ਪੜਚੋਲ ਕਰੋ

87 ਸਾਲਾਂ 'ਚ ਪਹਿਲੀ ਵਾਰ ਨਹੀਂ ਹੋਵੇਗੀ ਰਣਜੀ ਟਰੌਫੀ

ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਰਾਜ ਸੂਬਾ ਐਸੋਸੀਏਸ਼ਨਾਂ ਨੂੰ ਭੇਜੇ ਆਪਣੇ ਪੱਤਰ ’ਚ ਲਿਖਿਆ ਹੈ ਕਿ ਇਹ ਫੈਸਲਾ ਸੂਬਾ ਐਸੋਸੀਏਸ਼ਨਾਂ ਤੋਂ ਮਿਲੇ ਫੀਡਬੈਕ ਤੇ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਲਿਆ ਗਿਆ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਫੈਸਲਾ ਕਰ ਲਿਆ ਹੈ ਕਿ ਇਸ ਸੀਜ਼ਨ ਚ ਰਣਜੀ ਟਰੌਫੀ ਨਹੀਂ ਖੇਡੀ ਜਾਵੇਗੀ। ਉਸ ਦੀ ਥਾਂ ਵਿਜੇ ਹਜਾਰੇ ਟਰੌਫੀ ਖੇਡੀ ਜਾਵੇਗੀ। ਦਰਅਸਲ ਕੋਰੋਨਾ ਨੇ ਦੇਸ਼ 'ਚ ਖੇਡਾਂ ਦੇ ਹਾਲਾਤ ਬਦਲ ਦਿੱਤੇ ਹਨ। ਘਰੇਲੂ ਟੀ20 ਲੀਗ ਸਈਦ ਮੁਸ਼ਤਾਕ ਅਲੀ ਟੀ-20 ਟਰਾਫੀ ਦੇ ਸਫਲ ਹੋਣ ਤੋਂ ਬਾਅਦ ਬੋਰਡ ਨੇ ਹੁਣ ਬਾਕੀ ਟੂਰਨਾਮੈਂਟ ਸ਼ੁਰੂ ਕਰਨ ਲਈ ਸੂਬਿਆਂ ਤੋਂ ਰਾਏ ਮੰਗੀ ਹੈ। ਖਾਸ ਗੱਲ ਇਹ ਹੈ ਕਿ 87 ਸਾਲਾਂ ’ਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਬੀਸੀਸੀਆਈ ਰਣਜੀ ਟਰਾਫੀ ਨਹੀਂ ਕਰਵਾਏਗਾ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਰਾਜ ਸੂਬਾ ਐਸੋਸੀਏਸ਼ਨਾਂ ਨੂੰ ਭੇਜੇ ਆਪਣੇ ਪੱਤਰ ’ਚ ਲਿਖਿਆ ਹੈ ਕਿ ਇਹ ਫੈਸਲਾ ਸੂਬਾ ਐਸੋਸੀਏਸ਼ਨਾਂ ਤੋਂ ਮਿਲੇ ਫੀਡਬੈਕ ਤੇ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਲਿਆ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget