ਪੜਚੋਲ ਕਰੋ

Online Registration : ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ

punjab ਦੇ ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ

Kheda'n Watan Punjab Diyan - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ। 

ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget