ਪੜਚੋਲ ਕਰੋ

ਨਰਸਿੰਘ ਡੋਪ ਮਾਮਲਾ - CBI ਕਰੇਗੀ ਝੂਠ-ਸੱਚ ਦਾ ਫੈਸਲਾ

ਪਾਨੀਪਤ - ਹਰਿਆਣਾ ਸਰਕਾਰ ਨੇ ਕਾਮਨਵੈਲਥ ਖੇਡਾਂ ਦੇ ਗੋਲਡ ਮੈਡਲਿਸਟ ਭਲਵਾਨ ਨਰਸਿੰਗਘ ਯਾਦਵ ਦੇ ਡੋਪਿੰਗ ਮਾਮਲੇ 'ਚ CBI ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਨਰਸਿੰਘ ਯਾਦਵ ਦੇ ਲਗਾਏ ਖਾਣ-ਪੀਣ ਦੇ ਸਾਮਾਨ 'ਚ ਹੋਈ ਮਿਲਾਵਟ ਦੇ ਆਰੋਪਾਂ 'ਚ ਹਰਿਆਣਾ ਸਰਕਾਰ ਨੇ ਜਾਂਚ ਕਰਵਾਉਣ ਦਾ ਫੈਸਲਾ ਲਿਆ ਹੈ। ਇਸਦੇ ਲਈ ਹਰਿਆਣਾ ਸਰਕਾਰ ਨੇ ਕੇਂਦਰੀ ਸਰਕਾਰ ਨੂੰ ਚਿੱਠੀ ਭੇਜ ਦਿੱਤੀ ਹੈ। ਵਾਰਾਨਸੀ ਦੇ ਨੀਮਾ ਪਿੰਡ ਦੇ ਰਹਿਣ ਵਾਲੇ ਨਰਸਿੰਘ ਯਾਦਵ ਨੂੰ ਓਲੰਪਿਕਸ 'ਚ ਤਗਮੇ ਦਾ ਦਾਵੇਦਾਰ ਮੰਨਿਆ ਜਾ ਰਿਹਾ ਸੀ। ਪਰ ਡੋਪ ਟੈਸਟ 'ਚ ਉਨ੍ਹਾਂ ਦੇ ਪਾਜੀਟਿਵ ਆਉਣ ਤੋਂ ਬਾਅਦ ਵਿਵਾਦ ਹੋ ਗਿਆ। ਇਸੇ ਮਾਮਲੇ 'ਚ ਇਸੇ ਮਾਮਲੇ 'ਚ ਉੱਤਰ ਪ੍ਰਦੇਸ਼ ਸਰਕਾਰ ਵੀ CBI ਜਾਂਚ ਕਰਵਾਉਣ ਦੀ ਮੰਗ ਪਹਿਲਾਂ ਹੀ ਕਰ ਚੁੱਕੀ ਹੈ। 
11979232  Narsingh-Yadav
 
ਨਰਸਿੰਘ ਯਾਦਵ ਨੂੰ ਝਟਕਾ, WADA ਤੇ CAS ਨੇ ਨਹੀਂ ਬਖਸ਼ਿਆ 
 
ਰੀਓ ਓਲੰਪਿਕਸ 'ਚ ਭਾਰਤ ਨੂੰ ਵੱਡਾ ਝਟਕਾ ਲੱਗਾ। ਜਦ 74kg ਭਾਰਵਰਗ 'ਚ ਭਾਰਤ ਦੀ ਦਾਵੇਦਾਰੀ ਪੇਸ਼ ਕਰਨ ਜਾ ਰਹੇ ਨਰਸਿੰਘ ਯਾਦਵ 'ਤੇ 4 ਸਾਲ ਦਾ ਬੈਨ ਲਗਾ ਦਿੱਤਾ ਗਿਆ। ਡੋਪਿੰਗ ਮਾਮਲੇ 'ਚ ਫਸੇ ਨਰਸਿੰਘ ਯਾਦਵ ਨੂੰ WADA (ਵਿਸ਼ਵ ਐਂਟੀ ਡੋਪਿੰਗ ਅਜੈਂਸੀ) ਅਤੇ CAS (ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ) ਨੇ ਮਿਲਕੇ ਇਹ ਝਟਕਾ ਦਿੱਤਾ। ਇਸ ਮਾਮਲੇ 'ਚ ਅਦਾਲਤ 'ਚ ਲਗਭਗ 4 ਘੰਟੇ ਤਕ ਬਹਿਸ ਚੱਲੀ ਸੀ ਜਿਸ ਦੌਰਾਨ ਨਰਸਿੰਘ ਨੇ ਵੀ ਆਪਣਾ ਪੱਖ ਰਖਿਆ। ਪਰ ਫਿਰ ਫੈਸਲਾ ਨਰਸਿੰਘ ਦੇ ਉਲਟ ਸੁਣਾਇਆ ਗਿਆ। 
who-is-narsingh-yadav-wrestler-652x400-2-1463057332  1470052479_narsingh-yadav
 
ਨਰਸਿੰਘ 'ਤੇ ਲੱਗਾ 4 ਸਾਲ ਦਾ ਬੈਨ 
 
CAS ਨੇ NADA (ਰਾਸ਼ਟਰੀ ਐਂਟੀ ਡੋਪਿੰਗ ਅਜੈਂਸੀ) ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ 'ਚ ਫੈਸਲਾ ਲਿਆ ਗਿਆ ਕਿ ਖਾਣ-ਪੀਣ ਦੇ ਸਮਾਨ 'ਚ ਮਿਲਾਵਟ ਦੀ ਗੱਲ ਸਹੀ ਨਹੀਂ ਹੈ। ਕੋਰਟ ਨੇ ਨਰਸਿੰਘ ਦੇ ਇਸ ਤਰਕ ਨੂੰ ਮੰਨਣ ਤੋਂ ਵੀ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਖਿਲਾਫ ਸਾਜਿਸ਼ ਹੋਈ ਹੈ। ਨਰਸਿੰਘ ਦੇ ਤਰਕ ਨੂੰ ਸਾਬਿਤ ਕਰਨ ਲਈ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਸੀ ਜਿਸ ਕਾਰਨ ਕੋਰਟ ਨੇ ਉਨ੍ਹਾਂ ਖਿਲਾਫ ਫੈਸਲਾ ਲੈਣ ਦਾ ਮਨ ਬਣਾਇਆ। ਇਸੇ ਕਾਰਨ ਪਹਿਲਾਂ NADA ਵੀ ਨਰਸਿੰਘ ਨੂੰ ਓਲੰਪਿਕਸ 'ਚ ਹਿੱਸਾ ਲੈਣ ਦਾ ਪੱਖ ਨਹੀਂ ਕਰ ਰਿਹਾ ਸੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget