ਪੜਚੋਲ ਕਰੋ

ODI World Cup 2023: ਬੰਗਲਾਦੇਸ਼ ਨੇ ਦਿੱਲੀ 'ਚ ਬਣਾਇਆ ਛੱਕਿਆਂ ਦਾ ਰਿਕਾਰਡ, ਸ਼੍ਰੀਲੰਕਾ 'ਤੇ ਜਿੱਤ ਦਰਜ ਕਰ ਹਾਸਲ ਕੀਤੀ ਵੱਡੀ ਉਪਲਬਧੀ

World Cup 2023: ਵਿਸ਼ਵ ਕੱਪ 2023 ਦੇ ਮੈਚ ਵਿੱਚ ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ। ਇਸ ਮੈਚ 'ਚ ਬੰਗਲਾਦੇਸ਼ ਨੇ ਖਾਸ ਰਿਕਾਰਡ ਬਣਾਇਆ।

World Cup 2023 Bangladesh vs Sri Lanka: ਵਿਸ਼ਵ ਕੱਪ 2023 ਦੇ 38ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ। ਬੰਗਲਾਦੇਸ਼ ਦੀ ਇਹ ਜਿੱਤ ਕਾਫੀ ਵਿਵਾਦਤ ਰਹੀ। ਐਂਜੇਲੋ ਮੈਥਿਊਜ਼ ਦੇ ਟਾਈਮ ਆਊਟ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਤੋਂ ਇਲਾਵਾ ਜੇਕਰ ਬੰਗਲਾਦੇਸ਼ ਦੀ ਗੱਲ ਕਰੀਏ ਤਾਂ ਇਸ ਨੇ ਇਕ ਖਾਸ ਉਪਲੱਬਧੀ ਹਾਸਲ ਕੀਤੀ ਹੈ। ਬੰਗਲਾਦੇਸ਼ ਦੀ ਟੀਮ ਨੇ ਵਿਸ਼ਵ ਕੱਪ ਦੇ ਇੱਕ ਮੈਚ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਦੇ ਆਪਣੇ ਹੀ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਬੰਗਲਾਦੇਸ਼ ਨੇ ਲਗਭਗ ਅੱਠ ਸਾਲ ਬਾਅਦ ਇਹ ਕਾਰਨਾਮਾ ਦੁਹਰਾਇਆ ਹੈ।

ਬੰਗਲਾਦੇਸ਼ ਨੇ ਇਸ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਮੈਚ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਏ ਸਨ। ਟੀਮ ਨੇ ਕੁੱਲ 8 ਛੱਕੇ ਲਗਾਏ ਸਨ। ਜਦਕਿ ਭਾਰਤ ਦੇ ਖਿਲਾਫ ਵੀ ਉਨ੍ਹਾਂ ਨੇ 8 ਛੱਕੇ ਲਗਾਏ। ਟੀਮ ਨੇ 2015 'ਚ ਵਿਸ਼ਵ ਕੱਪ ਮੈਚ 'ਚ ਸਕਾਟਲੈਂਡ ਖਿਲਾਫ 7 ਛੱਕੇ ਲਗਾਏ ਸਨ। ਹੁਣ ਉਨ੍ਹਾਂ ਨੇ ਸ਼੍ਰੀਲੰਕਾ ਖਿਲਾਫ 7 ਛੱਕੇ ਲਗਾ ਕੇ ਇਸ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਦਿੱਲੀ 'ਚ ਖੇਡੇ ਗਏ ਮੈਚ 'ਚ ਬੰਗਲਾਦੇਸ਼ ਲਈ ਲਿਟਸ, ਸ਼ਾਕਿਬ ਅਲ ਹਸਨ ਅਤੇ ਤੌਹੀਦ ਹਿਰਦੋਏ ਨੇ ਦੋ-ਦੋ ਛੱਕੇ ਜੜੇ। ਜਦੋਂ ਕਿ ਮੁਹੰਮਦੁੱਲਾ ਨੇ ਛੱਕਾ ਲਗਾਇਆ।

ਦਿੱਲੀ 'ਚ ਖੇਡੇ ਗਏ ਮੈਚ 'ਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 279 ਦੌੜਾਂ ਬਣਾਈਆਂ ਸਨ। ਇਸ ਦੌਰਾਨ ਪਥੁਮ ਨਿਸਾਂਕਾ ਨੇ 41 ਦੌੜਾਂ ਬਣਾਈਆਂ ਸਨ। ਅਸਲੰਕਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਇਆ। ਉਸ ਨੇ 105 ਗੇਂਦਾਂ ਦਾ ਸਾਹਮਣਾ ਕਰਦੇ ਹੋਏ 108 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 5 ਛੱਕੇ ਲਗਾਏ। ਸਮਰਵਿਕਰਮਨ ਨੇ 42 ਗੇਂਦਾਂ ਵਿੱਚ 41 ਦੌੜਾਂ ਬਣਾਈਆਂ ਸਨ। ਧਨੰਜਯਾ ਡੀ ਸਿਲਵਾ ਨੇ 34 ਦੌੜਾਂ ਦੀ ਪਾਰੀ ਖੇਡੀ ਸੀ।

ਸ੍ਰੀਲੰਕਾ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਆਈ ਬੰਗਲਾਦੇਸ਼ ਦੀ ਟੀਮ ਨੇ 41.1 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ਨਾਲ ਮੈਚ ਜਿੱਤ ਲਿਆ। ਬੰਗਲਾਦੇਸ਼ ਲਈ ਨਜ਼ਮੁਲ ਹੁਸਨ ਸ਼ਾਂਤੋ ਨੇ 90 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 12 ਚੌਕੇ ਸ਼ਾਮਲ ਸਨ। ਕਪਤਾਨ ਸ਼ਾਕਿਬ ਨੇ 65 ਗੇਂਦਾਂ ਵਿੱਚ 82 ਦੌੜਾਂ ਬਣਾਈਆਂ। ਉਨ੍ਹਾਂ ਨੇ 12 ਚੌਕੇ ਅਤੇ 2 ਛੱਕੇ ਲਗਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget