ਪੜਚੋਲ ਕਰੋ

ਸ਼ਾਰਾਪੋਵਾ ਲਈ ਚੰਗੀ ਖਬਰ

ਨਵੀਂ ਦਿੱਲੀ - ਵਿਸ਼ਵ ਦੀ ਸਭ ਤੋਂ ਵੱਡੀ ਖੇਡ ਅਦਾਲਤ 'ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟ' (CAS) ਨੇ ਮੰਗਲਵਾਰ ਨੂੰ ਰੂਸ ਦੀ ਦਿੱਗਜ ਮਹਿਲਾ ਟੈਨਿਸ ਖਿਡਾਰਨ ਮਾਰੀਆ ਸ਼ਾਰਾਪੋਵਾ 'ਤੇ ਡੋਪਿੰਗ ਦੇ ਕਾਰਨ ਲੱਗੇ ਬੈਨ ਨੂੰ ਘਟ ਕਰ ਦਿੱਤਾ ਹੈ। 
 4  6
 
CAS ਨੇ ਬੈਨ ਦੇ ਖਿਲਾਫ ਸ਼ਾਰਾਪੋਵਾ ਦੀ ਅਪੀਲ 'ਤੇ ਸੁਣਵਾਈ ਕਰਦੇ ਹੋਏ ਅੰਤਰਰਾਸ਼ਟਰੀ ਟੈਨਿਸ ਸੰਘ (ITF) ਦੇ ਲਏ ਫੈਸਲੇ 'ਚ ਬਦਲਾਅ ਕੀਤਾ। CAS ਨੇ ਸ਼ਾਰਾਪੋਵਾ 'ਤੇ ਲੱਗੇ 2 ਸਾਲ ਦੇ ਬੈਨ ਨੂੰ ਘਟਾ ਕੇ 15 ਮਹੀਨੇ ਦਾ ਕਰ ਦਿੱਤਾ। 
_88646427_split  Mildronate (Meldonium) medication is pictured in the pharmacy in Saulkrasti, Latvia, March 9, 2016. REUTERS/Ints Kalnins
 
ਰੂਸ ਟੈਨਿਸ ਮਹਾਸੰਘ (RTF) ਦੇ ਪ੍ਰਧਾਨ ਸ਼ਮਿਲ ਤਾਰਪਿਸ਼ਚੇਵ ਨੇ ਕਿਹਾ ਕਿ ਸ਼ਾਰਾਪੋਵਾ ਅਗਲੇ ਸਾਲ 26 ਅਪ੍ਰੈਲ ਤਕ ਮੁੜ ਤੋਂ ਟੈਨਿਸ ਕੋਰਟ 'ਤੇ ਵਾਪਸੀ ਕਰ ਲਵੇਗੀ। CAS ਦੀ ਵੈਬਸਾਈਟ 'ਤੇ ਫੈਸਲੇ ਦੀ ਕਾਪੀ ਮੰਗਲਵਾਰ ਨੂੰ ਪਬਲਿਸ਼ ਕਰ ਦਿੱਤੀ ਗਈ ਹੈ। ਤਾਰਪਿਸ਼ਚੇਵ ਨੇ ਕਿਹਾ ਕਿ 'ਬੈਨ ਦਾ ਘਟ ਹੋ ਜਾਣਾ ਚੰਗਾ ਹੈ ਕਿਉਂਕਿ ਸ਼ਾਰਾਪੋਵਾ ਸਾਫ ਛਵੀ ਵਾਲੀ ਖਿਡਾਰਨ ਹੈ ਇਸਲਈ CAS ਨੇ ਸਾਡੀ ਅਪੀਲ ਨੂੰ ਮੰਨਿਆ।' 
maria-sharapova  221f273d35e60a259b38eaa6e33ed4c0
 
ਕੀ ਸੀ ਪੂਰਾ ਮਾਮਲਾ ? 
 
ਰੂਸੀ ਖਿਡਾਰਨ 'ਤੇ ਮਾਰਚ 'ਚ ਟੈਂਪਰੇਰੀ ਬੈਨ ਲਗਾਇਆ ਗਿਆ ਸੀ। ਜਨਵਰੀ 'ਚ ਆਸਟ੍ਰੇਲੀਅਨ ਓਪਨ ਗ੍ਰੈਂਡ ਸਲੈਮ ਦੌਰਾਨ ਮੈਲਡੋਨੀਅਮ ਨਾਮ ਦੇ ਡਰਗ ਦੇ ਇਸਤੇਮਾਲ ਲਈ ਸ਼ਾਰਾਪੋਵਾ ਦੇ ਟੈਸਟ ਪਾਜ਼ਿਟਿਵ ਆਏ ਸਨ। ਸ਼ਾਰਾਪੋਵਾ ਦਾ ਕਹਿਣਾ ਸੀ ਕਿ ਦਿਲ ਦੀ ਬਿਮਾਰੀ ਦੇ ਇਲਾਜ ਲਈ ਵਰਤੇ ਜਾਣ ਵਾਲੇ ਇਸ ਡਰਗ ਨੂੰ ਓਹ ਸਾਲ 2006 ਤੋਂ ਹੀ ਲੈ ਰਹੀ ਸੀ। ਇਸ ਡਰਗ ਦੀ ਵਰਤੋਂ 'ਤੇ ਬੈਨ ਵੀ 1 ਜਨਵਰੀ 2016 ਤੋਂ ਹੀ ਲਗਾਇਆ ਗਿਆ ਸੀ। 
maria-sharapova-3  70307275ea3e13f2a946eafee05d3152
 
5 ਗ੍ਰੈਂਡ ਸਲੈਮ ਖਿਤਾਬ ਆਪਣੇ ਨਾਮ ਕਰਨ ਵਾਲੀ ਸ਼ਾਰਾਪੋਵਾ ਨੇ ਕਿਹਾ ਸੀ ਕਿ ਉਸਦੇ ਖਿਲਾਫ ਸੁਣਾਇਆ ਗਿਆ ਫੈਸਲਾ ਗਲਤ ਹੈ ਅਤੇ ਓਹ ਇਸ ਫੈਸਲੇ ਨੂੰ ਮੰਨਣ ਲਈ ਤਿਆਰ ਨਹੀ ਹੈ। ਸ਼ਾਰਾਪੋਵਾ ਨੇ ਬੈਨ ਦੀ ਖਬਰ ਮਿਲਣ ਤੋਂ ਬਾਅਦ ਕਿਹਾ ਸੀ ਕਿ ਓਹ ਇਸ ਫੈਸਲੇ ਖਿਲਾਫ ਅਪੀਲ ਕਰੇਗੀ। ਇਹ ਸਸਪੈਨਸ਼ਨ 26 ਜਨਵਰੀ 2016 ਤੋਂ ਲਾਗੂ ਕੀਤਾ ਗਿਆ ਸੀ। ਸ਼ਾਰਾਪੋਵਾ ਇਸ ਫੈਸਲੇ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟ (CAS) ਦੇ ਵਿਚ ਚੁਨੌਤੀ ਦਿੱਤੀ। 
maria-sharapova-tennis-star-successful-life-cover-700-620x620  maria-sharapova-cute-smile
 
ਸ਼ਾਰਾਪੋਵਾ ਨੇ ਸਾਲ 2004 'ਚ 17 ਸਾਲ ਦੀ ਉਮਰ 'ਚ ਵਿੰਬੈਲਡਨ ਗ੍ਰੈਂਡ ਸਲੈਮ ਦਾ ਖਿਤਾਬ ਆਪਣੇ ਨਾਮ ਕਰ ਖਲਬਲੀ ਮਚਾ ਦਿੱਤੀ ਸੀ। ਵਿੰਬੈਲਡਨ 'ਤੇ ਕਬਜਾ ਜਮਾਉਣ ਵਾਲੀ ਓਹ ਪਹਿਲੀ ਰੂਸੀ ਖਿਡਾਰਨ ਸੀ। ਇਸਤੋਂ ਬਾਅਦ ਸਾਲ 2006 'ਚ ਸ਼ਾਰਾਪੋਵਾ ਨੇ ਯੂ.ਐਸ. ਓਪਨ ਗ੍ਰੈਂਡ ਸਲੈਮ ਜਿੱਤਿਆ। ਸਾਲ 2008 'ਚ ਸ਼ਾਰਾਪੋਵਾ ਨੇ ਆਸਟ੍ਰੇਲੀਅਨ ਓਪਨ ਗ੍ਰੈਂਡ ਸਲੈਮ ਜਿੱਤਿਆ। ਸਾਲ 2012 'ਚ ਫ੍ਰੈਂਚ ਓਪਨ ਜਿੱਤ ਕੇ ਸ਼ਾਰਾਪੋਵਾ ਨੇ ਆਪਣਾ ਕਰੀਅਰ ਗ੍ਰੈਂਡ ਸਲੈਮ ਪੂਰਾ ਕੀਤਾ। ਸਾਲ 2014 'ਚ ਵੀ ਸ਼ਾਰਾਪੋਵਾ ਫ੍ਰੈਂਚ ਓਪਨ ਚੈਂਪੀਅਨ ਬਣੀ। 
POTD-tennis_3590783b  160308-sharapova-mn-1800_9bdb43428da871aed32246f361491b52.nbcnews-fp-1200-800
 
ਖਾਸ ਗੱਲ ਇਹ ਹੈ ਕਿ ਲਗਾਤਾਰ 11 ਸਾਲ ਸ਼ਾਰਾਪੋਵਾ ਵਿਸ਼ਵ ਦੀ ਸਭ ਤੋਂ ਮਹਿੰਗੀ ਅਥਲੀਟ ਰਹੀ। ਫੋਰਬਸ ਮੈਗਜ਼ੀਨ ਦੀ ਸਭ ਤੋਂ ਮਹਿੰਗੀ ਖਿਡਾਰਨਾ ਦੀ ਲਿਸਟ 'ਚ 11 ਸਾਲ ਤਕ ਚੋਟੀ 'ਤੇ ਰਹਿਣ ਵਾਲੀ ਸ਼ਾਰਾਪੋਵਾ ਨੂੰ ਇਸੇ ਸਾਲ ਸੇਰੇਨਾ ਵਿਲੀਅਮਸ ਨੇ ਟਾਪ ਸਥਾਨ ਤੋਂ ਹਟਾਇਆ। 
maria-sharapova  7
 
ਸ਼ਾਰਾਪੋਵਾ ਨੇ ਕਿਹਾ ਕਿ ਓਹ ਇਸ ਡਰਗ ਨੂੰ ਮੈਲਡੋਨੀਅਮ ਦੇ ਨਾਮ ਤੋਂ ਨਹੀ ਸਗੋਂ ਮਿਲਡਰੋਨੇਟ ਨਾਮ ਨਾਲ ਜਾਣਦੀ ਸੀ ਅਤੇ ਇਸੇ ਕਾਰਨ ਓਹ ਇਸ ਡਰਗ ਦਾ ਸੇਵਨ ਕਰਦੀ ਰਹੀ। 

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Embed widget