ਪੜਚੋਲ ਕਰੋ

ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ

ਵਿਸ਼ਾਖਾਪਟਨਮ - ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਟੈਸਟ ਮੈਚ ਵਿਸ਼ਾਖਾਪਟਨਮ 'ਚ ਸ਼ੁਰੂ ਹੋ ਗਿਆ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਇਸ ਮੈਚ 'ਚ ਟੀਮ ਇੰਡੀਆ ਨੇ 2 ਬਦਲਾਅ ਕੀਤੇ ਹਨ। ਗੰਭੀਰ ਦੀ ਜਗ੍ਹਾ ਲੋਕੇਸ਼ ਰਾਹੁਲ ਅਤੇ ਅਮਿਤ ਮਿਸ਼ਰਾ ਦੀ ਜਗ੍ਹਾ ਜਯੰਤ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ। 
Ajinkya-Rahane-of-India-celebrates-his-half-century-during-day-two-of-the-2nd-Test-match-2  532222-virat-kohli-test-serious-70
 
ਸੀਰੀਜ਼ ਦਾ ਪਹਿਲਾ ਟੈਸਟ ਰਾਜਕੋਟ 'ਚ ਖੇਡਿਆ ਗਿਆ। ਇੰਗਲੈਂਡ ਨੇ ਪਹਿਲੇ ਮੈਚ 'ਚ ਭਾਰਤ 'ਤੇ ਦਬਾਅ ਬਣਾ ਕੇ ਸੀਰੀਜ਼ ਨੂੰ ਦਿਲਚਸਪ ਬਣਾ ਦਿੱਤਾ ਹੈ। ਰਾਜਕੋਟ ਟੈਸਟ 'ਚ ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਫਿਰ ਪੂਰਾ ਮੈਚ ਇੰਗਲੈਂਡ ਦੀ ਟੀਮ ਛਾਈ ਰਹੀ। ਪਰ ਵਿਸ਼ਾਖਾਪਟਨਮ 'ਚ ਗੇਂਦ ਦੇ ਸਪਿਨ ਹੋਣ ਦੇ ਆਸਾਰ ਹਨ। ਘੁੰਮਦੀ ਪਿਚ 'ਤੇ ਇੰਗਲੈਂਡ ਦੇ ਬੱਲੇਬਾਜਾਂ ਨੂੰ ਟੀਮ ਇੰਡੀਆ ਦੀ ਫਿਰਕੀ ਦਾ ਸਾਹਮਣਾ ਕਰਨਾ ਮੁਸ਼ਕਿਲ ਸਾਬਿਤ ਹੋ ਸਕਦਾ ਹੈ। 
16slid1  04-1446632543-ashwin2-600
 
ਵਿਸ਼ਾਖਾਪਟਨਮ ਟੈਸਟ ਲਈ ਟੀਮ ਇੰਡੀਆ 
 
1 KL Rahul 2 M Vijay, 3 Cheteshwar Pujara, 4 Virat Kohli (capt.), 5 Ajinkya Rahane, 6 R Ashwin, 7 Wriddhiman Saha (wk), 8 Ravindra Jadeja, 9 Jayant Yadav, 10 Mohammed Shami, 11 Umesh Yadav 

ਟਾਪ ਹੈਡਲਾਈਨ

ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
Embed widget