ਪੜਚੋਲ ਕਰੋ

ਕ੍ਰਿਕਟ ਫੀਲਡ 'ਤੇ ਹਾਦਸੇ ਨੇ ਲਈ ਜਾਨ

ਕ੍ਰਿਕਟ ਦੀ ਖੇਡ ਨੂੰ 'ਜੈਂਟਲਮੈਨਸ ਗੇਮ' ਕਿਹਾ ਜਾਂਦਾ ਹੈ। ਪਰ ਕ੍ਰਿਕਟ ਖੇਡਦੇ ਖਿਡਾਰੀ ਕਦੇ ਵੀ ਸੱਟਾਂ ਤੋਂ ਦੂਰ ਨਹੀਂ ਰਹਿੰਦੇ। ਕ੍ਰਿਕਟ ਖੇਡਦੇ ਕੁਝ ਖਿਡਾਰੀਆਂ ਨੇ ਜਿਥੇ ਗੰਭੀਰ ਸੱਟਾਂ ਦਾ ਸਾਹਮਣਾ ਕੀਤਾ ਉਥੇ ਹੀ ਕੁਝ ਖਿਡਾਰੀਆਂ ਨੂੰ ਜਾਨ ਤਕ ਗਵਾਉਣੀ ਪਈ। ਅੱਜ ਦੇ ਹੀ ਦਿਨ ਕ੍ਰਿਕਟ ਦੀ ਖੇਡ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਸੀ ਜਦ ਆਸਟ੍ਰੇਲੀਆ ਦੇ ਖਿਡਾਰੀ ਫਿਲਿਪ ਹਿਊਗਸ ਦੀ ਮੈਦਾਨ 'ਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਸੀ। 
Phil-Hughes  &NCS_modified=20151126131805&MaxW=640&imageVersion=default&AR-151129274
 
ਫਿਲਿਪ ਹਿਊਗਸ 
 
ਆਸਟ੍ਰੇਲੀਆ ਦੇ ਦਿੱਗਜ ਖਿਡਾਰੀ ਫਿਲਿਪ ਹਿਊਗਸ ਨੇ ਅੱਜ ਦੇ ਹੀ ਦਿਨ ਸਾਲ 2014 'ਚ ਇੱਕ ਮੈਚ ਦੌਰਾਨ ਮੈਦਾਨ 'ਤੇ ਹੋਏ ਹਾਦਸੇ 'ਚ ਜਾਨ ਗਵਾ ਦਿੱਤੀ। ਸੀਨ ਐਬੌਟ ਦੀ ਬਾਉਂਸਰ ਹਿਊਗਸ ਦੇ ਸਿਰ ਦੇ ਪਿਛਲੇ ਪਾਸੇ ਲੱਗੀ ਅਤੇ ਇਸ ਸੱਟ ਕਾਰਨ ਹਿਊਗਸ ਦੀ ਜਾਨ ਚਲੀ ਗਈ। ਇਹ ਹਾਦਸਾ ਸ਼ੈਫੀਲਡ ਟਰਾਫੀ ਦੇ ਮੈਚ ਦੌਰਾਨ ਹੋਇਆ ਸੀ। ਫਿਲਿਪ ਹਿਊਗਸ ਸਿਰਫ 25 ਸਾਲ ਦੇ ਸਨ। 
images  hqdefault
 
ਹਿਊਗਸ ਨੇ ਆਸਟ੍ਰੇਲੀਆ ਲਈ ਖੇਡੇ 26 ਟੈਸਟ ਮੈਚਾਂ 'ਚ 3 ਸੈਂਕੜੇ ਅਤੇ 7 ਅਰਧ-ਸੈਂਕੜੇ ਠੋਕੇ। ਟੈਸਟ ਮੈਚਾਂ 'ਚ ਹਿਊਗਸ ਦੀ ਔਸਤ 32.65 ਦੀ ਸੀ। ਆਸਟ੍ਰੇਲੀਆ ਲਈ ਖੇਡੇ 25 ਵਨਡੇ ਮੈਚਾਂ 'ਚ ਹਿਊਗਸ ਦੇ ਨਾਮ 2 ਸੈਂਕੜੇ ਅਤੇ 4 ਅਰਧ-ਸੈਂਕੜੇ ਦਰਜ ਸਨ। 

ਟਾਪ ਹੈਡਲਾਈਨ

Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget