ਪੜਚੋਲ ਕਰੋ

ਪਾਕਿ ਜਿੱਤ ਸ਼ਹੀਦਾਂ ਦੇ ਨਾਮ

1/10
2/10
3/10
ਪਰ ਫਿਰ ਮੈਚ ਦੇ 26ਵੇਂ ਮਿਨਟ 'ਚ ਮੋਹੰਮਦ ਅਲੀਮ ਬਿਲਾਲ ਨੇ ਗੋਲ ਕੀਤਾ ਅਤੇ 38ਵੇਂ ਮਿਨਟ 'ਚ ਅਲੀ ਸ਼ਾਨ ਨੇ ਗੋਲ ਕਰ ਪਾਕਿਸਤਾਨ ਨੂੰ 2-2 ਦੀ ਬਰਾਬਰੀ 'ਤੇ ਲਿਆ ਖੜਾ ਕੀਤਾ।

4/10
ਭਾਰਤੀ ਹਾਕੀ ਟੀਮ ਨੇ ਦੀਵਾਲੀ ਦੇ ਦਿਨ ਦੇਸ਼ ਨੂੰ ਸਭ ਤੋਂ ਵੱਡਾ ਤੋਹਫਾ ਦਿੱਤਾ। ਭਾਰਤੀ ਹਾਕੀਟੀਮ ਨੇ ਪਾਕਿਸਤਾਨ ਨੂੰ ਮਾਤ ਦੇਕੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਆਪਣੇ ਨਾਮ ਕਰ ਲਿਆ। ਭਾਰਤ ਨੇ ਖਿਤਾਬੀ ਮੈਚ 'ਚ 3-2 ਦੇ ਫਰਕ ਨਾਲ ਬਾਜ਼ੀ ਮਾਰੀ।

5/10
ਮਲੇਸ਼ੀਆ 'ਚ ਖਿਤਾਬੀ ਜਿੱਤ ਤੋਂ ਬਾਅਦ ਟੀਮ ਨਾਲ ਵਤਨ ਪਰਤਣ ਤੋਂ ਬਾਅਦ ਕਪਤਾਨ ਨੇ ਕਿਹਾ 'ਇਹ ਉਨ੍ਹਾਂ ਲਈ ਦੀਵਾਲੀ ਦਾ ਤੋਹਫਾ ਹੈ, ਜਿਨ੍ਹਾਂ ਨੇ ਦੇਸ਼ ਦੀ ਰਖਿਆ ਕਰਦਿਆਂ ਆਪਣੇ ਜੀਵਨ ਦਾ ਬਲੀਦਾਨ ਕਰ ਦਿੱਤਾ।'

6/10
ਨੈਸ਼ਨਲ ਹਾਕੀ ਟੀਮ ਦੇ ਕਪਤਾਨ ਪੀ.ਆਰ. ਸ਼੍ਰੀਜੇਸ਼ ਨੇ ਏਸ਼ੀਅਨ ਚੈਂਪੀਅਨਸ ਟਰਾਫੀ 'ਚ ਮਿਲੀ ਜਿੱਤ ਨੂੰ ਉਰੀ ਹਮਲੇ 'ਚ ਮਾਰੇ ਗਏ ਭਾਰਤੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਪਿਤ ਕੀਤਾ ਹੈ।

7/10
 ਰੁਪਿੰਦਰਪਾਲ ਸਿੰਘ ਨੇ ਮੈਚ ਦੇ 18ਵੇਂ ਮਿਨਟ 'ਚ ਪੈਨਲਟੀ ਕਾਰਨਰ ਨੂੰ ਗੋਲ 'ਚ ਤਬਦੀਲ ਕਰ ਭਾਰਤ ਨੂੰ 1-0 ਦੀ ਲੀਡ ਹਾਸਿਲ ਕਰਵਾਈ। ਇਸਤੋਂ ਬਾਅਦ ਅਫਾਨ ਯੂਸਫ ਨੇ 23ਵੇਂ ਮਿਨਟ 'ਚ ਗੋਲ ਕਰ ਭਾਰਤ ਨੂੰ 2-0 ਦੀ ਲੀਡ ਹਾਸਿਲ ਕਰਵਾ ਦਿੱਤੀ।

8/10
ਭਾਰਤੀ ਦਰਸ਼ਕ ਇਸੇ ਉਡੀਕ 'ਚ ਸਨ ਕਿ ਟੀਮ ਇੰਡੀਆ ਕਦ ਦੁਬਾਰਾ ਲੀਡ ਹਾਸਿਲ ਕਰੇ ਅਤੇ ਦੀਵਾਲੀ ਦੇ ਜਸ਼ਨ ਨੂੰ ਦੁੱਗਣਾ ਕਰ ਦਵੇ। ਭਾਰਤੀ ਦਰਸ਼ਕਾਂ ਦੀ ਉਡੀਕ ਨੂੰ ਨਿਕਿਨ ਥੀਮਈਆ ਨੇ 51ਵੇਂ ਮਿਨਟ 'ਚ ਖਤਮ ਕੀਤਾ।

9/10
ਥੀਮਈਆ ਦੇ ਗੋਲ ਤੋਂ ਬਾਅਦ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ ਅਤੇ ਭਾਰਤ ਨੇ ਮੈਚ 3-2 ਦੇ ਫਰਕ ਨਾਲ ਆਪਣੇ ਨਾਮ ਕਰ ਲਿਆ।

10/10
ਇਹ ਦੂਜਾ ਮੌਕਾ ਹੈ ਜਦ ਭਾਰਤ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ

FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।

ਪਹਿਲੀ ਵਾਰ, FIFA ਵਿਸ਼ਵ ਕੱਪ ਜਿੱਤਣ 'ਤੇ ਦੋਹਰੇ ਇਨਾਮ ਦੇ ਨਾਲ-ਨਾਲ ਇੱਕ ਤਗਮਾ ਅਤੇ ਇੱਕ ਚੈਂਪੀਅਨਸ਼ਿਪ ਰਿੰਗ ਦੇਵੇਗਾ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Embed widget