ਪੜਚੋਲ ਕਰੋ

Mohali stadium Stands Renamed: ਯੁਵੀ ਤੇ ​​ਭੱਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਮੋਹਾਲੀ ਕ੍ਰਿਕਟ ਗਰਾਊਂਡ ਦੇ ਸਟੈਂਡ ਦਾ ਨਾਂ, ਜਾਣੋ ਕਾਰਨ

Mohali Stadium: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਮੋਹਾਲੀ ਦੇ ਦੋ ਸਟੈਂਡਾਂ ਦਾ ਨਾਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ।

Mohali Stadium Name: ਆਸਟ੍ਰੇਲੀਆ ਵਿਰੁੱਧ ਭਾਰਤ ਦੇ ਪਹਿਲੇ T20 ਤੋਂ ਠੀਕ ਪਹਿਲਾਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਆਪਣੇ ਦੋ ਸਟੈਂਡਾਂ ਦਾ ਨਾਮ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਦੋਵੇਂ ਘਰੇਲੂ ਖਿਡਾਰੀ ਪੰਜਾਬ ਦੀ ਧਰਤੀ ਦੀ ਸ਼ਾਨ ਮੰਨੇ ਜਾਂਦੇ ਹਨ ਅਤੇ ਇਸ ਲਈ ਬੋਰਡ ਨੇ ਇਨ੍ਹਾਂ ਦੇ ਨਾਂ 'ਤੇ ਸਟੈਂਡ ਦਾ ਨਾਂ ਰੱਖ ਕੇ ਉਨ੍ਹਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।

ਮਸ਼ਹੂਰ ਟੈਰੇਸ ਬਲਾਕ ਦਾ ਨਾਂ ਬਦਲ ਕੇ ਆਫ-ਸਪਿਨਰ ਹਰਭਜਨ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ, ਜਿਸ ਨੇ ਭਾਰਤ ਨੂੰ 2011 ਵਿਸ਼ਵ ਕੱਪ ਅਤੇ ਟੀ-20 ਵਿਸ਼ਵ ਕੱਪ ਸਮੇਤ ਕਈ ਖੇਡਾਂ ਜਿੱਤਣ ਵਿੱਚ ਮਦਦ ਕੀਤੀ ਸੀ। ਭੱਜੀ ਦੇ ਨਾਂ ਨਾਲ ਮਸ਼ਹੂਰ ਹਰਭਜਨ ਸਿੰਘ ਨੇ 103 ਟੈਸਟ, 236 ਵਨਡੇ 'ਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਉਸਨੇ 28 ਟੀ-20 ਮੈਚ ਵੀ ਖੇਡੇ ਹਨ ਅਤੇ ਤਿੰਨੋਂ ਫਾਰਮੈਟਾਂ ਵਿੱਚ 711 ਵਿਕਟਾਂ ਲਈਆਂ ਹਨ।

ਇਸ ਦੌਰਾਨ, ਸਟੇਡੀਅਮ ਦੇ ਉੱਤਰੀ ਪੈਵੇਲੀਅਨ ਦਾ ਨਾਮ ਯੁਵਰਾਜ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਸ ਨੇ ਭਾਰਤ ਨੂੰ 2011 ਵਿਸ਼ਵ ਕੱਪ ਜਿੱਤਣ ਵਿੱਚ ਮਦਦ ਕੀਤੀ ਸੀ। ਯੁਵੀ ਨੇ 2007 ਦੇ ਟੀ-20 ਵਿਸ਼ਵ ਕੱਪ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ ਜਿੱਥੇ ਭਾਰਤ ਨੇ ਪਾਕਿਸਤਾਨ ਨੂੰ ਫਾਈਨਲ ਮੈਚ ਵਿੱਚ ਹਰਾਇਆ ਸੀ। ਇਨ੍ਹਾਂ ਦੋ ਵੱਡੀਆਂ ਪ੍ਰਾਪਤੀਆਂ ਤੋਂ ਇਲਾਵਾ ਯੁਵਰਾਜ ਸਿੰਘ ਨੇ 40 ਟੈਸਟ, 304 ਵਨਡੇ ਅਤੇ 58 ਟੀ-20 ਮੈਚ ਖੇਡੇ ਹਨ ਅਤੇ ਤਿੰਨੋਂ ਫਾਰਮੈਟਾਂ ਵਿੱਚ 11,778 ਦੌੜਾਂ ਬਣਾਈਆਂ ਹਨ ਅਤੇ 148 ਵਿਕਟਾਂ ਵੀ ਲਈਆਂ ਹਨ।

ਪੀਸੀਏ ਦੇ ਸਕੱਤਰ ਦਿਲਸ਼ੇਰ ਖੰਨਾ ਨੇ ਇੰਡੀਅਨ ਐਕਸਪ੍ਰੈਸ ਨੂੰ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਵਿੱਚ ਚੇਅਰਮੈਨ ਗੁਲਜ਼ਾਰ ਇੰਦਰ ਚਹਿਲ ਦੀ ਅਗਵਾਈ ਵਾਲੀ ਪੀਸੀਏ ਕਾਰਜਕਾਰੀ ਕਮੇਟੀ ਨੇ ਟੇਰੇਸ ਬਲਾਕ ਅਤੇ ਨੌਰਥ ਪੈਵੇਲੀਅਨ ਸਟੈਂਡ ਦਾ ਨਾਂ ਮਹਾਨ ਭਾਰਤੀ ਕ੍ਰਿਕਟਰਾਂ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ। .

20 ਸਤੰਬਰ ਤੋਂ ਭਾਰਤ-ਆਸਟ੍ਰੇਲੀਆ ਟੀ-20 ਸੀਰੀਜ਼: 20 ਸਤੰਬਰ ਨੂੰ ਸੀਰੀਜ਼ ਦਾ ਪਹਿਲਾ ਟੀ-20 ਆਈਐੱਸ ਬਿੰਦਰਾ ਸਟੇਡੀਅਮ ਮੋਹਾਲੀ 'ਚ ਖੇਡਿਆ ਜਾਵੇਗਾ। ਦੂਜਾ ਟੀ-20 ਮੈਚ 23 ਸਤੰਬਰ ਨੂੰ ਨਾਗਪੁਰ 'ਚ ਖੇਡਿਆ ਜਾਵੇਗਾ, ਜਦਕਿ ਤੀਜਾ ਟੀ-20 ਹੈਦਰਾਬਾਦ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤ ਦੱਖਣੀ ਅਫਰੀਕਾ ਖਿਲਾਫ ਤਿੰਨ ਟੀ-20 ਅਤੇ ਤਿੰਨ ਵਨਡੇ ਮੈਚ ਖੇਡੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ

Embed widget