ਪੜਚੋਲ ਕਰੋ

ਮੂਸੇਵਾਲਾ ਦੇ ਆਖਰੀ ਗਾਣੇ SYL 'ਤੇ ਵਿਵਾਦ ! ਬਾਕਸਰ ਵਿਜੇਂਦਰ ਸਿੰਘ ਨੇ ਇੰਝ ਦਿੱਤਾ ਜਵਾਬ

Boxer Vijender Singh: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹਨਾਂ ਦਾ ਆਖਰੀ ਗਾਣਾ SYL ਉਹਨਾਂ ਦੀ ਆਵਾਜ਼ 'ਚ ਰਿਲੀਜ਼ ਹੋ ਗਿਆ ਹੈ।

Boxer Vijender Singh: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹਨਾਂ ਦਾ ਆਖਰੀ ਗਾਣਾ SYL ਉਹਨਾਂ ਦੀ ਆਵਾਜ਼ 'ਚ ਰਿਲੀਜ਼ ਹੋ ਗਿਆ ਹੈ। ਜਿਸ ਤੋਂ ਬਾਅਦ ਗਾਣੇ ਦੀਆਂ ਲਾਈਨਾਂ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਜਿਸ ਨੂੰ ਲੈ ਕੇ ਹੁਣ ਭਾਰਤੀ ਮੁੱਕੇਬਾਜ਼ ਨੇ ਸੋਸ਼ਲ ਮੀਡੀਆ  'ਤੇ ਇੱਕ ਪੋਸਟ ਪਾ ਕੇ ਵਿਵਾਦ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। 

ਉਹਨਾਂ ਕਿਹਾ ਕਿ ਇਹ ਗਾਣਾ ਉਹਨਾਂ ਲੋਕਾਂ ਨੂੰ ਰੜਕ ਰਿਹਾਹੈ ਜਿਹਨਾਂ ਨੂੰ ਪੰਜਾਬ ਹਰਿਆਣਾ ਰਾਜਸਥਾਨ ਪੱਛਮੀ ਯੂਪੀ ਦੇ ਕਿਸਾਨਾਂ ਵਿੱਚ ਅੱਤਵਾਦ ਦਿਸਿਆ। 

ਮੂਸੇਵਾਲਾ ਦੇ ਆਖਰੀ ਗਾਣੇ SYL 'ਤੇ ਵਿਵਾਦ ! ਬਾਕਸਰ ਵਿਜੇਂਦਰ ਸਿੰਘ ਨੇ ਇੰਝ ਦਿੱਤਾ ਜਵਾਬ

ਇਸ ਦੇ ਨਾਲ ਹੀ ਵਿਜੇਂਦਰ ਸਿੰਘ ਮੂਸਵਾਲਾ ਦੇ ਗਾਣੇ ਦੀਆਂ ਲਾਈਨਾਂ ਦੇ ਅਰਥ ਵੀ ਦੱਸੇ। ਫੇਸਬੁੱਕ 'ਤੇ ਪਾਈ ਪੋਸਟ 'ਚ ਮੁੱਕੇਬਾਜ਼ ਨੇ ਲਿਖਿਆ ਸਿੱਧੂ ਮੂਸੇਵਾਲਾ ਦੀ SYL ਗਾਣੇ ਦੀ ਲਾਈਨ "ਓਨਾ ਚਿਰ ਪਾਣੀ ਚੱਡੋ, ਤੁਪਕਾ ਨਹੀਂ ਕਰਦੇ" ਬਾਰੇ ਲੋਕ ਉਲਝੇ ਪਏ ਹਨ ਕਿ ਪਾਣੀ ਦੀ ਬੁੰਦ ਕਿਸ ਨੂੰ ਨਹੀਂ ਪਿਲਾਉਣਾ?

ਹਰਿਆਣਾ ਨੂੰ ? ਸੋ ਇਸ ਪੰਗਤੀ ਦੇ ਅਰਥ ਸਮਝਣ ਲਈ -
"ਸਾਨੂ ਸਾਡਾ ਪਿਛੜਾ, ਸਾਨੂੰ ਆਪਣਾ ਪਿਛੜਾ ਲੈ ਆਈਏ
"ਚੰਡੀਗੜ੍ਹ,ਹਿਮਾਚਲ ਤੇ ਹਰਿਆਣਾ ਦੇ ਦਿਓ"
ਧਿਆਨ ਨਾਲ ਸਮਝੋ ਕਿ ਸ਼ੁਰੂ ਵਿੱਚ ਪਰਿਵਾਰ ਇਕ ਹੋਣ ਲਈ ਕਹਿ ਰਿਹਾ ਹੈ, ਤੇ ਸਹੀ ਅਗਲੀ ਲਾਈਨ ਵਿੱਚ ਉਸਨੇ ਅੰਗਰੇਜ਼ੀ ਦਾ ਸ਼ਬਦ "sovereignity" ਵਰਤਿਆ ਹੈ। ਇਸ ਦਾ ਮਤਲਬ ਹੈ ਕਿ ਆਪਣੇ ਪਰਿਵਾਰ (ਸਟੇਟ) ਨੂੰ ਇੱਕ ਕਰੋ ਅਤੇ ਪ੍ਰਭੂਸੱਤਾ ਦਿਓ। ਅਸੀਂ ਆਪਣਾ ਮਸਲਾ ਆਪ ਹੱਲ ਕਰ ਲਵਾਂਗੇ।
ਇਸ ਗੀਤ ਵਿੱਚ ਇੱਕ ਹੋਰ ਲਾਈਨ ਹੈ -
"Kyo paggaan naal khahanda firdaan, ਟੋਪੀ waleya"
ਇਸ ਨੂੰ ਵੀ ਸਮਝਣ ਦੀ ਲੋੜ ਹੈ। ਪੱਗ ਨੂੰ ਸਿੱਖੀ ਨਾਲ ਜੋੜ ਕੇ ਨਾ ਦੇਖੋ, ਹਰਿਆਣਾ/ਰਾਜਸਥਾਨ ਵਿੱਚ ਵੀ ਪੱਗ ਬਹੁਤ ਜਰੂਰੀ ਮੰਨੀ ਜਾਂਦੀ ਹੈ। ਤੇ ਇਹ ਟੋਪੀਆਂ ਵਾਲੇ ਲੀਡਰ ਨੇ, ਜੋ ਸਾਨੂੰ ਆਪਸ ਵਿੱਚ ਲੜਾਉਂਦੇ ਨੇ।

ਦਸ ਦਈਏ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਬੀਤੇ ਦਿਨ ਉਹਨਾਂ ਦੀ ਆਵਾਜ਼ ਉਹਨਾਂ ਦਾ ਆਖਰੀ ਗਾਣਾ SYL ਰਿਲੀਜ਼ ਹੋਇਆ ਜਿਸ ਨੂੰ ਕੁਝ ਹੀ ਘੰਟਿਆਂ  'ਚ ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲੇ। 

ਟਾਪ ਹੈਡਲਾਈਨ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget