ਪੜਚੋਲ ਕਰੋ

ਬਜਰੰਗ ਪੂਨੀਆ ਨੇ ਕੀਤਾ ਵੱਡਾ ਦਾਅਵਾ, ਵਿਦੇਸ਼ ਭੱਜ ਸਕਦੈ 'ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ

Bajrang Punia Brijbhushan Singh Controversy : ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।

Bajrang Punia Brijbhushan Singh Controversy : ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਬਜਰੰਗ ਦਾ ਕਹਿਣਾ ਹੈ ਕਿ ਬ੍ਰਿਜ ਭੂਸ਼ਣ ਸਿੰਘ ਵਿਦੇਸ਼ ਭੱਜ ਸਕਦਾ ਹੈ। ਵਿਨੇਸ਼ ਫੋਗਾਟ ਨੇ ਹੜਤਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਰੈਸਲਿੰਗ ਫੈਡਰੇਸ਼ਨ 'ਤੇ ਉਸ ਨੂੰ ਮਾਨਸਿਕ ਤੌਰ 'ਤੇ ਤਸੀਹੇ ਦੇਣ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਸ ਨੇ ਜਿਨਸੀ ਸ਼ੋਸ਼ਣ ਦਾ ਵੀ ਗੰਭੀਰ ਦੋਸ਼ ਲਾਇਆ ਹੈ।

ਧਰਨੇ ਦੇ ਦੂਜੇ ਦਿਨ ਵੀਰਵਾਰ ਨੂੰ ਬਜਰੰਗ ਨੇ ਕਿਹਾ, ਜੇਕਰ ਅਸੀਂ ਦੇਸ਼ ਲਈ ਲੜ ਸਕਦੇ ਹਾਂ ਤਾਂ ਆਪਣੇ ਲਈ ਵੀ ਲੜ ਸਕਦੇ ਹਾਂ। ਸਾਡੀ ਲੜਾਈ ਗੈਰ ਸਿਆਸੀ ਹੈ। ਸਾਰੇ ਖਿਡਾਰੀ ਸਾਡੇ ਨਾਲ ਹਨ। ਅਸੀਂ ਸਿਰ ਨਹੀਂ ਝੁਕਾਵਾਂਗੇ। ਸਾਨੂੰ ਕਿਸੇ ਸਿਆਸਤਦਾਨ ਦੀ ਲੋੜ ਨਹੀਂ ਹੈ। ਅਸੀਂ ਆਪਣੇ ਲਈ ਲੜ ਸਕਦੇ ਹਾਂ।

ਭਾਰਤੀ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਚੈਂਪੀਅਨ ਪਹਿਲਵਾਨ ਬਬੀਤਾ ਫੋਗਾਟ ਪ੍ਰਦਰਸ਼ਨ ਵਾਲੀ ਥਾਂ ਪਹੁੰਚ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ''ਮੈਂ ਕੁਸ਼ਤੀ ਦੇ ਇਸ ਮਾਮਲੇ 'ਚ ਆਪਣੇ ਸਾਰੇ ਸਾਥੀ ਖਿਡਾਰੀਆਂ ਨਾਲ ਖੜੀ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਇਸ ਮੁੱਦੇ ਨੂੰ ਸਰਕਾਰ ਕੋਲ ਹਰ ਪੱਧਰ 'ਤੇ ਉਠਾਉਣ ਲਈ ਕੰਮ ਕਰਾਂਗੀ ਅਤੇ ਖਿਡਾਰੀਆਂ ਦੀਆਂ ਭਾਵਨਾਵਾਂ ਦੇ ਅਨੁਸਾਰ ਭਵਿੱਖ ਦਾ ਫੈਸਲਾ ਕੀਤਾ ਜਾਵੇਗਾ।

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ 'ਤੇ ਲੱਗੇ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਉਸ ਨੂੰ ਫਾਂਸੀ 'ਤੇ ਲਟਕਾ ਦਿੱਤਾ ਜਾਵੇ। ਬ੍ਰਿਜ ਭੂਸ਼ਣ ਸਿੰਘ ਦਾ ਕਹਿਣਾ ਹੈ ਕਿ ਮੇਰੇ ਖਿਲਾਫ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਹੈ ਕਿ 97 ਫੀਸਦੀ ਖਿਡਾਰੀ ਫੈਡਰੇਸ਼ਨ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ

ਓਲੰਪੀਅਨ ਵਿਨੇਸ਼ ਨੇ ਦੋਸ਼ ਲਾਇਆ ਹੈ ਕਿ ਮਹਿਲਾ ਪਹਿਲਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਸੀਹੇ ਦਿੱਤੇ ਜਾਂਦੇ ਹਨ। ਬ੍ਰਿਜ ਭੂਸ਼ਣ ਸਿੰਘ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲਖਨਊ 'ਚ ਰਾਸ਼ਟਰੀ ਕੈਂਪ 'ਚ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ। ਵਿਨੇਸ਼ ਦੇ ਨਾਲ-ਨਾਲ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ 'ਤੇ ਮੌਜੂਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ

Embed widget