ਪੜਚੋਲ ਕਰੋ

ਕਪਤਾਨ ਦੀ ਵਿਰਾਟ ਪਾਰੀ

1/10
ਵਿਰਾਟ ਮੈਚ ਦੇ ਤੀਜੇ ਦਿਨ ਦੇ ਪਹਿਲੇ ਓਵਰ 'ਚ ਹੀ ਮੈਦਾਨ 'ਤੇ ਪਹੁੰਚ ਗਏ ਜਦ ਪੁਜਾਰਾ ਆਊਟ ਹੋਕੇ ਪੈਵਲੀਅਨ ਪਰਤ ਗਏ। ਵਿਰਾਟ ਨੇ ਮੁਰਲੀ ਵਿਜੈ (136) ਨਾਲ ਮਿਲਕੇ ਟੀਮ ਇੰਡੀਆ ਨੂੰ ਸੰਭਾਲਿਆ।
ਵਿਰਾਟ ਮੈਚ ਦੇ ਤੀਜੇ ਦਿਨ ਦੇ ਪਹਿਲੇ ਓਵਰ 'ਚ ਹੀ ਮੈਦਾਨ 'ਤੇ ਪਹੁੰਚ ਗਏ ਜਦ ਪੁਜਾਰਾ ਆਊਟ ਹੋਕੇ ਪੈਵਲੀਅਨ ਪਰਤ ਗਏ। ਵਿਰਾਟ ਨੇ ਮੁਰਲੀ ਵਿਜੈ (136) ਨਾਲ ਮਿਲਕੇ ਟੀਮ ਇੰਡੀਆ ਨੂੰ ਸੰਭਾਲਿਆ।
2/10
ਦੋਨਾ ਨੇ ਮਿਲਕੇ ਤੀਜੇ ਵਿਕਟ ਲਈ 116 ਰਨ ਦੀ ਪਾਰਟਨਰਸ਼ਿਪ ਕੀਤੀ। ਮੁਰਲੀ ਵਿਜੈ ਦੇ ਆਊਟ ਹੋਣ ਤੋਂ ਬਾਅਦ ਟੀਮ ਇੰਡੀਆ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲਗਦੇ ਰਹੇ ਪਰ ਵਿਰਾਟ ਨੇ ਆਪਣਾ ਵਿਕਟ ਬਚਾਏ ਰਖਿਆ ਅਤੇ ਭਾਰਤ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ।
ਦੋਨਾ ਨੇ ਮਿਲਕੇ ਤੀਜੇ ਵਿਕਟ ਲਈ 116 ਰਨ ਦੀ ਪਾਰਟਨਰਸ਼ਿਪ ਕੀਤੀ। ਮੁਰਲੀ ਵਿਜੈ ਦੇ ਆਊਟ ਹੋਣ ਤੋਂ ਬਾਅਦ ਟੀਮ ਇੰਡੀਆ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲਗਦੇ ਰਹੇ ਪਰ ਵਿਰਾਟ ਨੇ ਆਪਣਾ ਵਿਕਟ ਬਚਾਏ ਰਖਿਆ ਅਤੇ ਭਾਰਤ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ।
3/10
4/10
5/10
ਵਿਰਾਟ ਨੇ ਆਪਣਾ ਅਰਧ-ਸੈਂਕੜਾ 111 ਗੇਂਦਾਂ 'ਤੇ 5 ਚੌਕਿਆਂ ਦੀ ਮਦਦ ਨਾਲ ਪੂਰਾ ਕੀਤਾ। ਵਿਰਾਟ ਨੇ ਆਪਣੀ ਪਾਰੀ ਨੂੰ ਅੱਗੇ ਵਧਾਉਂਦਿਆਂ ਸੈਂਕੜਾ 187 ਗੇਂਦਾਂ 'ਤੇ ਪੂਰਾ ਕੀਤਾ।
ਵਿਰਾਟ ਨੇ ਆਪਣਾ ਅਰਧ-ਸੈਂਕੜਾ 111 ਗੇਂਦਾਂ 'ਤੇ 5 ਚੌਕਿਆਂ ਦੀ ਮਦਦ ਨਾਲ ਪੂਰਾ ਕੀਤਾ। ਵਿਰਾਟ ਨੇ ਆਪਣੀ ਪਾਰੀ ਨੂੰ ਅੱਗੇ ਵਧਾਉਂਦਿਆਂ ਸੈਂਕੜਾ 187 ਗੇਂਦਾਂ 'ਤੇ ਪੂਰਾ ਕੀਤਾ।
6/10
ਸੈਂਕੜੇ ਤਕ ਪਹੁੰਚਦਿਆਂ ਵਿਰਾਟ ਕੋਹਲੀ ਨੇ 11 ਚੌਕੇ ਠੋਕੇ। ਵਿਰਾਟ ਹੁਣ ਤਕ ਸੀਰੀਜ਼ ਦੇ 4 ਮੈਚਾਂ ਦੀਆਂ 7 ਪਾਰੀਆਂ 'ਚ 500 ਤੋਂ ਵਧ ਰਨ ਬਣਾ ਚੁੱਕੇ ਹਨ ਅਤੇ ਉਨ੍ਹਾਂ ਦੇ ਨਾਮ 2 ਸੈਂਕੜੇ ਅਤੇ 2 ਅਰਧ-ਸੈਂਕੜੇ ਦਰਜ ਹਨ।
ਸੈਂਕੜੇ ਤਕ ਪਹੁੰਚਦਿਆਂ ਵਿਰਾਟ ਕੋਹਲੀ ਨੇ 11 ਚੌਕੇ ਠੋਕੇ। ਵਿਰਾਟ ਹੁਣ ਤਕ ਸੀਰੀਜ਼ ਦੇ 4 ਮੈਚਾਂ ਦੀਆਂ 7 ਪਾਰੀਆਂ 'ਚ 500 ਤੋਂ ਵਧ ਰਨ ਬਣਾ ਚੁੱਕੇ ਹਨ ਅਤੇ ਉਨ੍ਹਾਂ ਦੇ ਨਾਮ 2 ਸੈਂਕੜੇ ਅਤੇ 2 ਅਰਧ-ਸੈਂਕੜੇ ਦਰਜ ਹਨ।
7/10
8/10
ਵਿਰਾਟ ਨੇ ਇਸੇ ਪਾਰੀ ਦੌਰਾਨ ਸੀਰੀਜ਼ 'ਚ ਆਪਣਾ ਦਮਦਾਰ ਪ੍ਰਦਰਸ਼ਨ ਜਾਰੀ ਰਖਦਿਆਂ ਸੀਰੀਜ਼ 'ਚ 500 ਰਨ ਦਾ ਅੰਕੜਾ ਵੀ ਪਾਰ ਕਰ ਲਿਆ ਹੈ।
ਵਿਰਾਟ ਨੇ ਇਸੇ ਪਾਰੀ ਦੌਰਾਨ ਸੀਰੀਜ਼ 'ਚ ਆਪਣਾ ਦਮਦਾਰ ਪ੍ਰਦਰਸ਼ਨ ਜਾਰੀ ਰਖਦਿਆਂ ਸੀਰੀਜ਼ 'ਚ 500 ਰਨ ਦਾ ਅੰਕੜਾ ਵੀ ਪਾਰ ਕਰ ਲਿਆ ਹੈ।
9/10
10/10
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਆਪਣੇ ਟੈਸਟ ਕਰੀਅਰ ਦਾ 15ਵਾਂ ਸੈਂਕੜਾ ਠੋਕ ਦਿੱਤਾ ਹੈ। ਵਿਰਾਟ ਕੋਹਲੀ ਨੇ ਇੰਗਲੈਂਡ ਖਿਲਾਫ ਮੁੰਬਈ ਟੈਸਟ ਦੇ ਤੀਜੇ ਦਿਨ ਆਪਣੇ ਸੈਂਕੜਾ ਪੂਰਾ ਕੀਤਾ।
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਆਪਣੇ ਟੈਸਟ ਕਰੀਅਰ ਦਾ 15ਵਾਂ ਸੈਂਕੜਾ ਠੋਕ ਦਿੱਤਾ ਹੈ। ਵਿਰਾਟ ਕੋਹਲੀ ਨੇ ਇੰਗਲੈਂਡ ਖਿਲਾਫ ਮੁੰਬਈ ਟੈਸਟ ਦੇ ਤੀਜੇ ਦਿਨ ਆਪਣੇ ਸੈਂਕੜਾ ਪੂਰਾ ਕੀਤਾ।
Sponsored Links by Taboola

ਟਾਪ ਹੈਡਲਾਈਨ

ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
Embed widget