ਪੜਚੋਲ ਕਰੋ

ਯੁਵੀ-ਹੇਜ਼ਲ ਦਿਸੰਬਰ 'ਚ ਰਚਾਉਣਗੇ ਵਿਆਹ !

1/24
2/24
ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਦਿਸੰਬਰ 'ਚ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਵਿਆਹ ਕਰਵਾ ਸਕਦੇ ਹਨ।

3/24
4/24
ਪਰ ਖਬਰਾਂ ਹਨ ਕਿ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਨੇ ਇਨ੍ਹਾਂ ਅਫਵਾਹਾਂ 'ਤੇ ਫੁਲਸਟਾਪ ਲਗਾ ਦਿੱਤਾ ਹੈ।

5/24
6/24
7/24
8/24
ਖਬਰਾਂ ਅਨੁਸਾਰ ਯੁਵੀ ਦਾ ਵਿਆਹ ਦਿਸੰਬਰ 'ਚ ਹੋਵੇਗਾ। ਯੁਵਰਾਜ ਸਿੰਘ ਦਾ ਜਨਮਦਿਨ 12 ਦਿਸੰਬਰ ਨੂੰ ਹੁੰਦਾ ਹੈ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਯੁਵੀ ਦਾ ਵਿਆਹ 12 ਦਿਸੰਬਰ ਨੂੰ ਹੀ ਹੋ ਸਕਦਾ ਹੈ।

9/24
10/24
ਹਾਲਾਂਕਿ ਯੁਵੀ-ਹੇਜ਼ਲ ਦੇ ਵਿਆਹ ਦੀ ਤਰੀਕ ਨੂੰ ਲੈਕੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ।

11/24
12/24
ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦੀ ਸਗਾਈ ਬੀਤੇ ਸਾਲ ਨਵੰਬਰ 'ਚ ਹੋਈ ਸੀ। ਪਰ ਵਿਆਹ ਕਦ ਹੋਣਾ ਹੈ ਇਸਦਾ ਖੁਲਾਸਾ ਦੋਨਾ ਨੇ ਅਜੇ ਤਕ ਨਹੀਂ ਕੀਤਾ ਸੀ।

13/24
14/24
ਪਰ ਹੁਣ ਵਿਆਹ ਦੀ ਤਰੀਕ ਬਾਰੇ ਇਨ੍ਹਾਂ ਦੇ ਬਿਆਨ ਆਉਣ ਲੱਗੇ ਹਨ। ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ ਦਾ ਵਿਆਹ ਦਿਸੰਬਰ ਦੇ ਪਹਿਲੇ ਹਫਤੇ 'ਚ ਹੋ ਸਕਦਾ ਹੈ।

15/24
16/24
17/24
18/24
ਹਾਲਾਂਕਿ ਖਬਰਾਂ ਇਹ ਵੀ ਹਨ ਕਿ ਯੁਵਰਾਜ ਸਿੰਘ ਵਿਆਹ ਬਾਰੇ ਜਲਦੀ ਹੀ ਐਲਾਨ ਕਰ ਸਕਦੇ ਹਨ। ਖਬਰਾਂ ਹਨ ਕਿ ਯੁਵਰਾਜ ਸਿੰਘ ਦੇ ਵਿਆਹ 'ਤੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ।

19/24
20/24
ਯੁਵਰਾਜ ਸਿੰਘ ਨੇ ਪਹਿਲਾਂ ਵਿਸ਼ਵ ਕਪ 'ਚ ਆਪਣਾ ਲੋਹਾ ਮਨਵਾਇਆ ਅਤੇ ਫਿਰ ਕੈਂਸਰ ਵਰਗੀ ਬਿਮਾਰੀ ਨੂੰ ਮਾਤ ਦਿੱਤੀ। ਇਹ ਸਭ ਕਰਨ ਤੋਂ ਬਾਅਦ ਦੇਸ਼ ਦੇ ਹੀਰੋ ਨੇ ਹੇਜ਼ਲ ਕੀਚ ਦਾ ਦਿਲ ਵੀ ਜਿੱਤਿਆ।

21/24
ਸਾਲ 2011 ਦੇ ਵਿਸ਼ਵ ਕਪ ਦੇ ਹੀਰੋ ਯੁਵਰਾਜ ਸਿੰਘ ਨੇ ਰੋਮਾਂਚਕ ਅੰਦਾਜ਼ 'ਚ ਹੇਜ਼ਲ ਕੀਚ ਨੂੰ ਪਰਪੋਜ਼ ਕੀਤਾ ਸੀ ਜਿਸਨੂੰ ਹੇਜ਼ਲ ਨੇ ਮਨਜੂਰ ਕਰ ਲਿਆ ਸੀ।

22/24
ਪੰਜਾਬ ਦੇ ਪੁੱਤਰ ਦੇ ਵਿਆਹ 'ਚ ਪੰਜਾਬੀ ਰਸਮਾਂ ਵੇਖਣ ਨੂੰ ਮਿਲਣਗੀਆਂ। ਹਾਲਾਂਕਿ ਹੇਜ਼ਲ ਦੀ ਮਾਂ ਯੂ.ਪੀ. ਤੋਂ ਹੈ ਇਸਲਈ ਉਨ੍ਹਾਂ ਦੀ ਪਸੰਦ-ਨਾਪਸੰਦ ਦਾ ਵੀ ਪੂਰਾ ਖਿਆਲ ਰਖਿਆ ਜਾਵੇਗਾ।

23/24
24/24
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Embed widget