦਿੱਲੀ ਨਹੀਂ ਗਏ ਤੇ ਉਹ ਚੇਨਈ ਵਿੱਚ ਰਹਿ ਕੇ ਆਪਣਾ ਇਲਾਜ ਕਰਵਾਉਣਗੇ।

World Cup 2023: ਭਾਰਤ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਨੇ ਟੀਮ ਇੰਡੀਆ ਤੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਡੇਂਗੂ ਤੋਂ ਪੀੜਤ ਸ਼ੁਭਮਨ ਗਿੱਲ ਨੂੰ ਪਲੇਟਲੈਟਸ ਘੱਟ ਹੋਣ ਕਾਰਨ ਚੇਨਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸ਼ੁਭਮਨ ਗਿੱਲ ਪਹਿਲਾਂ ਹੀ ਬੁੱਧਵਾਰ ਨੂੰ ਅਫਗਾਨਿਸਤਾਨ ਖਿਲਾਫ ਹੋਣ ਵਾਲੇ ਮੈਚ ਵਿੱਚੋਂ ਬਾਹਰ ਹੋ ਚੁੱਕੇ ਹਨ। ਹੁਣ ਸ਼ਨੀਵਾਰ ਨੂੰ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ 'ਚ ਗਿੱਲ ਦੇ ਖੇਡਣ ਦੀ ਕੋਈ ਸੰਭਾਵਨਾ ਨਹੀਂ ਜਾਪਦੀ। ਗਿੱਲ ਦੀ ਗੈਰ-ਮੌਜੂਦਗੀ ਵਿੱਚ ਈਸ਼ਾਨ ਕਿਸ਼ਨ ਹੀ ਰੋਹਿਤ ਸ਼ਰਮਾ ਨਾਲ ਓਪਨਿੰਗ ਕਰਦੇ ਨਜ਼ਰ ਆਉਣਗੇ।

ਬੀਸੀਸੀਆਈ ਨੇ ਮੰਗਲਵਾਰ ਨੂੰ ਸ਼ੁਭਮਨ ਗਿੱਲ ਦੀ ਸਿਹਤ ਸਬੰਧੀ ਅਪਡੇਟ ਜਾਰੀ ਕੀਤਾ। ਹੈਲਥ ਅਪਡੇਟ ਵਿੱਚ ਦੱਸਿਆ ਗਿਆ ਕਿ ਸ਼ੁਭਮਨ ਗਿੱਲ ਟੀਮ ਨਾਲ ਦਿੱਲੀ ਨਹੀਂ ਗਏ ਤੇ ਉਹ ਚੇਨਈ ਵਿੱਚ ਰਹਿ ਕੇ ਆਪਣਾ ਇਲਾਜ ਕਰਵਾਉਣਗੇ। ਤਾਜ਼ਾ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਸ਼ੁਭਮਨ ਗਿੱਲ ਦੇ ਪਲੇਟਲੈਟਸ ਘੱਟ ਹੋ ਗਏ ਸਨ ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਫਿਲਹਾਲ ਸ਼ੁਭਮਨ ਗਿੱਲ ਚੇਨਈ ਦੇ ਹਸਪਤਾਲ 'ਚ ਦਾਖਲ ਹਨ ।

ਗਿੱਲ ਟੀਮ ਵਿੱਚ ਬਣੇ ਰਹਿਣਗੇ
ਸ਼ੁਭਮਨ ਗਿੱਲ ਦੀ ਡੇਂਗੂ ਦੀ ਰਿਪੋਰਟ ਪਿਛਲੇ ਹਫ਼ਤੇ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ ਗਿੱਲ ਐਤਵਾਰ ਨੂੰ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਮੈਚ ਤੋਂ ਬਾਹਰ ਹੋ ਗਏ। ਉਮੀਦ ਕੀਤੀ ਜਾ ਰਹੀ ਸੀ ਕਿ ਸ਼ਨੀਵਾਰ ਨੂੰ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ ਲਈ ਗਿੱਲ ਫਿੱਟ ਹੋ ਜਾਣਗੇ ਪਰ ਹੁਣ ਇਸ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਡੇਂਗੂ ਵਰਗੀ ਬਿਮਾਰੀ ਤੋਂ ਠੀਕ ਹੋਣ ਲਈ ਘੱਟੋ-ਘੱਟ ਦੋ ਹਫ਼ਤੇ ਲੱਗ ਜਾਂਦੇ ਹਨ। ਅਜਿਹੇ 'ਚ ਗਿੱਲ ਅਗਲੇ ਹਫਤੇ ਦੀ ਸ਼ੁਰੂਆਤ 'ਚ ਹੀ ਅਭਿਆਸ 'ਚ ਵਾਪਸੀ ਕਰ ਸਕਣਗੇ ।

ਹਾਲਾਂਕਿ ਬੀਸੀਸੀਆਈ ਗਿੱਲ ਦੇ ਬਦਲ ਦਾ ਐਲਾਨ ਨਹੀਂ ਕਰੇਗਾ ਤੇ ਉਹ ਵਿਸ਼ਵ ਕੱਪ ਵਿੱਚ ਟੀਮ ਦਾ ਹਿੱਸਾ ਬਣੇ ਰਹਿਣਗੇ। ਗਿੱਲ ਇਸ ਸਾਲ ਵਨਡੇ ਵਿੱਚ ਭਾਰਤ ਵੱਲੋਂ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਇੱਕ ਵਾਰ ਪੂਰੀ ਤਰ੍ਹਾਂ ਫਿੱਟ ਹੋਣ ਤੋਂ ਬਾਅਦ ਗਿੱਲ ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਡਾ ਗੇਮ ਚੇਂਜਰ ਸਾਬਤ ਹੋ ਸਕਦੇ ਹਨ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget