ਪੜਚੋਲ ਕਰੋ

ਉਰੀ ਹਮਲੇ 'ਤੇ ਵਿਜੇਂਦਰ ਸਿੰਘ ਨੇ ਪਾਕਿਸਤਾਨ ਨੂੰ ਲਲਕਾਰਿਆ

ਨਵੀਂ ਦਿੱਲੀ - ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਤੋਂ 100 ਕਿੱਲੋਮੀਟਰ ਦੂਰ ਊਰੀ ਵਿੱਚ ਹੋਏ ਵੱਡੇ ਅੱਤਵਾਦੀ ਹਮਲੇ ‘ਤੇ ਦੇਸ਼ ਗ਼ੁੱਸੇ ਵਿੱਚ ਹੈ। ਸਰਕਾਰ ਨੇ ਵੀ ਅੱਤਵਾਦ ਖਿਲਾਫ ਕਾਰਵਾਈ ਦੇ ਸੰਕੇਤ ਦਿੱਤੇ ਹਨ। ਦੇਸ਼ ਦੇ ਦਿੱਗਜ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਵੀ ਇਸ ਹਮਲੇ ਨੇ ਡੂੰਗੀ ਸੱਟ ਪਹੁੰਚਾਈ ਹੈ। ਵਿਜੇਂਦਰ ਸਿੰਘ ਵੀ ਇਸ ਹਮਲੇ ਤੋਂ ਬਾਅਦ ਪੂਰੇ ਦੇਸ਼ ਵਾਂਗ ਗੁੱਸੇ 'ਚ ਹਨ ਅਤੇ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਇੱਕ ਟਵੀਟ ਜਰੀਏ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ ਹਨ। 
 53527607  vijender-m
 
ਵਿਜੇਂਦਰ ਸਿੰਘ ਦਾ ਟਵੀਟ 
 

Very sad news 17 soldiers martyred my condolence to the family 🙏🏽 #UriAttack if Pakistanis have chosen war.Let go for it🇮🇳 #IndianArmy 

ਵਿਜੇਂਦਰ ਸਿੰਘ ਨੇ ਬੜੇ ਸਾਫ ਲਫਜਾਂ 'ਚ ਕਿਹਾ ਹੈ ਕਿ ਜੇਕਰ ਪਾਕਿਸਤਾਨ ਨੂੰ ਲੜਾਈ ਚਾਹੀਦੀ ਹੈ ਤਾਂ ਹੁਣ ਇੱਕ ਪਾਸਾ ਕਰ ਲੈਣਾ ਚਾਹੀਦਾ ਹੈ। ਵਿਜੇਂਦਰ ਨੇ ਹਮਲੇ 'ਚ ਸ਼ਹੀਦ ਹੋਏ 17 ਜਵਾਨਾ ਦੇ ਪਰਿਵਾਰ ਵਾਲਿਆਂ ਨੂੰ ਵੀ ਹੌਂਸਲਾ ਬਣਾ ਕੇ ਰਖਣ ਦਾ ਸੁਨੇਹਾ ਦਿੱਤਾ। ਵਿਜੇਂਦਰ ਸਿੰਘ ਤੋਂ ਅਲਾਵਾ ਵੀਰੇਂਦਰ ਸਹਿਵਾਗ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ।

27sehwag  vijender-singh-wins-fifth-consecutive-bout_d6e43084-1006-11e6-85b5-8211428af2f6

ਵਿਰੇਂਦਰ ਸਹਿਵਾਗ ਦਾ ਟਵੀਟ 

Very very heartbroken to hear about #UriAttack They are not Rebels,they are Terrorists. Terrorism must be answered appropriately 

ਸਹਿਵਾਗ ਨੇ ਵੀ ਆਪਣੇ ਟਵੀਟ 'ਚ ਕਿਹਾ ਕਿ ਦਹਿਸ਼ਤਗਰਦਾਂ ਨੂੰ ਕਰਾਰਾ ਜਵਾਬ ਦੇਣ ਦਾ ਸਮਾਂ ਆ ਗਿਆ ਹੈ। ਕਈ ਹੋਰ ਖਿਡਾਰੀਆਂ ਨੇ ਵੀ ਇਸ ਹਮਲੇ ਜੀ ਜਮ ਕੇ ਨਿੰਦਾ ਕੀਤੀ ਹੈ। 

3388115500000578-3558518-image-m-6_1461621028012  Happy-Birthday-Virender-Sehwag

गद्दारों के महल बन गए .. मुंह ढँककर सियासत सोती रही। उन्होंने शहीद कहकर फुसला लिया .. बेवा मुआवजे को रोती रही। 

Virender-Sehwag-260__1903969359  vijender-singh

 
ਐਤਵਾਰ ਸਵੇਰੇ ਊਰੀ ਵਿੱਚ ਸੈਨਾ ਦੇ ਮੁੱਖ ਦਫ਼ਤਰ ‘ਤੇ ਪਾਕਿਸਤਾਨ ਤੋਂ ਚਾਰ ਅੱਤਵਾਦੀਆਂ ਨੇ ਸੈਨਾ ਦੇ ਕੈਂਪ ‘ਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਦੇਸ਼ ਦੇ ਜਵਾਨਾਂ ‘ਤੇ ਬੰਬ ਸੁੱਟੇ, ਜਿਸ ਨਾਲ ਜਵਾਨਾਂ ਦੇ ਟੈਂਟ ਵਿੱਚ ਅੱਗ ਲੱਗ ਗਈ। ਇਸ ਤਰ੍ਹਾਂ ਹਮਲੇ ਵਿੱਚ 17 ਜਵਾਨ ਸ਼ਹੀਦ ਹੋ ਗਏ, ਜਦਕਿ 19 ਜ਼ਖਮੀ ਹਨ। 

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget