ਪੜਚੋਲ ਕਰੋ

ਬੀਸੀਸੀਆਈ ਦਾ ਵੱਡਾ ਫੈਸਲਾ- ਇਰਾਨੀ ਟਰਾਫੀ ਸਮੇਤ ਸਾਰੇ ਘਰੇਲੂ ਪ੍ਰਤੀਯੋਗਤਾਵਾਂ 'ਤੇ ਰੋਕ

ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਨੇ ਵੱਡਾ ਕਦਮ ਚੁੱਕਿਆ ਹੈ। ਬੀਸੀਸੀਆਈ ਨੇ ਤੁਰੰਤ ਸਾਰੇ ਘਰੇਲੂ ਟੂਰਨਾਮੈਂਟਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਨੇ ਵੱਡਾ ਕਦਮ ਚੁੱਕਿਆ ਹੈ। ਬੀਸੀਸੀਆਈ ਨੇ ਤੁਰੰਤ ਸਾਰੇ ਘਰੇਲੂ ਟੂਰਨਾਮੈਂਟਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਬੀਸੀਸੀਆਈ ਦੇ ਇਸ ਫੈਸਲੇ ਦੇ ਬਾਅਦ ਇਰਾਨੀ ਟਰਾਫੀ, ਸੀਨੀਅਰ ਮਹਿਲਾ ਵਨਡੇ ਨਾਕ ਆਊਟ, ਵਿਜੀ ਟਰਾਫੀ, ਮਹਿਲਾ ਅੰਡਰ 19 ਨਾਕ ਆਊਟ, ਮਹਿਲਾ ਅੰਡਰ 19 ਟੀ-20 ਲੀਗ 'ਤੇ ਰੋਕ ਲਗ ਗਈ ਹੈ। ਬੀਸੀਸੀਆਈ ਨੇ ਕਿਹਾ ਹੈ ਕਿ ਅਗਲੇ ਨੋਟਿਸ ਤੱਕ ਇਨ੍ਹਾਂ 'ਚੋਂ ਕਿਸੇ ਵੀ ਟੂਰਨਾਮੈਂਟ ਦਾ ਆਯੋਜਨ ਨਹੀਂ ਕੀਤਾ ਜਾਵੇਗਾ। ਬੀਸੀਸੀਆਈ ਨੇ ਬਿਆਨ ਜਾਰੀ ਕਰ ਕਿਹਾ ਕਿ ਇਨ੍ਹਾਂ ਸਾਰੇ ਟੂਰਨਾਮੈਂਟਸ 'ਤੇ ਅਗਲੇ ਨੋਟਿਸ ਤੱਕ ਰੋਕ ਲਗਾਈ ਗਈ ਹੈ। ਬੀਸੀਸੀਆਈ ਨੇ ਇਹ ਐਲਾਨ ਸ਼ਨੀਵਾਰ ਨੂੰ ਮੰਬਈ 'ਚ ਇੰਡੀਅਨ ਪ੍ਰੀਮੀਅਰ ਲੀਗ ਦੀ ਗਵਰਨਿੰਗ ਕਾਉਂਸਿਲ ਦੀ ਬੈਠਕ ਦੇ ਬਾਅਦ ਕੀਤਾ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget