ਪੜਚੋਲ ਕਰੋ

ਓਲੰਪਿਕ ਤੋਂ ਪਹਿਲਾਂ ਬੋਲਟ ਦੀ ਦਹਾੜ

1/10
ਰੀਓ ਓਲੰਪਿਕ ਦੇ ਲਈ ਆਪਣੀ ਤਿਆਰੀ ਦਾ ਅਹਿਸਾਸ ਕਰਵਾਉਂਦੇ ਹੋਏ ਧਾਵਕ ਉਸੈਨ ਬੋਲਟ ਨੇ ਲੰਡਨ 'ਚ ਪੁਰਸ਼ਾਂ ਦੀ 200 ਮੀਟਰ ਦੌੜ ਦਾ ਖਿਤਾਬ ਜਿੱਤਿਆ।

2/10
ਇਸੇ ਮਹੀਨੇ ਦੀ ਸ਼ੁਰੂਆਤ 'ਚ ਮਾਂਸਪੇਸ਼ੀਆਂ 'ਚ ਖਿਚਾਅ ਹੋਣ ਕਾਰਨ ਕਿੰਗਸਟਨ 'ਚ ਆਪਣੇ ਦੇਸ਼ 'ਚ ਹੋਏ ਓਲੰਪਿਕ ਟ੍ਰਾਇਲਸ 'ਚ ਹਿੱਸਾ ਨਹੀਂ ਲੈ ਸਕੇ ਸਨ। ਬੋਲਟ ਨੇ ਇਸ ਸਾਲ ਦੀ ਆਪਣੀ ਪਹਿਲੀ ਰੇਸ 'ਚ ਜਿੱਤ ਦਰਜ ਕਰ ਸਭ ਨੂੰ ਸੁਨੇਹਾ ਭੇਜ ਦਿੱਤਾ ਕਿ ਓਹ ਓਲੰਪਿਕ ਲਈ ਤਿਆਰ ਹੈ।

3/10
ਬੁਲਗਾਰੀਆ ਦੀ ਯੋਰਦਾਂਕਾ ਡੋਨਕੋਵਾ ਦੇ 1988 'ਚ ਸਥਾਪਿਤ ਕੀਤੇ 12.21 ਸੈਕਿੰਡਸ ਦੇ ਰਿਕਾਰਡ ਨੂੰ ਕੈਂਡਰਾ ਹੈਰੀਸਨ ਨੇ 12.20 ਦਾ ਸਮਾਂ ਦੇਕੇ ਤੋੜ ਦਿੱਤਾ। ਬੋਲਟ ਅਤੇ ਕੈਂਡਰਾ ਦੇ ਪ੍ਰਦਰਸ਼ਨ ਨੂੰ ਵੇਖ ਖਚਾ-ਖਚ ਭਰਿਆ ਸਟੇਡੀਅਮ ਤਾੜੀਆਂ ਦੀ ਗੜਗੜਾਹਟ ਨਾਲ ਗੂੰਜ ਉਠਿਆ।

4/10
ਲੰਡਨ ਓਲੰਪਿਕਸ ਦੌਰਾਨ ਬੋਲਟ ਨੇ 4 ਸਾਲ ਪਹਿਲਾਂ ਜਿਸ ਸਟੇਡੀਅਮ 'ਚ 100 ਮੀਟਰ ਅਤੇ 200 ਮੀਟਰ ਸਪ੍ਰਿੰਟ 'ਚ ਗੋਲਡ ਮੈਡਲ ਜਿੱਤੇ ਸਨ, ਉਸੇ ਓਲੰਪਿਕ ਸਟੇਡੀਅਮ 'ਚ ਐਨੀਵਰਸਰੀ ਖੇਡਾਂ ਦੇ ਪਹਿਲੇ ਦਿਨ ਬੋਲਟ ਨੇ 40,000 ਦਰਸ਼ਕਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ।

5/10
ਦੂਜੇ ਪਾਸੇ ਅਮਰੀਕੀ ਓਲੰਪਿਕ ਟੀਮ 'ਚ ਜਗ੍ਹਾ ਬਣਾਉਣ 'ਚ ਨਾਕਾਮ ਰਹੀ ਕੈਂਡਰਾ ਹੈਰੀਸਨ ਨੇ 100 ਮੀਟਰ ਹਰਡਲਸ ਰੇਸ 'ਚ ਨਵਾਂ ਵਿਸ਼ਵ ਰਿਕਾਰਡ ਬਣਾ ਦਿੱਤਾ।

6/10
ਦਰਸ਼ਕ ਬੋਲਟ ਦੀ ਬੁਲੈਟ ਜਿਹੀ ਰਫਤਾਰ ਵੇਖਣ ਆਏ ਸੀ, ਅਤੇ ਬੋਲਟ ਨੇ ਇਨ੍ਹਾਂ ਦਰਸ਼ਕਾਂ ਨੂੰ ਆਪਣਾ ਜਲਵਾ ਵਿਖਾ ਕੇ ਖੁਸ਼ ਕਰ ਦਿੱਤਾ।

7/10
ਬੋਲਟ ਨੇ 19.89 ਸੈਕਿੰਡਸ 'ਚ ਰੇਸ ਪੂਰੀ ਕੀਤੀ। ਮਹਿਲਾਵਾਂ ਦੀ 100 ਮੀਟਰ ਹਰਡਲਸ ਰੇਸ 'ਚ ਕੈਂਡਰਾ ਹੈਰੀਸਨ ਨੇ 28 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ।

8/10
9/10
ਬੋਲਟ ਨੇ 200 ਮੀਟਰ ਦੀ ਰੇਸ 19.89 ਸੈਕਿੰਡਸ 'ਚ ਪੂਰੀ ਕੀਤੀ। ਪਨਾਮਾ ਦੇ ਅਲੌਂਸੋ ਐਡਵਰਡ 20.04 ਸੈਕਿੰਡਸ ਦੇ ਸਮੇਂ ਨਾਲ ਇਸ ਰੇਸ 'ਚ ਦੂਜੇ ਸਥਾਨ 'ਤੇ ਰਹੇ। ਬ੍ਰਿਟੇਨ ਦੇ ਐਡਮ ਗੋਮੇਲੀ 20.07 ਸੈਕਿੰਡਸ ਦੇ ਸਮੇਂ ਨਾਲ ਤੀਜੇ ਸਥਾਨ 'ਤੇ ਰਹੇ।

10/10
Sponsored Links by Taboola

ਟਾਪ ਹੈਡਲਾਈਨ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget