ਪੜਚੋਲ ਕਰੋ

BCCI ਦੀ ਅਗਲੀ ਸੁਣਵਾਈ 17 ਅਕਤੂਬਰ ਤਕ ਟਲੀ

ਨਵੀਂ ਦਿੱਲੀ - ਸੁਪ੍ਰੀਮ ਕੋਰਟ ਨੇ BCCI 'ਤੇ ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਮੰਨਣ ਦੇ ਮਾਮਲੇ 'ਚ ਅਗਲੀ ਸੁਣਵਾਈ 17 ਅਕਤੂਬਰ ਤਕ ਟਾਲ ਦਿੱਤੀ ਹੈ। ਦਰਅਸਲ ਸੁਪ੍ਰੀਮ ਕੋਰਟ ਦਾ ਅਗਲਾ ਕੰਮ ਕਾਜੀ ਦਿਨ ਹੀ 17 ਅਕਤੂਬਰ ਨੂੰ ਹੈ। ਦੁਸਹਿਰਾ ਦੀਆਂ 1 ਹਫਤੇ ਦੀਆਂ ਛੁੱਟੀਆਂ ਦੇ ਚਲਦੇ ਸੁਪ੍ਰੀਮ ਕੋਰਟ ਹੁਣ 17 ਅਕਤੂਬਰ ਤਕ ਕੋਈ ਸੁਣਵਾਈ ਨਹੀਂ ਕਰੇਗਾ। ਸ਼ੁੱਕਰਵਾਰ ਨੂੰ ਸੁਪ੍ਰੀਮ ਕੋਰਟ ਵੱਲੋਂ ਝਟਕੇ ਮਿਲਣ ਤੋਂ ਬਾਅਦ ਹੁਣ BCCI ਨੂੰ ਬਦਲਾਅ ਕਰਨ ਲਈ ਕੁਝ ਸਮਾਂ ਮਿਲ ਗਿਆ ਹੈ। 
08_Lodha-Committee_Naresh-Sharma  anuragthakur-bcci
 
BCCI ਨੂੰ ਝਟਕਾ 
 
ਲੋਢਾ ਕਮੇਟੀ ਦੀਆਂ ਸਿਫਾਰਿਸ਼ਾਂ ਖਿਲਾਫ ਦਾਇਰ ਕੀਤੀ ਹੋਈ BCCI ਦੀ ਅਰਜੀ ਖਿਲਾਫ ਸੁਪ੍ਰੀਮ ਕੋਰਟ ਨੇ ਸ਼ੁੱਕਰਵਾਰ ਦੁਪਹਿਰ ਆਦੇਸ਼ ਦਿੱਤਾ ਹੈ। ਜਸਟਿਸ ਲੋਢਾ ਕਮੇਟੀ ਵੱਲੋਂ BCCI 'ਚ ਸੁਧਾਰਾਂ ਲਈ ਜੋ ਸਿਫਾਰਿਸ਼ਾਂ ਕੀਤੀਆਂ ਗਈਆਂ ਸਨ ਉਨ੍ਹਾਂ ਚੋਂ ਕਈ BCCI ਨੂੰ ਮੰਜੂਰ ਨਹੀਂ ਸਨ। ਇਨ੍ਹਾਂ ਖਿਲਾਫ ਹੀ ਸੁਪ੍ਰੀਮ ਕੋਰਟ 'ਚ ਅਰਜੀ ਪਾਈ ਗਈ ਸੀ। ਸੁਪ੍ਰੀਮ ਕੋਰਟ ਨੇ ਅੰਤਰਿਮ ਆਦੇਸ਼ ਦਿੱਤਾ ਹੈ ਕਿ BCCI ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰੇ। ਸੁਪ੍ਰੀਮ ਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਨਾ ਮੰਨਣ ਵਾਲੇ ਰਾਜ ਪੱਧਰ ਦੇ ਕ੍ਰਿਕਟ ਸੰਘਾਂ ਦਾ ਫੰਡ ਰੋਕਿਆ ਜਾਵੇ ਅਤੇ ਉਸ ਵੇਲੇ ਤਕ ਫੰਡ ਨਾ ਦਿੱਤੇ ਜਾਣ ਜਦ ਤਕ ਕਿ ਇਹ ਸੰਘ ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੰਮ ਕਰਨਾ ਸ਼ੁਰੂ ਨਹੀਂ ਕਰਦੇ। 
bcci-india  03
 
BCCI ਨੇ ਕਿਹਾ ਕਿ 13 ਰਾਜਾਂ ਨੂੰ ਫੰਡ ਦਿੱਤੇ ਗਏ ਹਨ ਪਰ ਓਹ ਉਨ੍ਹਾਂ ਦਾ ਇਸਤੇਮਾਲ ਨਾ ਕਰਨ। ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੰਨਣ ਤੋਂ ਬਾਅਦ ਹੀ ਉਨ੍ਹਾਂ ਨੂੰ ਫੰਡ ਵਰਤਣ ਦੀ ਇਜਾਜਤ ਮਿਲੇਗੀ। 
shashank-manohar-anurag-thakur-0512  445417-justice-lodha-smiles
 
ਸੁਪ੍ਰੀਮ ਕੋਰਟ ਨੇ BCCI ਦੇ ਪ੍ਰਧਾਨ ਅਨੁਰਾਗ ਠਾਕੁਰ ਨੂੰ ਕਿਹਾ ਕਿ ਓਹ ਲਿਖਤ ਹਲਫਨਾਮਾ ਦੇਣ ਅਤੇ ਦੱਸਣ ਕਿ ਉਨ੍ਹਾਂ ਨੇ ICC ਦੇ ਪ੍ਰਧਾਨ ਨੂੰ ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਖਿਲਾਫ ਲਿਖਣ ਲਈ ਕਿਹਾ ਸੀ ਜਾਂ ਨਹੀਂ। 
54050716  Anurag_2644989f
 
ਕਲ ਹੋਈ ਸੁਣਵਾਈ 'ਚ BCCI ਨੇ ਰਾਜ ਕ੍ਰਿਕਟ ਸੰਘਾਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਬਾਕੀ ਸੰਘ ਲੋਢਾ ਕਮੇਟੀ ਅਨੁਸਾਰ ਕੰਮ ਕਰਨ ਲਈ ਤਿਆਰ ਨਹੀਂ ਹਨ। ਇਸਤੇ ਵੀ BCCI ਨੂੰ ਪੁੱਛਿਆ ਗਿਆ ਕਿ ਆਖਿਰ ਇਨ੍ਹਾਂ ਸੰਘਾਂ ਨੂੰ ਕਰੋੜਾਂ ਦਾ ਫੰਡ ਕਿਉਂ ਦਿੱਤਾ ਜਾ ਰਿਹਾ ਹੈ। 

ਟਾਪ ਹੈਡਲਾਈਨ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget