ਪੜਚੋਲ ਕਰੋ

ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਭਾਰਤੀ ਟੀਮ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ, ਭਾਰਤ ਜਿੱਤ ਚੁੱਕੀ ਹੈ ਦੋ ਮੈਚ

ਮੈਚ ਵਿੱਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਲਈ ਬੁਲਾਇਆ ਹੈ।

ਨਵੀਂ ਦਿੱਲੀ: ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤ ਅੱਜ ਨਿਜ਼ੀਲੈਂਡ ਖਿਲਾਫ ਤੀਜੇ ਮੈਚ ਵਿਚ ਨਿਜ਼ੀਲੈਂਡ 'ਚ ਪਹਿਲੀ ਟੀ -20 ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ। ਭਾਰਤ ਨੇ ਆਕਲੈਂਡ 'ਚ ਪਹਿਲੇ ਦੋ ਟੀ -20 ਅੰਤਰਰਾਸ਼ਟਰੀ ਮੈਚ ਜਿੱਤੇ ਹਨ ਅਤੇ ਪੰਜ ਮੈਚਾਂ ਦੀ ਸੀਰੀਜ਼ 'ਚ ਇਸ ਸਮੇਂ 2-0 ਨਾਲ ਅੱਗੇ ਹੈ ਭਾਰਤੀ ਟੀਮ ਸੇਡਾਨ ਪਾਰਕ 'ਚ ਲਗਾਤਾਰ ਤੀਜੇ ਮੈਚ 'ਚ ਜਿੱਤ ਨਾਲ ਨਿਊਜ਼ੀਲੈਂਡ ਦੀ ਧਰਤੀ 'ਤੇ ਪਹਿਲੀ ਵਾਰ ਟੀ -20 ਸੀਰੀਜ਼ ਜਿੱਤਣ ਵਿਚ ਕਾਮਯਾਬ ਹੋਵੇਗੀ। ਪਹਿਲੇ ਦੋ ਮੌਕਿਆਂ 'ਤੇ ਉਹ ਇਹ ਪ੍ਰਾਪਤੀ ਹਾਸਲ ਕਰਨ 'ਚ ਅਸਫਲ ਰਹੀ ਸੀ। ਟੀਮ ਇੰਡੀਆ ਦਾ ਪੂਰਾ ਧਿਆਨ ਇਸ ਸਾਲ ਹੋਣ ਵਾਲੇ ਟੀ -20 ਵਿਸ਼ਵ ਕੱਪ ਲਈ ਤੀਜੀ ਟੀ -20 ਮੈਚ 'ਚ ਸੀਰੀਜ਼ ਜਿੱਤਣ ਦੇ ਨਾਲ ਆਪਣੀ 'ਤਾਕਤ' ਦਿਖਾਉਣ 'ਤੇ ਹੈ। ਸੇਡਾਨ ਪਾਰਕ ਵਿਚ ਨਿਊਜ਼ੀਲੈਂਡ ਦਾ ਚੰਗਾ ਰਿਕਾਰਡ ਹੈ। ਇੱਥੇ ਹੁਣ ਤੱਕ ਖੇਡੇ ਗਏ 9 ਟੀ-20 ਮੈਚਾਂ ਚੋਂ ਸੱਤ ਜਿੱਤੇ ਹਨ। ਨਿਊਜ਼ੀਲੈਂਡ ਦੀ ਟੀਮ ਭਾਰਤ ਨੂੰ ਅਜੇਤੂ ਲੀਡ ਹਾਸਲ ਕਰਨ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕਰੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Indian Player Join BJP: ਭਾਰਤੀ ਧਾਕੜ ਖਿਡਾਰੀ ਨੇ ਛੱਡਿਆ ਮੈਦਾਨ, ਸਿਆਸਤ 'ਚ ਰੱਖਿਆ ਕਦਮ! BJP ਪਾਰਟੀ ਦਾ ਫੜ੍ਹਿਆ ਪੱਲਾ...
ਭਾਰਤੀ ਧਾਕੜ ਖਿਡਾਰੀ ਨੇ ਛੱਡਿਆ ਮੈਦਾਨ, ਸਿਆਸਤ 'ਚ ਰੱਖਿਆ ਕਦਮ! BJP ਪਾਰਟੀ ਦਾ ਫੜ੍ਹਿਆ ਪੱਲਾ...
IPL 2206: ਆਈਪੀਐਲ 2026 ਵਿਚਾਲੇ CSK ਦੀਆਂ ਵਧੀਆਂ ਮੁਸ਼ਕਲਾਂ, ਧੋਨੀ ਤੋਂ ਬਾਅਦ ਇੱਕ ਹੋਰ ਧਾਕੜ ਖਿਡਾਰੀ ਟੀਮ ਤੋਂ ਬਾਹਰ; ਸਦਮੇ 'ਚ ਫੈਨਜ਼... 
ਆਈਪੀਐਲ 2026 ਵਿਚਾਲੇ CSK ਦੀਆਂ ਵਧੀਆਂ ਮੁਸ਼ਕਲਾਂ, ਧੋਨੀ ਤੋਂ ਬਾਅਦ ਇੱਕ ਹੋਰ ਧਾਕੜ ਖਿਡਾਰੀ ਟੀਮ ਤੋਂ ਬਾਹਰ; ਸਦਮੇ 'ਚ ਫੈਨਜ਼... 
IPL 2026 ਦੇ ਪਹਿਲੇ ਮੈਚ 'ਚ ਰੋਹਿਤ ਸ਼ਰਮਾ ਨੇ ਰਿਕਾਰਡਸ ਦੀ ਲਾਈ ਝੜੀ, ਕੋਹਲੀ ਨੂੰ ਵੀ ਪਛਾੜਿਆ
IPL 2026 ਦੇ ਪਹਿਲੇ ਮੈਚ 'ਚ ਰੋਹਿਤ ਸ਼ਰਮਾ ਨੇ ਰਿਕਾਰਡਸ ਦੀ ਲਾਈ ਝੜੀ, ਕੋਹਲੀ ਨੂੰ ਵੀ ਪਛਾੜਿਆ
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, MS ਧੋਨੀ ਟੂਰਨਾਮੈਂਟ ਤੋਂ ਹੋਏ ਬਾਹਰ! ਜਾਣੋ ਕਿਹੜਾ ਸਟਾਰ ਖਿਡਾਰੀ ਲਏਗਾ ਜਗ੍ਹਾ?
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, MS ਧੋਨੀ ਟੂਰਨਾਮੈਂਟ ਤੋਂ ਹੋਏ ਬਾਹਰ! ਜਾਣੋ ਕਿਹੜਾ ਸਟਾਰ ਖਿਡਾਰੀ ਲਏਗਾ ਜਗ੍ਹਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
Embed widget