ਪੜਚੋਲ ਕਰੋ

ਅੱਜ ਮਨਾਓ ਜਿੱਤ ਦੀ ਦੀਵਾਲੀ

ਵਿਸ਼ਾਖਾਪਟਨਮ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਅੱਜ ਵਨਡੇ ਸੀਰੀਜ਼ ਦਾ ਆਖਰੀ ਮੈਚ ਖੇਡਿਆ ਜਾਣਾ ਹੈ। ਸੀਰੀਜ਼ ਦਾ ਆਖਰੀ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਜਾਣਾ ਹੈ। ਟੀਮ ਇੰਡੀਆ ਨੇ ਟੈਸਟ ਸੀਰੀਜ਼ 'ਚ ਕਲੀਨ ਸਵੀਪ ਕਰਨ ਤੋਂ ਬਾਅਦ ਵਨਡੇ ਸੀਰੀਜ਼ 'ਚ ਵੀ ਜੇਤੂ ਆਗਾਜ਼ ਕੀਤਾ ਸੀ। ਧਰਮਸ਼ਾਲਾ 'ਚ ਖੇਡੇ ਗਏ ਪਹਿਲੇ ਵਨਡੇ 'ਚ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਨੇ ਅਗਲੇ 3 ਮੈਚਾਂ ਚੋਂ ਸਿਰਫ 1 'ਚ ਹੀ ਜਿੱਤ ਦਾ ਸਵਾਦ ਚਖਿਆ। 
eight_col_Tom_Latham_16x10  M_Id_406264_Amit_Mishra
 
ਵਿਸ਼ਾਖਾਪਟਨਮ 'ਚ ਜਿੱਤ ਦਰਜ ਕਰ ਇੱਕ ਪਾਸੇ ਟੀਮ ਇੰਡੀਆ ਸੀਰੀਜ਼ 'ਤੇ ਕਬਜਾ ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਦੂਜੇ ਪਾਸੇ ਭਾਰਤੀ ਕ੍ਰਿਕਟ ਫੈਨਸ ਨੂੰ ਦੀਵਾਲੀ ਮੌਕੇ ਜਿੱਤ ਦਾ ਤੋਹਫਾ ਦੇਣ ਦੀ ਵੀ ਕੋਸ਼ਿਸ਼ ਕਰੇਗੀ। ਟੀਮ ਇੰਡੀਆ ਨੇ ਵਿਸ਼ਾਖਾਪਟਨਮ ਦੇ ਮੈਦਾਨ 'ਤੇ 6 ਵਨਡੇ ਮੈਚ ਖੇਡੇ ਹਨ। ਟੀਮ ਨੂੰ 4 ਮੈਚਾਂ 'ਚ ਜਿੱਤ ਅਤੇ 1 ਮੈਚ 'ਚ ਹਾਰ ਨਸੀਬ ਹੋਈ ਸੀ ਜਦਕਿ 1 ਮੈਚ ਰੱਦ ਹੋ ਗਿਆ ਸੀ। 
f6d55a87e7ff93026b0f6a70670093ef  Kane-Williamson_3260516
 
ਟੀਮ ਇੰਡੀਆ ਲਈ ਸੀਰੀਜ਼ 'ਚ ਰੋਹਿਤ ਸ਼ਰਮਾ ਦਾ ਬੱਲਾ ਖਾਮੋਸ਼ ਰਿਹਾ ਹੈ ਅਤੇ ਅੱਜ ਰੋਹਿਤ ਸ਼ਰਮਾ ਕੁਝ ਕਮਾਲ ਕਰਨ ਦੀ ਕੋਸ਼ਿਸ਼ ਜਰੂਰ ਕਰਨਗੇ। ਭਾਰਤ ਦੇ ਮਿਡਲ ਆਰਡਰ ਦਾ ਵੀ ਅੱਜ ਟੈਸਟ ਹੋਵੇਗਾ ਅਤੇ ਅੱਜ ਦਾ ਦਿਨ ਕਮਾਲ ਕਰ ਟੀਮ ਇੰਡੀਆ ਦੇ ਹੁਣ ਤਕ ਫਲਾਪ ਰਹੇ ਖਿਡਾਰੀ ਆਉਣ ਵਾਲਿਆਂ ਸੀਰੀਜ਼ ਲਈ ਦਾਵੇਦਾਰੀ ਪੇਸ਼ ਕਰਨ ਦੀ ਕੋਸ਼ਿਸ਼ ਜਰੂਰ ਕਰਨਗੇ। 

ਟਾਪ ਹੈਡਲਾਈਨ

ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget