ਪੜਚੋਲ ਕਰੋ

ਨਿਊਜ਼ੀਲੈਂਡ 'ਚ ਸਫਾਏ ਮਗਰੋਂ ਬ੍ਰਾਇਨ ਲਾਰਾ ਨੇ ਭਾਰਤੀ ਟੀਮ ਬਾਰੇ ਕਹਿ ਦਿੱਤੀ ਵੱਡੀ ਗੱਲ

ਵਿਰਾਟ ਕੋਹਲੀ ਐਂਡ ਕੰਪਨੀ ਨੂੰ ਹਾਲ ਹੀ ‘ਚ ਨਿਊਜ਼ੀਲੈਂਡ ‘ਚ ਵਨਡੇ ਤੇ ਫਿਰ ਟੈਸਟ ‘ਚ ਵਾਈਟਵਾਸ਼ ਦਾ ਸਾਹਮਣਾ ਕਰਨਾ ਪਿਆ। ਜਿੱਥੇ ਹਾਰ ਤੋਂ ਬਾਅਦ ਟੀਮ ਨੂੰ ਕਾਫੀ ਨੁਕਸਾਨ ਝੱਲਣਾ ਪਿਆ। ਬਾਵਜੂਦ ਇਸ ਦੇ ਵੈਸਟਇੰਡੀਜ਼ ਦੇ ਸਾਬਕਾ ਕਪਤਾਨ ਬ੍ਰਾਇਨ ਲਾਰਾ ਦਾ ਮੰਨਣਾ ਹੈ ਕਿ ਪਿਛਲੇ 10 ਸਾਲਾਂ ‘ਚ ਦੁਨੀਆ ਦੀ ਬੈਸਟ ਟੀਮ ਦੇਖੀ ਜਾਵੇ ਤਾਂ ਟੀਮ ਇੰਡੀਆ ਹੁਣ ਤੱਕ ਨੰਬਰ ਇੱਕ ‘ਤੇ ਆਉਂਦੀ ਹੈ।

ਨਵੀਂ ਦਿੱਲੀ: ਵਿਰਾਟ ਕੋਹਲੀ ਐਂਡ ਕੰਪਨੀ ਨੂੰ ਹਾਲ ਹੀ ‘ਚ ਨਿਊਜ਼ੀਲੈਂਡ ‘ਚ ਵਨਡੇ ਤੇ ਫਿਰ ਟੈਸਟ ‘ਚ ਵਾਈਟਵਾਸ਼ ਦਾ ਸਾਹਮਣਾ ਕਰਨਾ ਪਿਆ। ਜਿੱਥੇ ਹਾਰ ਤੋਂ ਬਾਅਦ ਟੀਮ ਨੂੰ ਕਾਫੀ ਨੁਕਸਾਨ ਝੱਲਣਾ ਪਿਆ। ਬਾਵਜੂਦ ਇਸ ਦੇ ਵੈਸਟਇੰਡੀਜ਼ ਦੇ ਸਾਬਕਾ ਕਪਤਾਨ ਬ੍ਰਾਇਨ ਲਾਰਾ ਦਾ ਮੰਨਣਾ ਹੈ ਕਿ ਪਿਛਲੇ 10 ਸਾਲਾਂ ‘ਚ ਦੁਨੀਆ ਦੀ ਬੈਸਟ ਟੀਮ ਦੇਖੀ ਜਾਵੇ ਤਾਂ ਟੀਮ ਇੰਡੀਆ ਹੁਣ ਤੱਕ ਨੰਬਰ ਇੱਕ ‘ਤੇ ਆਉਂਦੀ ਹੈ। ਲਾਰਾ ਮੁਤਾਬਕ ਟੀਮ ਇੰਡੀਆ ਅਜੇ ਵੀ ਵਿਦੇਸ਼ਾਂ ‘ਚ ਖੇਡਣ ਵਾਲੀ ਬੈਸਟ ਟੀਮ ਹੈ। ਨਿਊਜ਼ੀਲੈਂਡ ‘ਚ ਮਿਲੀ ਟੀਮ ਇੰਡੀਆ ਦੀ ਹਾਰ ਤੋਂ ਬਾਅਦ ਬ੍ਰਾਇਨ ਲਾਰਾ ਨੇ ਅਜਿਹਾ ਬਿਆਨ ਦਿੱਤਾ ਹੈ। ਲਾਰਾ ਨੇ ਅੱਗੇ ਕਿਹਾ ਕਿ ਸੀਰੀਜ਼ ਰੱਦ ਹੋਣ ਤੋਂ ਮੈਂ ਨਿਰਾਸ਼ ਹਾਂ ਪਰ ਵਾਇਰਸ ਨੂੰ ਖਤਮ ਕਰਨਾ ਤੇ ਲੋਕਾਂ ਦੀ ਸੁਰੱਖਿਆ ਪਹਿਲਾਂ ਹੈ। ਅਜਿਹੇ ‘ਚ ਜਦ ਵੀ ਬਚੇ ਮੈਚ ਸ਼ੁਰੂ ਹੋਣਗੇ ਅਸੀਂ ਵਾਪਸ ਆਉਣ ਲਈ ਤਿਆਰ ਹਾਂ। ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੂੰ ਉਮੀਦ, ਇੰਝ ਹੋ ਸਕਦਾ ਹੈ ਆਈਪੀਐਲ ਦਾ ਨਵਾਂ ਸੀਜ਼ਨ ਲਾਰਾ ਨੇ ਵਰਲਡ ਰੋਡ ਸੈਫਟੀ ਸੀਰੀਜ਼ ਨੂੰ ਲੈ ਕੇ ਕਿਹਾ ਕਿ ਇੱਥੇ ਲੋਕਾਂ ਨੂੰ ਕ੍ਰਿਕੇਟ ਦੀ ਭੁੱਖ ਹੈ ਜਿੱਥੇ ਉਹ ਸਚਿਨ, ਸਹਿਵਾਗ ਨੂੰ ਦੇਖਣਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਦੋਨੋਂ ਖੇਡਦੇ ਰਹਿਣ। ਅਜਿਹੇ ‘ਚ ਇਹ ਟੂਰਨਾਮੈਂਟ ਹੋਰ ਦਮਦਾਰ ਨਜ਼ਰ ਆਉਂਦਾ ਹੈ। ਲਾਰਾ ਨੇ ਕਿਹਾ ਮੈਂ ਜਿੰਨਾਂ ਸੋਚਿਆ ਸੀ ਉਸ ਤੋਂ ਜ਼ਿਆਦਾ ਚੈਲੇਂਜਿੰਗ ਇਹ ਟੂਰਨਾਮੈਂਟ ਹੈ। ਇਹ ਵੀ ਪੜ੍ਹੋ: ਬੀਸੀਸੀਆਈ ਦਾ ਵੱਡਾ ਫੈਸਲਾ- ਇਰਾਨੀ ਟਰਾਫੀ ਸਮੇਤ ਸਾਰੇ ਘਰੇਲੂ ਪ੍ਰਤੀਯੋਗਤਾਵਾਂ 'ਤੇ ਰੋਕ

ਟਾਪ ਹੈਡਲਾਈਨ

ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget