ਪੜਚੋਲ ਕਰੋ
ਡੋਪਿੰਗ ਮਾਮਲੇ 'ਚ CBI ਕਰੇਗੀ ਪੜਤਾਲ
Written By : ਏਬੀਪੀ ਸਾਂਝਾ | Updated at : 17 Sep 2016 12:14 PM (IST)
1/15

WFI ਦੇ ਪ੍ਰਧਾਨ ਬ੍ਰਿਜਭੂਸ਼ਨ ਨੇ ਕੁਝ ਦਿਨ ਪਹਿਲਾਂ ਪ੍ਰਧਾਨਮੰਤਰੀ ਨਾਲ ਮੁਲਾਕਾਤ ਕਰ ਇਸ ਮਾਮਲੇ 'ਚ CBI ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।
2/15

3/15

ਇਸਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਾਮਨਵੈਲਥ ਖੇਡਾਂ ਦੇ ਗੋਲਡ ਮੈਡਲਿਸਟ ਭਲਵਾਨ ਨਰਸਿੰਗਘ ਯਾਦਵ ਦੇ ਡੋਪਿੰਗ ਮਾਮਲੇ 'ਚ CBI ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ। ਨਰਸਿੰਘ ਯਾਦਵ ਦੇ ਲਗਾਏ ਖਾਣ-ਪੀਣ ਦੇ ਸਾਮਾਨ 'ਚ ਹੋਈ ਮਿਲਾਵਟ ਦੇ ਆਰੋਪਾਂ 'ਚ UP ਸਰਕਾਰ ਨੇ ਜਾਂਚ ਕਰਵਾਉਣ ਦਾ ਫੈਸਲਾ ਲਿਆ ਸੀ।
4/15

ਨਰਸਿੰਘ 'ਤੇ ਲੱਗਾ 4 ਸਾਲ ਦਾ ਬੈਨ
5/15

ਕਾਮਨਵੈਲਥ ਖੇਡਾਂ ਦੇ ਗੋਲਡ ਮੈਡਲਿਸਟ ਭਲਵਾਨ ਨਰਸਿੰਗਘ ਯਾਦਵ ਦੇ ਡੋਪਿੰਗ ਮਾਮਲੇ 'ਚ CBI ਜਾਂਚ ਸ਼ੁਰੂ ਹੋ ਗਈ ਹੈ। ਇਸਦੀ ਜਾਣਕਾਰੀ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਨੇ ਦਿੱਤੀ ਹੈ।
6/15
ਪਰ ਡੋਪ ਟੈਸਟ 'ਚ ਉਨ੍ਹਾਂ ਦੇ ਪਾਜੀਟਿਵ ਆਉਣ ਤੋਂ ਬਾਅਦ ਵਿਵਾਦ ਹੋ ਗਿਆ। ਇਸੇ ਮਾਮਲੇ 'ਚ ਨਰਸਿੰਘ ਯਾਦਵ ਨੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਸੀ।
7/15
ਇਸਦੇ ਲਈ UP ਸਰਕਾਰ ਨੇ ਵੀ ਕੇਂਦਰੀ ਸਰਕਾਰ ਨੂੰ ਚਿੱਠੀ ਭੇਜੀ ਸੀ। ਵਾਰਾਨਸੀ ਦੇ ਨੀਮਾ ਪਿੰਡ ਦੇ ਰਹਿਣ ਵਾਲੇ ਨਰਸਿੰਘ ਯਾਦਵ ਨੂੰ ਓਲੰਪਿਕਸ 'ਚ ਤਗਮੇ ਦਾ ਦਾਵੇਦਾਰ ਮੰਨਿਆ ਜਾ ਰਿਹਾ ਸੀ।
8/15

ਰੀਓ ਓਲੰਪਿਕਸ 'ਚ ਭਾਰਤ ਨੂੰ ਵੱਡਾ ਝਟਕਾ ਲੱਗਾ। ਜਦ 74kg ਭਾਰਵਰਗ 'ਚ ਭਾਰਤ ਦੀ ਦਾਵੇਦਾਰੀ ਪੇਸ਼ ਕਰਨ ਜਾ ਰਹੇ ਨਰਸਿੰਘ ਯਾਦਵ 'ਤੇ 4 ਸਾਲ ਦਾ ਬੈਨ ਲਗਾ ਦਿੱਤਾ ਗਿਆ। ਡੋਪਿੰਗ ਮਾਮਲੇ 'ਚ ਫਸੇ ਨਰਸਿੰਘ ਯਾਦਵ ਨੂੰ WADA (ਵਿਸ਼ਵ ਐਂਟੀ ਡੋਪਿੰਗ ਅਜੈਂਸੀ) ਅਤੇ CAS (ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ) ਨੇ ਮਿਲਕੇ ਇਹ ਝਟਕਾ ਦਿੱਤਾ।
9/15

ਨਰਸਿੰਘ ਯਾਦਵ ਨੂੰ WADA ਤੇ CAS ਨੇ ਨਹੀਂ ਬਖਸ਼ਿਆ
10/15

ਇਸ ਮਾਮਲੇ 'ਚ ਅਦਾਲਤ 'ਚ ਲਗਭਗ 4 ਘੰਟੇ ਤਕ ਬਹਿਸ ਚੱਲੀ ਸੀ ਜਿਸ ਦੌਰਾਨ ਨਰਸਿੰਘ ਨੇ ਵੀ ਆਪਣਾ ਪੱਖ ਰਖਿਆ। ਪਰ ਫਿਰ ਫੈਸਲਾ ਨਰਸਿੰਘ ਦੇ ਉਲਟ ਸੁਣਾਇਆ ਗਿਆ।
11/15

PMO ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਸ ਮਾਮਲੇ 'ਚ CBI ਪੜਤਾਲ ਸ਼ੁਰੂ ਹੋਈ ਹੈ।
12/15

CAS ਨੇ NADA (ਰਾਸ਼ਟਰੀ ਐਂਟੀ ਡੋਪਿੰਗ ਅਜੈਂਸੀ) ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ 'ਚ ਫੈਸਲਾ ਲਿਆ ਗਿਆ ਕਿ ਖਾਣ-ਪੀਣ ਦੇ ਸਮਾਨ 'ਚ ਮਿਲਾਵਟ ਦੀ ਗੱਲ ਸਹੀ ਨਹੀਂ ਹੈ। ਕੋਰਟ ਨੇ ਨਰਸਿੰਘ ਦੇ ਇਸ ਤਰਕ ਨੂੰ ਮੰਨਣ ਤੋਂ ਵੀ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਖਿਲਾਫ ਸਾਜਿਸ਼ ਹੋਈ ਹੈ।
13/15

14/15

15/15

ਨਰਸਿੰਘ ਦੇ ਤਰਕ ਨੂੰ ਸਾਬਿਤ ਕਰਨ ਲਈ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਸੀ ਜਿਸ ਕਾਰਨ ਕੋਰਟ ਨੇ ਉਨ੍ਹਾਂ ਖਿਲਾਫ ਫੈਸਲਾ ਲੈਣ ਦਾ ਮਨ ਬਣਾਇਆ। ਇਸੇ ਕਾਰਨ ਪਹਿਲਾਂ NADA ਵੀ ਨਰਸਿੰਘ ਨੂੰ ਓਲੰਪਿਕਸ 'ਚ ਹਿੱਸਾ ਲੈਣ ਦਾ ਪੱਖ ਨਹੀਂ ਕਰ ਰਿਹਾ ਸੀ।
Published at : 17 Sep 2016 12:14 PM (IST)
Sponsored Links by Taboola
ਟਾਪ ਹੈਡਲਾਈਨ
ਸਪੋਰਟਸ
Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ
ਸਪੋਰਟਸ
Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
ਸਪੋਰਟਸ
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਸਪੋਰਟਸ
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਟ੍ਰੈਂਡਿੰਗ ਟੌਪਿਕ
















