ਪੜਚੋਲ ਕਰੋ

Bajrang Punia Won Gold: ਬਜਰੰਗ ਪੂਨੀਆ ਨੇ ਕੈਨੇਡੀਅਨ ਪਹਿਲਵਾਨ ਨੂੰ ਹਰਾ ਕੇ ਜਿੱਤਿਆ ਸੋਨਾ, ਲਾਡਲੇ ਦੇ ਸਵਾਗਤ ਲਈ ਪਰਿਵਾਰ ਨੇ ਕੀਤੀਆਂ ਜ਼ੋਰਦਾਰ ਤਿਆਰੀਆਂ

CWG 2022: ਦੇਸ਼ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਤੋਂ ਹਰ ਮੁਕਾਬਲੇ 'ਚ ਸੋਨ ਤਮਗਾ ਜਿੱਤਣ ਦੀ ਉਮੀਦ ਹੁੰਦੀ ਹੈ, ਜਿਸ 'ਤੇ ਬਜਰੰਗ ਪੂਨੀਆ ਹਮੇਸ਼ਾ ਖਰਾ ਉਤਰਨ ਦੀ ਕੋਸ਼ਿਸ਼ ਕਰਦਾ ਹੈ

CWG 2022: ਦੇਸ਼ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਤੋਂ ਹਰ ਮੁਕਾਬਲੇ 'ਚ ਸੋਨ ਤਮਗਾ ਜਿੱਤਣ ਦੀ ਉਮੀਦ ਹੁੰਦੀ ਹੈ, ਜਿਸ 'ਤੇ ਬਜਰੰਗ ਪੂਨੀਆ ਹਮੇਸ਼ਾ ਖਰਾ ਉਤਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਇਸ ਦੀ ਜਿਉਂਦੀ ਜਾਗਦੀ ਮਿਸਾਲ ਇੰਗਲੈਂਡ 'ਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 'ਚ ਦੇਖਣ ਨੂੰ ਮਿਲੀ ਹੈ। ਬਜਰੰਗ ਨੇ ਆਪਣੇ ਵਿਰੋਧੀਆਂ ਨੂੰ ਇੱਕ ਤਰਫਾ ਚਿੱਤ ਕਰਦੇ ਹੋਏ ਸੋਨ ਤਗਮੇ 'ਤੇ ਕਬਜ਼ਾ ਕੀਤਾ। ਬਜਰੰਗ ਦੀ ਇਸ ਪ੍ਰਾਪਤੀ ਨੇ ਪੂਰੇ ਦੇਸ਼ ਅਤੇ ਉਸਦੇ ਪਰਿਵਾਰ ਨੂੰ ਇੱਕ ਵਾਰ ਫਿਰ ਖੁਸ਼ੀ ਦਾ ਜਸ਼ਨ ਮਨਾਉਣ ਦਾ ਮੌਕਾ ਦਿੱਤਾ ਹੈ।

ਭਰਾ ਨੇ ਬਜਰੰਗ ਦੀ ਜਿੱਤ ਲਈ ਕੀਤੀ ਪੂਜਾ 
ਕਿਹਾ ਜਾਂਦਾ ਹੈ ਕਿ ਖਿਡਾਰੀ ਲਈ ਸਖ਼ਤ ਮਿਹਨਤ ਦੇ ਨਾਲ-ਨਾਲ ਪਰਿਵਾਰ ਦਾ ਆਸ਼ੀਰਵਾਦ ਵੀ ਬਹੁਤ ਜ਼ਰੂਰੀ ਹੁੰਦਾ ਹੈ। ਅਜਿਹਾ ਹੀ ਕੁਝ ਬਜਰੰਗ ਪੂਨੀਆ ਨਾਲ ਵੀ ਹੋ ਰਿਹਾ ਹੈ। ਜਦੋਂ ਬਜਰੰਗ ਪੂਨੀਆ ਨੈਸ਼ਨਲ ਬੋਰਡ ਖੇਡਾਂ ਵਿੱਚ ਦੇਸ਼ ਲਈ ਸੋਨ ਤਗਮੇ ਲਈ ਲੜ ਰਿਹਾ ਸੀ। ਉਦੋਂ ਬਜਰੰਗ ਪੂਨੀਆ ਦਾ ਵੱਡਾ ਭਰਾ ਹਰਿੰਦਰ ਪੂਨੀਆ ਮੰਦਰ 'ਚ ਬੈਠ ਕੇ ਉਸ ਦੀ ਜਿੱਤ ਲਈ ਅਰਦਾਸ ਕਰ ਰਿਹਾ ਸੀ ਤੇ ਪਰਿਵਾਰ ਦੀਆਂ ਅਰਦਾਸਾਂ ਤੇ ਉਸ ਦੀ ਮਿਹਨਤ ਦਾ ਰੰਗ ਇਕ ਵਾਰ ਫਿਰ ਰੰਗ ਲਿਆਇਆ | ਬਜਰੰਗ ਪੂਨੀਆ ਨੇ ਇਕ ਵਾਰ ਫਿਰ ਸੋਨ ਤਮਗਾ ਜਿੱਤ ਕੇ ਸਾਰਿਆਂ ਦਾ ਮਾਣ ਵਧਾਇਆ ਅਤੇ ਵਿਦੇਸ਼ੀ ਧਰਤੀ 'ਤੇ ਦੇਸ਼ ਦਾ ਝੰਡਾ ਲਹਿਰਾਇਆ। ਦੂਜੇ ਪਾਸੇ ਬਜਰੰਗ ਪੂਨੀਆ ਦੀ ਜਿੱਤ ਤੋਂ ਬਾਅਦ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ ਅਤੇ ਉਹ ਆਪਣੇ ਲਾਡਲੇ ਬੇਟੇ ਦੇ ਵਾਪਸ ਆਉਣ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੇ ਸਵਾਗਤ 'ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।


ਬਜਰੰਗ ਪੂਨੀਆ ਦਾ ਹੋਵੇਗਾ ਸ਼ਾਨਦਾਰ ਸਵਾਗਤ 
ਦੂਜੇ ਪਾਸੇ ਬੇਟੇ ਦੀ ਇਸ ਜਿੱਤ ਤੋਂ ਬਾਅਦ ਬਜਰੰਗ ਦੀ ਮਾਂ ਓਮਪਿਆਰੀ ਅਤੇ ਪਿਤਾ ਬਲਵਾਨ ਸਿੰਘ ਪੁਨੀਆ ਫੁੱਲੇ ਨਹੀਂ ਸਮਾ ਰਹੇ ਹਨ। ਉਸ ਦੀ ਮਾਂ ਨੇ ਕਿਹਾ ਕਿ ਜਦੋਂ ਬੇਟਾ ਘਰ ਵਾਪਸ ਆਵੇਗਾ ਤਾਂ ਮੈਂ ਉਸ ਨੂੰ ਉਸ ਦੀ ਪਸੰਦ ਦਾ ਚੂਰਮਾ ਬਣਾ ਕੇ ਖੁਆਵਾਂਗੀ। ਇਸ ਦੇ ਨਾਲ ਹੀ ਪਿਤਾ ਬਲਵਾਨ ਸਿੰਘ ਨੇ ਦੱਸਿਆ ਕਿ ਹੁਣ ਉਨ੍ਹਾਂ ਦਾ ਪੁੱਤਰ ਟੋਕੀਓ ਓਲੰਪਿਕ ਦੀ ਸੱਟ ਤੋਂ ਪੂਰੀ ਤਰ੍ਹਾਂ ਉਭਰ ਚੁੱਕਾ ਹੈ ਅਤੇ ਉਹ ਆਉਣ ਵਾਲੀਆਂ ਉਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪਾਂ 'ਚ ਦੇਸ਼ ਲਈ ਸੋਨ ਤਮਗਾ ਦਿਵਾਉਣ ਲਈ ਸਖਤ ਮਿਹਨਤ ਕਰ ਰਿਹਾ ਹੈ।

ਵਿਸ਼ਵ ਚੈਂਪੀਅਨਸ਼ਿਪ 'ਚ ਬਜਰੰਗ ਬਣੇਗਾ ਚੈਂਪੀਅਨ - ਹਰਿੰਦਰ ਪੂਨੀਆ
ਆਪਣੇ ਭਰਾ ਦੀ ਜਿੱਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨ ਵਾਲਾ ਹਰਿੰਦਰ ਪੂਨੀਆ ਬਜਰੰਗ ਦੀ ਇਸ ਜਿੱਤ ਨਾਲ ਖਿੜਿਆ ਨਜ਼ਰ ਆ ਰਿਹਾ ਹੈ। ਉਸ ਨੇ ਕਿਹਾ ਕਿ ਉਸ ਦਾ ਭਰਾ ਦੇਸ਼ ਲਈ ਮੈਡਲ ਲਿਆ ਰਿਹਾ ਹੈ ਅਤੇ ਉਹ ਇਸ ਤੋਂ ਖੁਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਉਹ ਦੇਸ਼ ਪਰਤਣਗੇ ਤਾਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਸ ਨੂੰ ਉਮੀਦ ਹੈ ਕਿ ਆਉਣ ਵਾਲੀ ਵਿਸ਼ਵ ਚੈਂਪੀਅਨਸ਼ਿਪ 'ਚ ਉਹ ਵਿਸ਼ਵ ਚੈਂਪੀਅਨ ਬਣੇਗਾ ਅਤੇ ਪੈਰਿਸ ਓਲੰਪਿਕ 'ਚ ਦੇਸ਼ ਲਈ ਸੋਨ ਤਮਗਾ ਲੈ ਕੇ ਆਵੇਗਾ।

ਟਾਪ ਹੈਡਲਾਈਨ

WWE Wrestler Passes Away: WWE ਸਟਾਰ ਦਾ ਭਰੀ ਜਵਾਨੀ 'ਚ ਦੇਹਾਂਤ, ਰਿੰਗ 'ਚ ਹੋਏ ਗੰਭੀਰ ਜ਼ਖਮੀ, ਗਰਭਵਤੀ ਸੀ ਪਤਨੀ...
WWE ਸਟਾਰ ਦਾ ਭਰੀ ਜਵਾਨੀ 'ਚ ਦੇਹਾਂਤ, ਰਿੰਗ 'ਚ ਹੋਏ ਗੰਭੀਰ ਜ਼ਖਮੀ, ਗਰਭਵਤੀ ਸੀ ਪਤਨੀ...
Indian Cricketer Wedding: ਟੀਮ ਇੰਡੀਆ ਦੇ ਖਿਡਾਰੀ ਦੀ ਸੰਸਦ ਮੈਂਬਰ ਨਾਲ ਵਿਆਹ ਦੀ ਤਰੀਕ ਫਾਈਨਲ, PM ਮੋਦੀ ਸਣੇ ਕਈ ਸਿਆਸੀ ਹਸਤੀਆਂ ਕਰਨਗੀਆਂ ਸ਼ਿਰਕਤ; 2,000 ਮਹਿਮਾਨ ਹੋਣਗੇ ਸ਼ਾਮਲ...
ਟੀਮ ਇੰਡੀਆ ਦੇ ਖਿਡਾਰੀ ਦੀ ਸੰਸਦ ਮੈਂਬਰ ਨਾਲ ਵਿਆਹ ਦੀ ਤਰੀਕ ਫਾਈਨਲ, PM ਮੋਦੀ ਸਣੇ ਕਈ ਸਿਆਸੀ ਹਸਤੀਆਂ ਕਰਨਗੀਆਂ ਸ਼ਿਰਕਤ; 2,000 ਮਹਿਮਾਨ ਹੋਣਗੇ ਸ਼ਾਮਲ...
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
IPL 2027 Auction: ਇਸ਼ਾਂਤ ਸ਼ਰਮਾ ਸਣੇ 7 ਭਾਰਤੀ ਖਿਡਾਰੀ ਬਣੇ 'ਅਨਕੈਪਡ', ਜਾਣੋ BCCI ਦਾ ਨਵਾਂ ਨਿਯਮ...
IPL 2027 Auction: ਇਸ਼ਾਂਤ ਸ਼ਰਮਾ ਸਣੇ 7 ਭਾਰਤੀ ਖਿਡਾਰੀ ਬਣੇ 'ਅਨਕੈਪਡ', ਜਾਣੋ BCCI ਦਾ ਨਵਾਂ ਨਿਯਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget