ਪੜਚੋਲ ਕਰੋ

ਇੰਗਲੈਂਡ ਦੀ ਬੱਲੇਬਾਜ਼ ਨੇ ਕੀਤਾ ਸਭ ਨੂੰ ਹੈਰਾਨ

1/7
ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੇ ਪਾਕਿਸਤਾਨ ਖਿਲਾਫ ਵਨਡੇ ਸੀਰੀਜ਼ 3-0 ਨਾਲ ਕਲੀਨ ਸਵੀਪ ਕਰ ਲਈ। ਟੈਮੀ ਬੇਓਮੌਂਟ ਦੀ ਰਿਕਾਰਡ ਤੋੜ ਪਾਰੀ ਦੇ ਆਸਰੇ ਇੰਗਲੈਂਡ ਨੇ ਤੀਜੇ ਵਨਡੇ 'ਚ 202 ਰਨ ਨਾਲ ਬਾਜ਼ੀ ਮਾਰੀ।

2/7
ਟੈਮੀ ਬੇਓਮੌਂਟ 168 ਰਨ ਬਣਾ ਕੇ ਨਾਬਾਦ ਰਹੀ। ਬੇਓਮੌਂਟ ਨੇ 144 ਗੇਂਦਾਂ 'ਤੇ 166 ਰਨ ਬਣਾਏ ਅਤੇ ਆਪਣੀ ਪਾਰੀ ਦੌਰਾਨ 20 ਚੌਕੇ ਠੋਕੇ।

3/7
4/7
ਬੇਓਮੌਂਟ ਇੰਗਲੈਂਡ ਦੀ ਪਹਿਲੀ ਮਹਿਲਾ ਬੱਲੇਬਾਜ਼ ਬਣ ਗਈ ਹੈ ਜਿਸਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਲਗਾਤਾਰ ਸੈਂਕੜੇ ਜੜੇ ਹਨ।

5/7
ਪਾਕਿਸਤਾਨ ਖਿਲਾਫ ਖੇਡੇ ਤੀਜੇ ਵਨਡੇ 'ਚ ਬਣਾਇਆ ਬੇਓਮੌਂਟ ਦਾ ਸਕੋਰ ਵਨਡੇ ਇਤਿਹਾਸ 'ਚ ਮਹਿਲਾਵਾਂ ਦੀ ਖੇਡ 'ਚ ਬਣਿਆ ਚੌਥਾ ਸਭ ਤੋਂ ਵੱਡਾ ਸਕੋਰ ਹੈ।

6/7
ਖਾਸ ਗੱਲ ਇਹ ਰਹੀ ਕਿ ਬੇਓਮੌਂਟ ਨੇ ਪੂਰੀ ਸੀਰੀਜ਼ ਦੌਰਾਨ ਧਮਾਕੇਦਾਰ ਖੇਡ ਵਿਖਾਈ। ਬੇਓਮੌਂਟ ਨੇ ਪਹਿਲੇ ਮੈਚ 'ਚ 70, ਦੂਜੇ 'ਚ 104 ਅਤੇ ਤੀਜੇ ਮੈਚ 'ਚ 168* ਰਨ ਬਣਾਏ। ਕੁਲ ਮਿਲਾਕੇ ਬੇਓਮੌਂਟ ਨੇ ਇਸ ਸੀਰੀਜ਼ 'ਚ 342 ਰਨ ਬਣਾਏ ਅਤੇ ਉਸਦੀ ਔਸਤ 171.00 ਦੀ ਰਹੀ।

7/7
ਇਹ ਇੰਗਲੈਂਡ ਦੀ ਕਿਸੇ ਵੀ ਬੱਲੇਬਾਜ਼ ਦਾ ਬਣਾਇਆ ਦੂਜਾ ਸਭ ਤੋਂ ਵੱਡਾ ਸਕੋਰ ਹੈ। ਇਸ ਸੀਰੀਜ਼ 'ਚ ਇੰਗਲੈਂਡ ਦੀਆਂ ਕਈ ਖਿਡਾਰਨਾ ਨੇ ਪ੍ਰਭਾਵਿਤ ਕੀਤਾ ਪਰ ਬੇਓਮੌਂਟ ਦੇ ਕਮਾਲ ਸਾਹਮਣੇ ਬਾਕੀ ਖਿਡਾਰਨਾ ਦੇ ਕਮਾਲ ਛੋਟੇ ਸਾਬਿਤ ਹੋਏ।

Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget