ਪੜਚੋਲ ਕਰੋ

Mary Kom On Retirement: ਮੈਰੀਕਾਮ ਨੇ Boxing ਤੋਂ ਸੰਨਿਆਸ ਦੀਆਂ ਖਬਰਾਂ ਤੇ ਲਗਾਇਆ ਵਿਰਾਮ, Boxer ਬੋਲੀ- ਗਲਤ ਤਰੀਕੇ ਨਾਲ...

Mary Kom On Retirement: ਭਾਰਤੀ ਮੁੱਕੇਬਾਜ਼ ਮੈਰੀਕਾਮ ਨੇ ਸੰਨਿਆਸ ਲੈਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਮੈਰੀਕਾਮ ਨੇ ਮੁੱਕੇਬਾਜ਼ੀ ਨੂੰ

Mary Kom On Retirement: ਭਾਰਤੀ ਮੁੱਕੇਬਾਜ਼ ਮੈਰੀਕਾਮ ਨੇ ਸੰਨਿਆਸ ਲੈਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਮੈਰੀਕਾਮ ਨੇ ਮੁੱਕੇਬਾਜ਼ੀ ਨੂੰ ਅਲਵਿਦਾ ਕਹਿਣ ਦਾ ਫੈਸਲਾ ਕਰ ਲਿਆ ਹੈ ਪਰ ਹੁਣ ਖੁਦ ਮੈਰੀਕਾਮ ਨੇ ਸੰਨਿਆਸ ਲੈਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

'ਮੇਰੇ ਸ਼ਬਦਾਂ ਨੂੰ ਗਲਤ ਤਰੀਕੇ ਨਾਲ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ'

ਮੁੱਕੇਬਾਜ਼ੀ ਚੈਂਪੀਅਨ ਮੈਰੀਕਾਮ ਨੇ ਕਿਹਾ ਕਿ ਹੁਣ ਤੱਕ ਮੈਂ ਆਪਣੇ ਸੰਨਿਆਸ ਦਾ ਐਲਾਨ ਨਹੀਂ ਕੀਤਾ, ਮੇਰੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਸ ਨੇ ਕਿਹਾ ਕਿ ਜਦੋਂ ਵੀ ਮੈਂ ਇਸ ਦਾ ਐਲਾਨ ਕਰਨਾ ਚਾਹਾਂਗੀ, ਮੈਂ ਨਿੱਜੀ ਤੌਰ 'ਤੇ ਮੀਡੀਆ ਦੇ ਸਾਹਮਣੇ ਪੇਸ਼ ਹੋਵਾਂਗੀ। ਮੈਂ ਕੁਝ ਮੀਡੀਆ ਰਿਪੋਰਟਾਂ ਦੇਖੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਮੈਂ ਆਪਣੇ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ, ਪਰ ਇਨ੍ਹਾਂ ਗੱਲਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਮੈਰੀਕਾਮ ਨੇ ਮੀਡੀਆ ਰਿਪੋਰਟਾਂ 'ਤੇ ਕੀ ਕਿਹਾ?

ਮੈਰੀਕਾਮ ਨੇ ਕਿਹਾ ਕਿ ਮੈਂ 24 ਜਨਵਰੀ ਨੂੰ ਡਿਬਰੂਗੜ੍ਹ 'ਚ ਇੱਕ ਸਕੂਲ ਦੇ ਪ੍ਰੋਗਰਾਮ 'ਚ ਬੱਚਿਆਂ ਨੂੰ ਦੱਸਿਆ ਕਿ ਮੇਰੇ ਅੰਦਰ ਅਜੇ ਵੀ ਖੇਡਾਂ ਦੀ ਭੁੱਖ ਹੈ, ਪਰ ਉਮਰ ਸੀਮਾ ਕਾਰਨ ਓਲੰਪਿਕ 'ਚ ਹਿੱਸਾ ਨਹੀਂ ਲੈ ਸਕਦੀ। ਹਾਲਾਂਕਿ, ਮੈਂ ਇਸ ਦਾ ਹਿੱਸਾ ਬਣਨਾ ਚਾਹੁੰਦੀ ਹਾਂ... ਉਸਨੇ ਇਹ ਵੀ ਕਿਹਾ ਕਿ ਮੈਂ ਆਪਣੀ ਫਿਟਨੈਸ 'ਤੇ ਬਹੁਤ ਕੰਮ ਕਰ ਰਹੀ ਹਾਂ। ਫਿਲਹਾਲ ਮੈਂ ਰਿਟਾਇਰਮੈਂਟ ਦਾ ਐਲਾਨ ਨਹੀਂ ਕੀਤਾ ਹੈ। ਜਦੋਂ ਵੀ ਮੈਂ ਆਪਣੇ ਸੰਨਿਆਸ ਦਾ ਐਲਾਨ ਕਰਾਂਗੀ, ਮੈਂ ਨਿੱਜੀ ਤੌਰ 'ਤੇ ਮੀਡੀਆ ਸਾਹਮਣੇ ਪੇਸ਼ ਹੋਵਾਂਗੀ।

6 ਵਾਰ ਵਿਸ਼ਵ ਚੈਂਪੀਅਨ ਬਣੀ ਮੈਰੀਕਾਮ...

ਮੈਰੀਕਾਮ ਨੇ ਲੰਡਨ ਓਲੰਪਿਕ ਖੇਡਾਂ 2012 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਨਾਲ ਹੀ, ਉਹ ਰਿਕਾਰਡ 6 ਵਾਰ ਵਿਸ਼ਵ ਚੈਂਪੀਅਨ ਰਹਿ ਚੁੱਕੀ ਹੈ। ਅਜਿਹਾ ਕਰਨ ਵਾਲੀ ਮੈਰੀਕਾਮ ਇਕਲੌਤੀ ਮਹਿਲਾ ਮੁੱਕੇਬਾਜ਼ ਹੈ। ਇਸ ਤੋਂ ਇਲਾਵਾ ਮੈਰੀਕਾਮ 5 ਵਾਰ ਏਸ਼ੀਅਨ ਚੈਂਪੀਅਨਸ਼ਿਪ ਦੀ ਜੇਤੂ ਰਹੀ। ਜਦਕਿ ਮੈਰੀਕਾਮ ਦੀ ਬਾਇਓਪਿਕ 2014 'ਚ ਆਈ ਸੀ। ਜਿਸ 'ਚ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਮੈਰੀਕਾਮ ਦਾ ਕਿਰਦਾਰ ਨਿਭਾਇਆ ਸੀ। ਇਹ ਫਿਲਮ ਬਾਕਸ-ਆਫਿਸ 'ਤੇ ਹਿੱਟ ਰਹੀ ਸੀ।

ਮੈਰੀਕਾਮ ਦਾ ਬਾਕਸਿੰਗ ਕਰੀਅਰ ਇਸ ਤਰ੍ਹਾਂ ਦਾ ਰਿਹਾ 

ਮੈਰੀਕਾਮ ਨੇ ਆਪਣੇ ਮੁੱਕੇਬਾਜ਼ੀ ਕਰੀਅਰ ਦੀ ਸ਼ੁਰੂਆਤ 18 ਸਾਲ ਦੀ ਉਮਰ ਵਿੱਚ ਸਕ੍ਰੈਂਟਨ, ਪੈਨਸਿਲਵੇਨੀਆ ਵਿੱਚ ਕੀਤੀ ਸੀ। ਇਸ ਤੋਂ ਬਾਅਦ ਮੈਰੀਕਾਮ ਨੇ ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ (ਆਈ.ਬੀ.ਏ.) ਦੀ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਿਆ। ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਮੁੱਕੇਬਾਜ਼ ਬਣ ਗਈ ਹੈ। ਫਿਰ ਮੈਰੀਕਾਮ ਨੇ 2005, 2006, 2008 ਅਤੇ 2010 ਵਿੱਚ ਵਿਸ਼ਵ ਚੈਂਪੀਅਨਸ਼ਿਪ ਜਿੱਤੀ। ਮੈਰੀਕਾਮ ਨੇ ਲੰਡਨ ਓਲੰਪਿਕ 'ਚ 51 ਕਿਲੋਗ੍ਰਾਮ ਵਰਗ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਨਾਲ ਹੀ, ਮੈਰੀਕਾਮ ਨੇ 2018 ਵਿੱਚ ਛੇਵੀਂ ਵਾਰ ਵਿਸ਼ਵ ਚੈਂਪੀਅਨਸ਼ਿਪ ਜਿੱਤੀ।

 

 

ਟਾਪ ਹੈਡਲਾਈਨ

IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget