ਪੜਚੋਲ ਕਰੋ

ਰੋਡੀਜ਼ ਦੇ ਜੱਜ ਬਣੇ ਭੱਜੀ

ਨਵੀਂ ਦਿੱਲੀ - ਟੈਲੀਵਿਜਨ ਸ਼ੋਅ 'ਮਜਾਕ-ਮਜਾਕ ਮੇਂ' ਦੇ ਜੱਜ ਰਹਿ ਚੁੱਕੇ ਦਿੱਗਜ ਭਾਰਤੀ ਸਪਿਨ ਗੇਂਦਬਾਜ਼ ਹਰਭਜਨ ਸਿੰਘ ਇੱਕ ਵਾਰ ਫਿਰ ਛੋਟੇ ਪਰਦੇ 'ਤੇ ਵਾਪਸੀ ਕਰ ਰਹੇ ਹਨ। ਭੱਜੀ ਨੂੰ ਟੀ.ਵੀ. ਰਿਐਲਿਟੀ ਸ਼ੋਅ 'ਰੋਡੀਜ਼' ਦੇ ਅਗਲੇ ਸੀਜ਼ਨ 'ਚ ਜੱਜ ਦੀ ਭੂਮਿਕਾ 'ਚ ਵੇਖਿਆ ਜਾਵੇਗਾ। 
 harbhajan-singh-m  neha-dhupia_660_071113054310
 
ਭੱਜੀ 'ਰੋਡੀਜ਼' ਦੇ ਅਗਲੇ ਸੀਜ਼ਨ 'ਰੋਡੀਜ਼ ਰਾਈਜਿੰਗ' 'ਚ ਨੇਹਾ ਧੂਪੀਆ ਨਾਲ ਜੱਜ ਦੀ ਭੂਮਿਕਾ 'ਚ ਨਜਰ ਆਉਣਗੇ। ਆਪਣੇ ਇੱਕ ਬਿਆਨ 'ਚ ਹਰਭਜਨ ਸਿੰਘ ਨੇ ਦੱਸਿਆ 'ਯੁਵਾ ਵਰਗ ਇਸ ਦੇਸ਼ ਦਾ ਭਵਿੱਖ ਹੈ ਅਤੇ ਇਸ ਵਰਗ 'ਚ ਰੋਡੀਜ਼ ਦਾ ਸ਼ੋਅ ਕਾਫੀ ਪ੍ਰਸਿੱਧ ਹੈ। ਇਹ ਸਿਰਫ ਇੱਕ ਸ਼ੋਅ ਨਹੀਂ ਬਲਕਿ ਲੋਕਾਂ ਲਈ ਰੋਮਾਂਚ, ਤਾਕਤ ਅਤੇ ਮਹਿਨਤ ਨੂੰ ਦਰਸ਼ਾਉਣ ਦਾ ਇੱਕ ਜਰੀਆ ਬਣ ਗਿਆ ਹੈ। ਇਸ ਸ਼ੋਅ ਦਾ ਹਿੱਸਾ ਬਣਨ ਲਈ ਇਨ੍ਹਾਂ ਸਭ ਕਾਫੀ ਸੀ।' 
NehaDhupia_(cropped)  Harbhajan-Singh-AFP
 
ਇਸ ਸ਼ੋਅ ਬਾਰੇ ਭੱਜੀ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਸ਼ੂਟਿੰਗ ਸ਼ੁਰੂ ਨਹੀਂ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਟੀਮ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਗਈ ਹੈ। 
Neha-Dhupia  M_Id_107649_Harbhajan_Singh
 
ਅਦਾਕਾਰਾ ਨੇਹਾ ਧੂਪੀਆ ਨੇ ਕਿਹਾ ਕਿ ਓਹ ਇਸ ਸ਼ੋਅ 'ਚ ਵਾਪਸੀ ਕਰ ਕਾਫੀ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਮਹਿਲਾ ਹੋਣ ਨਾਤੇ ਓਹ ਇਸੇ ਕੋਸ਼ਿਸ਼ 'ਚ ਹੋਣਗੇ ਕਿ ਵਧ ਤੋਂ ਵਧ ਲੜਕੀਆਂ ਨੂੰ ਇਸਦਾ ਹਿੱਸਾ ਬਣਨ ਲਈ ਪ੍ਰੇਰਿਤ ਕਰ ਸਕਣ। 

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget