ਪੜਚੋਲ ਕਰੋ

ਪੰਜਾਬ ਪੁਲਿਸ ਤੇ ਪੀਐਨਬੀ ਹਾਕੀ ਟੀਮ 'ਤੇ ਬੈਨ, ਖਿਡਾਰੀ ਸਸਪੈਂਡ

26 ਨਵੰਬਰ ਨੂੰ ਮੈਦਾਨ 'ਚ ਖੜਕਾ-ਦੜਕਾ ਕਰਨ ਵਾਲੇ ਪੰਜਾਬ ਨੈਸ਼ਨਲ ਬੈਂਕ ਤੇ ਪੰਜਾਬ ਪੁਲਿਸ ਦੇ ਹਾਕੀ ਖਿਡਾਰੀਆਂ 'ਤੇ ਅੱਜ ਹਾਕੀ ਇੰਡੀਆ ਨੇ ਸਖਤ ਕਾਰਵਾਈ ਕੀਤੀ ਹੈ। 56ਵੇਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਪੁਲਿਸ ਤੇ ਪੰਜਾਬ ਨੈਸ਼ਨਲ ਬੈਂਕ ਵਿਚਾਲੇ ਖੇਡਿਆ ਗਿਆ ਸੀ। ਇਸ ਦੌਰਾਨ ਦੇਵੇਂ ਟੀਮਾ ਵਿਚਾਲੇ ਹੱਥੋਪਾਈ ਹੋ ਗਈ ਸੀ। ਲੜਾਈ ਇਸ ਕਰਦ ਵਧੀ ਸੀ ਕਿ ਖਿਡਾਰੀਆਂ ਨੇ ਇੱਕ-ਦੂਜੇ ਨੂੰ ਹਾਕੀਆਂ ਨਾਲ ਹੀ ਕੁੱਟਣ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਹਾਕੀ ਇੰਡੀਆਂ ਨੇ ਸਖਤੀ ਵਿਖਾਉਂਦੇ ਹੋਏ ਕਾਰਵਾਈ ਕੀਤੀ ਹੈ।

ਰਾਹੁਲ ਕਾਲਾ ਚੰਡੀਗੜ੍ਹ: 26 ਨਵੰਬਰ ਨੂੰ ਮੈਦਾਨ 'ਚ ਖੜਕਾ-ਦੜਕਾ ਕਰਨ ਵਾਲੇ ਪੰਜਾਬ ਨੈਸ਼ਨਲ ਬੈਂਕ ਤੇ ਪੰਜਾਬ ਪੁਲਿਸ ਦੇ ਹਾਕੀ ਖਿਡਾਰੀਆਂ 'ਤੇ ਅੱਜ ਹਾਕੀ ਇੰਡੀਆ ਨੇ ਸਖਤ ਕਾਰਵਾਈ ਕੀਤੀ ਹੈ। 56ਵੇਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਪੁਲਿਸ ਤੇ ਪੰਜਾਬ ਨੈਸ਼ਨਲ ਬੈਂਕ ਵਿਚਾਲੇ ਖੇਡਿਆ ਗਿਆ ਸੀ। ਇਸ ਦੌਰਾਨ ਦੇਵੇਂ ਟੀਮਾ ਵਿਚਾਲੇ ਹੱਥੋਪਾਈ ਹੋ ਗਈ ਸੀ। ਲੜਾਈ ਇਸ ਕਰਦ ਵਧੀ ਸੀ ਕਿ ਖਿਡਾਰੀਆਂ ਨੇ ਇੱਕ-ਦੂਜੇ ਨੂੰ ਹਾਕੀਆਂ ਨਾਲ ਹੀ ਕੁੱਟਣ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਹਾਕੀ ਇੰਡੀਆਂ ਨੇ ਸਖਤੀ ਵਿਖਾਉਂਦੇ ਹੋਏ ਕਾਰਵਾਈ ਕੀਤੀ ਹੈ। ਹਾਕੀ ਇੰਡੀਆ ਨੇ ਪੰਜਾਬ ਪੁਲਿਸ ਟੀਮ 'ਤੇ ਕਾਰਵਾਈ ਕਰਦੇ ਹੋਏ ਹਰਦੀਪ ਸਿੰਘ ਤੇ ਜਸਕਰਨ ਸਿੰਘ 18 ਮਹੀਨੇ, ਮੈਨੇਜਰ ਅਮਿਤ ਸੰਧੂ 18 ਮਹੀਨੇ, ਦੁਪਿੰਦਰਦੀਪ ਸਿੰਘ, ਜਗਮੀਤ ਸਿੰਘ, ਸੁਖਪ੍ਰੀਤ ਸਿੰਘ, ਸਰਵਨਜੀਤ ਸਿੰਘ ਤੇ ਬਲਵਿੰਦਰ ਸਿੰਘ ਨੂੰ 12 ਮਹੀਨੇ ਲਈ ਸਸਪੈਂਡ ਕਰ ਦਿੱਤਾ ਹੈ। ਹਾਕੀ ਇੰਡੀਆ ਦੇ ਲੇਵਲ-3 ਤਹਿਤ ਕਾਰਵਾਈ ਕੀਤੀ ਗਈ ਹੈ। ਸਸਪੈਨਸ਼ਨ ਦੇ ਹੁਕਮ 11 ਦਸੰਬਰ ਤੋਂ ਲਾਗੂ ਹੋਣਗੇ। ਪੰਜਾਬ ਪੁਲਿਸ ਦੀ ਟੀਮ 3 ਮਹੀਨੇ ਲਈ ਕੋਈ ਵੀ ਟੂਰਨਾਮੈਂਟ ਨਹੀਂ ਖੇਡ ਸਕਦੀ। ਇਸੇ ਤਰ੍ਹਾਂ ਹਾਕੀ ਇੰਡੀਆ ਵੱਲੋਂ ਪੰਜਾਬ ਨੈਸ਼ਨਲ ਬੈਂਕ ਟੀਮ 'ਤੇ ਕਾਰਵਾਈ ਕੀਤੀ ਹੈ। ਇਸ ਤਹਿਤ ਸੁਖਜੀਤ ਸਿੰਘ, ਗੁਰਸਿਮਰਨ ਸਿੰਘ ਤੇ ਸੁਮਿਤ 12 ਮਹੀਨੇ ਲਈ ਸਸਪੈਂਡ ਕੀਤੇ ਹਨ। ਇਸ ਤੋਂ ਇਲਾਵਾ ਟੀਮ ਦੇ ਕੈਪਟਨ ਜਸਬੀਰ ਸਿੰਘ 6 ਮਹੀਨੇ ਤੇ ਮੈਨੇਜਰ ਸੁਸ਼ੀਲ ਕੁਮਾਰ ਦੁਬੇ ਵੀ 6 ਮਹੀਨੇ ਲਈ ਸਸਪੈਂਡ ਕੀਤੇ ਹਨ। ਇਹ ਟੀਮ 3 ਮਹੀਨੇ ਲਈ ਕੋਈ ਟੂਰਨਾਮੈਂਟ ਨਹੀਂ ਖੇਡ ਸਕਦੀ। ਦੋਵੇਂ ਟੀਮਾਂ ਵਿਚਾਲੇ ਇਹ ਲੜਾਈ ਪੰਜਾਬ ਪੁਲਿਸ ਦੇ ਹਰਦੀਪ ਸਿੰਘ ਤੇ ਪੰਜਾਬ ਨੈਸ਼ਨਲ ਬੈਂਕ ਦੇ ਸੁਮਿਤ ਟੋਪੋ ਵਿਚਾਲੇ ਹੋਈ ਸੀ। ਇਸ ਤੋਂ ਬਾਅਦ ਬਾਕੀ ਖਿਡਾਰੀ ਵੀ ਮੁਹਰੇ ਆਏ ਸਨ। 26 ਨਵੰਬਰ ਨੂੰ ਹੋਈ ਇਸ ਝੜਪ ਤੋਂ ਬਾਅਦ ਨਹਿਰੂ ਹਾਕੀ ਸੁਸਾਈਟੀ ਨੇ ਵੀ ਪੰਜਾਬ ਪੁਲਿਸ 'ਤੇ 4 ਸਾਲ ਤੇ ਪੰਜਾਬ ਨੈਸ਼ਲਲ ਬੈਂਕ ਦੀ ਟੀਮ 'ਤੇ 2 ਸਾਲ ਦਾ ਬੈਨ ਲਾਇਆ ਸੀ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget