ਪੜਚੋਲ ਕਰੋ

ਭੱਜ-ਭੱਜ ਲਿਆਂਦਾ ਭੁਚਾਲ

1/10
ਇਸ ਈਵੈਂਟ ਦਾ ਪ੍ਰਬੰਧ ਚੰਡੀਗੜ੍ਹ ਟੂਰਿਜ਼ਮ ਅਤੇ ਚਨਿਗੜ੍ਹ ਰਨਰਸ ਕਲੱਬ ਨੇ ਕਰਵਾਇਆ ਸੀ। ਇਸ ਗਲੋ ਰਨ ਦੇ ਜ਼ਰੀਏ ਇਹੀ ਸੁਨੇਹਾ ਦਿੱਤਾ ਗਿਆ ਕਿ ਮਹਿਲਾਵਾਂ ਸਿਰਫ ਦਿਨ ਦੇ ਸਮੇਂ ਹੀ ਨਹੀਂ ਬਲਕਿ ਰਾਤ ਦੇ ਸਮੇਂ ਵੀ ਨਿਡਰ ਹੋਕੇ ਘੁੰਮ ਸਕਦੀਆਂ ਹਨ।

2/10
ਮਹਿਲਾ ਸੇਫਟੀ ਦੇ ਮਕਸਦ ਨਾਲ ਕਰਵਾਈ ਗਈ ਇਸ ਹਾਫ ਮੈਰਾਥਨ 'ਚ ਵੱਡੀ ਸੰਖਿਆ 'ਚ ਪ੍ਰਤੀਭਾਗੀ ਹਿੱਸਾ ਲੈਣ ਪਹੁੰਚੇ। ਇਸ ਈਵੈਂਟ 'ਚ ਲਗਭਗ 500 ਲੋਕਾਂ ਨੇ ਹਿੱਸਾ ਲਿਆ।

3/10
ਦੌੜਨ ਵਾਲੇ ਅਫਸਰ ਵੀ ਸਨ, ਅਥਲੀਟ ਵੀ ਅਤੇ ਆਮ ਲੋਕ ਵੀ। ਪਰ ਜਿੱਤ ਚੰਡੀਗੜ੍ਹ ਦੀ ਹੋਈ।

4/10
ਇਸ ਈਵੈਂਟ 'ਚ ਹਾਫ ਮੈਰਾਥਨ 21.097km ਦੀ ਦੂਰੀ ਦੀ ਸੀ ਜਦਕਿ ਗਲੋ ਰਨ 'ਚ 5km ਦੀ ਦੂਰੀ ਤੈਅ ਕਰਨੀ ਸੀ। ਇਸ ਮੈਰਾਥਨ ਕਾਰਨ ਰਾਤ ਦੇ ਸਮੇਂ ਪਹਿਲੀ ਵਾਰ ਟ੍ਰਾਈ ਸਿਟੀ 'ਚ ਸੁਖਨਾ ਲੇਕ ਤੋਂ ਮਟਕਾ ਚੌਂਕ ਤਕ ਦੌੜ ਹੋਈ।

5/10
6/10
ਟ੍ਰਾਈ ਸਿਟੀ ਦੀ ਪਹਿਲੀ ਗਲੋ ਰਨ ਅਤੇ 'ਰਨ ਦ ਨਾਈਟ ਮੈਰਾਥਨ' 'ਚ ਪ੍ਰੋਫੈਸ਼ਨਲ ਅਥਲੀਟਾਂ ਅਤੇ ਆਮ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਫਿਸ਼ਨਲ ਖਿਡਾਰੀਆਂ ਨੇ ਜਿਥੇ ਦੌੜ 'ਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਉਥੇ ਹੀ ਆਮ ਲੋਕਾਂ ਦਾ ਮੈਰਾਥਨ ਨੂੰ ਲੈਕੇ ਉਤਸ਼ਾਹ ਵੀ ਵੇਖਣ ਲਾਇਕ ਸੀ।

7/10
ਹਾਲਾਂਕਿ ਇੱਕ ਗੱਲ ਹੈਰਾਨ ਕਰਨ ਵਾਲੀ ਜਰੂਰ ਸੀ ਕਿ ਪਾਣੀ ਦੀਆਂ ਬੋਤਲਾਂ ਜਗ੍ਹਾ-ਜਗ੍ਹਾ ਸੁੱਟੀਆਂ ਜਾ ਰਹੀਆਂ ਸਨ ਜਿਸ ਕਾਰਨ ਇਸ ਮੈਰਾਥਨ ਤੋਂ ਬਾਅਦ ਸਾਫ-ਸਫਾਈ ਲਈ ਪ੍ਰਸ਼ਾਸਨ ਦਾ ਕੰਮ ਜਰੂਰ ਵਧ ਗਿਆ।

8/10
ਮੈਰਾਥਨ 'ਚ ਸੈਕਟਰ 31 ਦੇ ਕੇਂਦਰੀ ਵਿਦਿਆਲੇ ਦਾ ਰਾਹੁਲ ਕੁਮਾਰ ਪਹਿਲੇ ਸਥਾਨ 'ਤੇ ਰਿਹਾ। ਈਵੈਂਟ ਦੀ ਖਾਸ ਗੱਲ ਇਹ ਸੀ ਕਿ ਪੂਰਸ਼ਾਂ ਦੇ ਨਾਲ-ਨਾਲ ਵੱਡੀ ਸੰਖਿਆ 'ਚ ਮਹਿਲਾਵਾਂ ਵੀ ਇਸ ਮੈਰਾਥਨ ਦਾ ਹਿੱਸਾ ਬਣੀਆਂ।

9/10
ਇਸ ਈਵੈਂਟ 'ਚ ਪੁਰਸ਼ਾਂ ਦੀ ਹਾਫ ਮੈਰਾਥਨ 'ਚ 1 ਘੰਟਾ 26 ਮਿਨਟ ਦਾ ਸਮਾਂ ਦੇਕੇ ਜੇਤੂ ਬਣੇ। ਮਹਿਲਾ ਵਰਗ 'ਚ ਰੇਨੂ ਨੇ 1 ਘੰਟਾ 59 ਮਿਨਟ ਦਾ ਸਮਾਂ ਲੈਂਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ।

10/10
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget