ਪੜਚੋਲ ਕਰੋ

CWG 2022 : ਬਜਰੰਗ ਪੂਨੀਆ ਨੇ ਕੁਸ਼ਤੀ 'ਚ ਜਿੱਤਿਆ ਗੋਲਡ ਮੈਡਲ , ਫਾਈਨਲ 'ਚ ਕੈਨੇਡਾ ਦੇ ਪਹਿਲਵਾਨ ਨੂੰ ਹਰਾਇਆ

ਬਰਮਿੰਘਮ ਵਿੱਚ ਚੱਲ ਰਹੀਆਂ 2022 ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਬਜਰੰਗ ਪੂਨੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਜਰੰਗ ਪੂਨੀਆ ਨੇ 65 ਕਿਲੋ ਭਾਰ ਵਰਗ ਵਿੱਚ ਕੈਨੇਡਾ ਦੇ ਪਹਿਲਵਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ।

Bajrang Punia Wins Gold Medal in Gold Medal  : ਬਰਮਿੰਘਮ ਵਿੱਚ ਚੱਲ ਰਹੀਆਂ 2022 ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਬਜਰੰਗ ਪੂਨੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਜਰੰਗ ਪੂਨੀਆ ਨੇ 65 ਕਿਲੋ ਭਾਰ ਵਰਗ ਵਿੱਚ ਕੈਨੇਡਾ ਦੇ ਪਹਿਲਵਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ।

ਅੰਸ਼ੂ ਮਲਿਕ ਨੇ ਜਿੱਤਿਆ ਚਾਂਦੀ ਦਾ ਤਗਮਾ 

ਇਸ ਤੋਂ ਪਹਿਲਾਂ ਭਾਰਤ ਦੀ ਅੰਸ਼ੂ ਮਲਿਕ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਹਾਲਾਂਕਿ ਉਹ ਫਾਈਨਲ ਮੈਚ 'ਚ ਸੋਨ ਤਮਗਾ ਜਿੱਤਣ ਤੋਂ ਖੁੰਝ ਗਈ। ਇਸ ਈਵੈਂਟ ਵਿੱਚ ਨਾਈਜੀਰੀਆ ਦੇ ਓਦੁਨਾਯੋ ਅਡੇਕੁਰੋਏ ਨੇ ਸੋਨ ਤਗ਼ਮਾ ਜਿੱਤਿਆ ਹੈ।

ਨਾਈਜੀਰੀਆ ਦੇ ਓਦੁਨਾਯੋ ਅਡੇਕੁਓਰੋਏ ਨੇ ਫਾਈਨਲ ਦੇ ਪਹਿਲੇ ਦੌਰ ਵਿੱਚ ਚਾਰ ਅੰਕ ਬਣਾਏ। ਇਸ ਤੋਂ ਬਾਅਦ ਅੰਸ਼ੂ ਨੇ ਦੂਜੇ ਦੌਰ 'ਚ ਜ਼ਬਰਦਸਤ ਵਾਪਸੀ ਕੀਤੀ ਅਤੇ ਚਾਰ ਅੰਕ ਹਾਸਲ ਕੀਤੇ ਪਰ ਨਾਈਜੀਰੀਆ ਦੇ ਓਦੁਨਾਯੋ ਅਡੇਕੁਓਰੋਏ ਨੇ ਵੀ ਦੂਜੇ ਦੌਰ 'ਚ ਦੋ ਅੰਕ ਹਾਸਲ ਕੀਤੇ। ਅਜਿਹੇ 'ਚ ਅੰਸ਼ੂ ਸੋਨ ਤਗਮਾ ਨਹੀਂ ਜਿੱਤ ਸਕੀ ਅਤੇ ਅੰਸ਼ੂ ਮਲਿਕ ਨੂੰ ਚਾਂਦੀ ਦੇ ਤਗਮੇ 'ਤੇ ਸੰਤੁਸ਼ਟ ਹੋਣਾ ਪਿਆ।

 ਭਾਰਤੀ ਪਹਿਲਵਾਨਾਂ ਦਾ ਅਗਲਾ ਕਾਰਜਕ੍ਰਮ

ਮਹਿਲਾਵਾਂ ਦੇ 62 ਕਿਲੋ ਵਿੱਚ ਗੋਲਡ ਲਈ ਸਾਕਸ਼ੀ ਮਲਿਕ ਬਨਾਮ ਅਨਾ ਗੋਡੀਨੇਜ਼ ਗੋਂਜ਼ਾਲੇਜ਼ (ਕੈਨੇਡਾ) ।

ਪੁਰਸ਼ਾਂ ਦੇ 86 ਕਿਲੋ ਵਿੱਚ ਗੋਲਡ ਲਈ ਦੀਪਕ ਪੂਨੀਆ ਬਨਾਮ ਮੁਹੰਮਦ ਇਨਾਮ (ਪਾਕਿਸਤਾਨ)।

ਮਹਿਲਾਵਾਂ ਦੇ 68 ਕਿਲੋਗ੍ਰਾਮ ਵਿੱਚ ਕਾਂਸੀ ਲਈ ਦਿਵਿਆ ਕਾਕਰਾਨ ਬਨਾਮ ਟਾਈਗਰ ਲਿਲੀ ਕਾਕਰ ਲੇਮਲੀਅਰ (ਟੋਂਗਾ)।

ਪੁਰਸ਼ਾਂ ਦੇ 125 ਕਿਲੋਗ੍ਰਾਮ ਵਿੱਚ ਕਾਂਸੀ ਲਈ ਮੋਹਿਤ ਗਰੇਵਾਲ ਬਨਾਮ ਆਰੋਨ ਜੌਨਸਨ (ਜਮੈਕਾ)।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget