ਪੜਚੋਲ ਕਰੋ

ਹੁਣ ਨਹੀਂ ਟੁੱਟਣਗੇ ਰਿਕਾਰਡ ?

1/8
ਇਸਤੋਂ ਪਹਿਲਾਂ ਕੱਲ ਬੋਲਟ ਨੇ 200 ਮੀਟਰ ਦੌੜ 'ਚ ਜਿੱਤ ਦਰਜ ਕੀਤੀ। 200 ਮੀਟਰ ਦੌੜ 'ਚ ਬੋਲਟ ਨੇ 19.78 ਸੈਕਿੰਡਸ ਦਾ ਸਮਾਂ ਦਿੱਤਾ। ਰੀਓ ਓਲੰਪਿਕਸ 'ਚ 100 ਮੀਟਰ ਦੌੜ 'ਚ ਬੋਲਟ ਨੇ 9.81 ਸੈਕਿੰਡਸ ਦਾ ਸਮਾਂ ਦਿੰਦੇ ਹੋਏ ਗੋਲਡ ਮੈਡਲ 'ਤੇ ਕਬਜਾ ਜਮਾਇਆ ਸੀ।

2/8
3/8
6ਵੀਂ ਵਾਰ IAAF ਦਾ ਸਾਲ ਦਾ ਬੈਸਟ ਪੁਰੁਸ਼ ਅਥਲੀਟ ਦਾ ਪੁਰਸਕਾਰ ਹਾਸਿਲ ਕਰਨ ਤੋਂ ਬਾਅਦ 30 ਸਾਲ ਦੇ ਬੋਲਟ ਨੇ ਕਿਹਾ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਓਹ ਰਿਓ ਓਲੰਪਿਕਸ 'ਚ 19.19 ਦੇ ਆਪਣੇ ਵਿਸ਼ਵ ਰਿਕਾਰਡ ਨੂੰ ਤੋੜਨ 'ਚ ਕਾਮਯਾਬ ਹੋਣਗੇ। ਪਰ ਹੁਣ ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਦੇ ਪੈਰਾਂ 'ਚ ਇੰਨੀ ਜਾਨ ਨਹੀਂ ਰਹੀ ਕਿ ਓਹ ਰਿਕਾਰਡ ਤੋੜ ਦੇਣ।

4/8
ਮਾਡਰਨ ਓਲੰਪਿਕਸ 'ਚ ਬੋਲਟ ਪਹਿਲੇ ਅਥਲੀਟ ਬਣ ਗਏ ਜੋ ਲਗਾਤਾਰ 3 ਓਲੰਪਿਕਸ 'ਚ 100 ਮੀਟਰ ਦੌੜ ਅਤੇ 200 ਮੀਟਰ ਦੌੜ ਅਤੇ 4 ਗੁਨਾ 100 ਮੀਟਰ ਦੌੜ ਦਾ ਖਿਤਾਬ ਜਿੱਤਣ 'ਚ ਕਾਮਯਾਬ ਹੋਏ। ਮਾਡਰਨ ਓਲੰਪਿਕਸ ਦੇ 120 ਸਾਲ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ।

5/8
ਵਿਸ਼ਵ ਦਾ ਸਭ ਤੋਂ ਤੇਜ਼ ਧਾਵਕ ਧੀਮਾ ਹੋ ਗਿਆ ਹੈ। ਦਿੱਗਜ ਸਪ੍ਰਿੰਟਰ ਉਸੈਨ ਬੋਲਟ ਨੇ ਕਿਹਾ ਹੈ ਕਿ ਆਪਣੇ ਆਖਰੀ ਸੀਜ਼ਨ 'ਚ ਉਨ੍ਹਾਂ ਦੀ 200 ਮੀਟਰ ਈਵੈਂਟ 'ਚ ਭੱਜਣ ਦੀ ਯੋਜਨਾ ਨਹੀਂ ਹੈ। ਬੋਲਟ ਦਾ ਮੰਨਣਾ ਹੈ ਕਿ ਹੁਣ ਓਹ 19.19 ਸੈਕਿੰਡ ਦਾ ਬਣਾਇਆ ਆਪਣਾ ਵਿਸ਼ਵ ਰਿਕਾਰਡ ਤੋੜਨ ਦੀ ਸਥਿਤੀ 'ਚ ਨਹੀਂ ਹਨ।

6/8
7/8
ਰਿਓ 'ਚ ਬੋਲਟ ਦਾ ਕਮਾਲ
ਰਿਓ 'ਚ ਬੋਲਟ ਦਾ ਕਮਾਲ
8/8
ਓਲੰਪਿਕਸ 'ਚ ਜਮੈਕਾ ਦੇ ਉਸੈਨ ਬੋਲਟ ਇੱਕ ਵਾਰ ਫਿਰ ਤੋਂ ਵਿਸ਼ਵ ਦੇ ਸਭ ਤੋਂ ਤੇਜ਼ ਧਾਵਕ ਬਣ ਕੇ ਉਭਰੇ। ਰੀਓ ਓਲੰਪਿਕਸ 'ਚ ਉਸੈਨ ਬੋਲਟ ਨੇ ਓਹ ਕਰ ਦਿੱਤਾ ਜੋ ਪਿਛਲੇ 120 ਸਾਲ 'ਚ ਨਹੀਂ ਹੋਇਆ। ਬੋਲਟ ਨੇ ਓਲੰਪਿਕਸ ਦੇ 14ਵੇਂ ਦਿਨ ਇਤਿਹਾਸ ਰਚਦਿਆਂ 4 ਗੁਨਾ 100 ਮੀਟਰ ਰਿਲੇ 'ਚ ਗੋਲਡ ਮੈਡਲ ਜਿੱਤਿਆ। ਇਸ ਈਵੈਂਟ 'ਚ ਬੋਲਟ ਨੇ ਆਪਣੇ 3 ਸਾਥੀਆਂ ਨਾਲ ਮਿਲਕੇ 37.27 ਸੈਕਿੰਡਸ ਦਾ ਸਮਾਂ ਦੇਕੇ ਬਾਜ਼ੀ ਮਾਰੀ।

Sponsored Links by Taboola

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget