ਪੜਚੋਲ ਕਰੋ

ਕਪਤਾਨ ਨੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਿੱਤ

ਨਵੀਂ ਦਿੱਲੀ - ਨੈਸ਼ਨਲ ਹਾਕੀ ਟੀਮ ਦੇ ਕਪਤਾਨ ਪੀ.ਆਰ. ਸ਼੍ਰੀਜੇਸ਼ ਨੇ ਏਸ਼ੀਅਨ ਚੈਂਪੀਅਨਸ ਟਰਾਫੀ 'ਚ ਮਿਲੀ ਜਿੱਤ ਨੂੰ ਉਰੀ ਹਮਲੇ 'ਚ ਮਾਰੇ ਗਏ ਭਾਰਤੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਪਿਤ ਕੀਤਾ ਹੈ। ਮਲੇਸ਼ੀਆ 'ਚ ਖਿਤਾਬੀ ਜਿੱਤ ਤੋਂ ਬਾਅਦ ਟੀਮ ਨਾਲ ਵਤਨ ਪਰਤਣ ਤੋਂ ਬਾਅਦ ਕਪਤਾਨ ਨੇ ਕਿਹਾ 'ਇਹ ਉਨ੍ਹਾਂ ਲਈ ਦੀਵਾਲੀ ਦਾ ਤੋਹਫਾ ਹੈ, ਜਿਨ੍ਹਾਂ ਨੇ ਦੇਸ਼ ਦੀ ਰਖਿਆ ਕਰਦਿਆਂ ਆਪਣੇ ਜੀਵਨ ਦਾ ਬਲੀਦਾਨ ਕਰ ਦਿੱਤਾ।' 
India-vs-Pakistan-Twitter1-e1477217224712  rupinder-singh-getty-750.3
 
ਭਾਰਤੀ ਹਾਕੀ ਟੀਮ ਨੇ ਦੀਵਾਲੀ ਦੇ ਦਿਨ ਦੇਸ਼ ਨੂੰ ਸਭ ਤੋਂ ਵੱਡਾ ਤੋਹਫਾ ਦਿੱਤਾ। ਭਾਰਤੀ ਹਾਕੀਟੀਮ ਨੇ ਪਾਕਿਸਤਾਨ ਨੂੰ ਮਾਤ ਦੇਕੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਆਪਣੇ ਨਾਮ ਕਰ ਲਿਆ। ਭਾਰਤ ਨੇ ਖਿਤਾਬੀ ਮੈਚ 'ਚ 3-2 ਦੇ ਫਰਕ ਨਾਲ ਬਾਜ਼ੀ ਮਾਰੀ।
14650289_1035576329888266_7155903559760012851_n  14908386_1035576719888227_7475694352099371552_n
 
ਰੁਪਿੰਦਰਪਾਲ ਸਿੰਘ ਨੇ ਮੈਚ ਦੇ 18ਵੇਂ ਮਿਨਟ 'ਚ ਪੈਨਲਟੀ ਕਾਰਨਰ ਨੂੰ ਗੋਲ 'ਚ ਤਬਦੀਲ ਕਰ ਭਾਰਤ ਨੂੰ 1-0 ਦੀ ਲੀਡ ਹਾਸਿਲ ਕਰਵਾਈ। ਇਸਤੋਂ ਬਾਅਦ ਅਫਾਨ ਯੂਸਫ ਨੇ 23ਵੇਂ ਮਿਨਟ 'ਚ ਗੋਲ ਕਰ ਭਾਰਤ ਨੂੰ 2-0 ਦੀ ਲੀਡ ਹਾਸਿਲ ਕਰਵਾ ਦਿੱਤੀ। ਪਰ ਫਿਰ ਮੈਚ ਦੇ 26ਵੇਂ ਮਿਨਟ 'ਚ ਮੋਹੰਮਦ ਅਲੀਮ ਬਿਲਾਲ ਨੇ ਗੋਲ ਕੀਤਾ ਅਤੇ 38ਵੇਂ ਮਿਨਟ 'ਚ ਅਲੀ ਸ਼ਾਨ ਨੇ ਗੋਲ ਕਰ ਪਾਕਿਸਤਾਨ ਨੂੰ 2-2 ਦੀ ਬਰਾਬਰੀ 'ਤੇ ਲਿਆ ਖੜਾ ਕੀਤਾ। 
India-Hockey_1  14591771_1035576093221623_6920610625347004103_n
 
ਭਾਰਤੀ ਦਰਸ਼ਕ ਇਸੇ ਉਡੀਕ 'ਚ ਸਨ ਕਿ ਟੀਮ ਇੰਡੀਆ ਕਦ ਦੁਬਾਰਾ ਲੀਡ ਹਾਸਿਲ ਕਰੇ ਅਤੇ ਦੀਵਾਲੀ ਦੇ ਜਸ਼ਨ ਨੂੰ ਦੁੱਗਣਾ ਕਰ ਦਵੇ। ਭਾਰਤੀ ਦਰਸ਼ਕਾਂ ਦੀ ਉਡੀਕ ਨੂੰ ਨਿਕਿਨ ਥੀਮਈਆ ਨੇ 51ਵੇਂ ਮਿਨਟ 'ਚ ਖਤਮ ਕੀਤਾ। ਥੀਮਈਆ ਦੇ ਗੋਲ ਤੋਂ ਬਾਅਦ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ ਅਤੇ ਭਾਰਤ ਨੇ ਮੈਚ 3-2 ਦੇ ਫਰਕ ਨਾਲ ਆਪਣੇ ਨਾਮ ਕਰ ਲਿਆ। ਇਹ ਦੂਜਾ ਮੌਕਾ ਹੈ ਜਦ ਭਾਰਤ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ ਹੈ। 

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget