ਪੜਚੋਲ ਕਰੋ

ਘਟ ਗਈ ਬੋਲਟ ਦੀ ਸਪੀਡ ?

ਨਵੀਂ ਦਿੱਲੀ - ਵਿਸ਼ਵ ਦਾ ਸਭ ਤੋਂ ਤੇਜ਼ ਧਾਵਕ ਧੀਮਾ ਹੋ ਗਿਆ ਹੈ। ਦਿੱਗਜ ਸਪ੍ਰਿੰਟਰ ਉਸੈਨ ਬੋਲਟ ਨੇ ਕਿਹਾ ਹੈ ਕਿ ਆਪਣੇ ਆਖਰੀ ਸੀਜ਼ਨ 'ਚ ਉਨ੍ਹਾਂ ਦੀ 200 ਮੀਟਰ ਈਵੈਂਟ 'ਚ ਭੱਜਣ ਦੀ ਯੋਜਨਾ ਨਹੀਂ ਹੈ। ਬੋਲਟ ਦਾ ਮੰਨਣਾ ਹੈ ਕਿ ਹੁਣ ਓਹ 19.19 ਸੈਕਿੰਡ ਦਾ ਬਣਾਇਆ ਆਪਣਾ ਵਿਸ਼ਵ ਰਿਕਾਰਡ ਤੋੜਨ ਦੀ ਸਥਿਤੀ 'ਚ ਨਹੀਂ ਹਨ। 6ਵੀਂ ਵਾਰ IAAF ਦਾ ਸਾਲ ਦਾ ਬੈਸਟ ਪੁਰੁਸ਼ ਅਥਲੀਟ ਦਾ ਪੁਰਸਕਾਰ ਹਾਸਿਲ ਕਰਨ ਤੋਂ ਬਾਅਦ 30 ਸਾਲ ਦੇ ਬੋਲਟ ਨੇ ਕਿਹਾ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਓਹ ਰਿਓ ਓਲੰਪਿਕਸ 'ਚ 19.19 ਦੇ ਆਪਣੇ ਵਿਸ਼ਵ ਰਿਕਾਰਡ ਨੂੰ ਤੋੜਨ 'ਚ ਕਾਮਯਾਬ ਹੋਣਗੇ। ਪਰ ਹੁਣ ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਦੇ ਪੈਰਾਂ 'ਚ ਇੰਨੀ ਜਾਨ ਨਹੀਂ ਰਹੀ ਕਿ ਓਹ ਰਿਕਾਰਡ ਤੋੜ ਦੇਣ। 
Usain-Bolt-brazilian-females  121205034020-pmt-usain-bolt-before-the-race-00011624-story-top
ਰਿਓ 'ਚ ਬੋਲਟ ਦਾ ਕਮਾਲ 
 
ਓਲੰਪਿਕਸ 'ਚ ਜਮੈਕਾ ਦੇ ਉਸੈਨ ਬੋਲਟ ਇੱਕ ਵਾਰ ਫਿਰ ਤੋਂ ਵਿਸ਼ਵ ਦੇ ਸਭ ਤੋਂ ਤੇਜ਼ ਧਾਵਕ ਬਣ ਕੇ ਉਭਰੇ। ਰੀਓ ਓਲੰਪਿਕਸ 'ਚ ਉਸੈਨ ਬੋਲਟ ਨੇ ਓਹ ਕਰ ਦਿੱਤਾ ਜੋ ਪਿਛਲੇ 120 ਸਾਲ 'ਚ ਨਹੀਂ ਹੋਇਆ। ਬੋਲਟ ਨੇ ਓਲੰਪਿਕਸ ਦੇ 14ਵੇਂ ਦਿਨ ਇਤਿਹਾਸ ਰਚਦਿਆਂ 4 ਗੁਨਾ 100 ਮੀਟਰ ਰਿਲੇ 'ਚ ਗੋਲਡ ਮੈਡਲ ਜਿੱਤਿਆ। ਇਸ ਈਵੈਂਟ 'ਚ ਬੋਲਟ ਨੇ ਆਪਣੇ 3 ਸਾਥੀਆਂ ਨਾਲ ਮਿਲਕੇ 37.27 ਸੈਕਿੰਡਸ ਦਾ ਸਮਾਂ ਦੇਕੇ ਬਾਜ਼ੀ ਮਾਰੀ। 
Usain-Bolt-Net-Worth  usain_bolt_celebrating_his_100m_victory_with_three_swedish_handball_players_on_twitter
 
ਇਸਤੋਂ ਪਹਿਲਾਂ ਕੱਲ ਬੋਲਟ ਨੇ 200 ਮੀਟਰ ਦੌੜ 'ਚ ਜਿੱਤ ਦਰਜ ਕੀਤੀ। 200 ਮੀਟਰ ਦੌੜ 'ਚ ਬੋਲਟ ਨੇ 19.78 ਸੈਕਿੰਡਸ ਦਾ ਸਮਾਂ ਦਿੱਤਾ। ਰੀਓ ਓਲੰਪਿਕਸ 'ਚ 100 ਮੀਟਰ ਦੌੜ 'ਚ ਬੋਲਟ ਨੇ 9.81 ਸੈਕਿੰਡਸ ਦਾ ਸਮਾਂ ਦਿੰਦੇ ਹੋਏ ਗੋਲਡ ਮੈਡਲ 'ਤੇ ਕਬਜਾ ਜਮਾਇਆ ਸੀ। ਮਾਡਰਨ ਓਲੰਪਿਕਸ 'ਚ ਬੋਲਟ ਪਹਿਲੇ ਅਥਲੀਟ ਬਣ ਗਏ ਜੋ ਲਗਾਤਾਰ 3 ਓਲੰਪਿਕਸ 'ਚ 100 ਮੀਟਰ ਦੌੜ ਅਤੇ 200 ਮੀਟਰ ਦੌੜ ਅਤੇ 4 ਗੁਨਾ 100 ਮੀਟਰ ਦੌੜ ਦਾ ਖਿਤਾਬ ਜਿੱਤਣ 'ਚ ਕਾਮਯਾਬ ਹੋਏ। ਮਾਡਰਨ ਓਲੰਪਿਕਸ ਦੇ 120 ਸਾਲ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ। 

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget