ਪੜਚੋਲ ਕਰੋ

Charanjit Singh Death: ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਦੇਹਾਂਤ

Charanjit Singh Death: ਹਾਕੀ ਦੇ ਮਹਾਨ ਖਿਡਾਰੀ ਚਰਨਜੀਤ ਸਿੰਘ, ਜਿਸ ਦੀ ਕਪਤਾਨੀ ਹੇਠ ਭਾਰਤੀ ਹਾਕੀ ਟੀਮ ਨੇ 1964 ਟੋਕੀਓ ਸਮਰ ਓਲੰਪਿਕ ਵਿੱਚ ਸੋਨ ਤਗਮਾ ਜਿੱਤਿਆ ਸੀ

Charanjit Singh Death: ਹਾਕੀ ਦੇ ਮਹਾਨ ਖਿਡਾਰੀ ਚਰਨਜੀਤ ਸਿੰਘ, ਜਿਸ ਦੀ ਕਪਤਾਨੀ ਹੇਠ ਭਾਰਤੀ ਹਾਕੀ ਟੀਮ ਨੇ 1964 ਟੋਕੀਓ ਸਮਰ ਓਲੰਪਿਕ ਵਿੱਚ ਸੋਨ ਤਗਮਾ ਜਿੱਤਿਆ ਸੀ, ਦਾ ਵੀਰਵਾਰ ਨੂੰ ਊਨਾ ਵਿੱਚ ਉਨ੍ਹਾਂ ਦੇ ਘਰ ਦਿਹਾਂਤ ਹੋ ਗਿਆ।

ਉਹ ਅਗਲੇ ਹਫਤੇ 91 ਸਾਲ ਦੇ ਹੋਣ ਵਾਲੇ ਸਨ ਪਰ ਉਮਰ ਨਾਲ ਸਬੰਧ ਬਿਮਾਰੀਆਂ ਨੇ ਉਨ੍ਹਾਂ ਨੂੰ ਘੇਰ ਰੱਖਿਆ ਸੀ। ਉਹ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸਨ। ਉਹ 1960 ਵਿੱਚ ਰੋਮ ਓਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਟੀਮ ਦਾ ਵੀ ਹਿੱਸਾ ਸਨ। ਉਨ੍ਹਾਂ ਪੰਜਾਬ ਪੁਲਿਸ ਵਿੱਚ ਨੌਕਰੀ ਕੀਤੀ। ਕਰਨਲ ਬਲਬੀਰ ਸਿੰਘ, ਪਰਗਟ ਸਿੰਘ ਤੇ ਸੁਰਿੰਦਰ ਸੋਢੀ ਸਮੇਤ ਹਾਕੀ ਦੇ ਕਈ ਖਿਡਾਰੀਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਚਰਨਜੀਤ ਸਿੰਘ ਦਾ ਜਨਮ 3 ਫਰਵਰੀ, 1931 ਨੂੰ ਹਿਮਾਚਲ ਪ੍ਰਦੇਸ਼ (ਉਸ ਸਮੇਂ ਅਣਵੰਡੇ ਪੰਜਾਬ ਦਾ ਹਿੱਸਾ) ਦੇ ਅੰਬ ਸਬ-ਡਿਵੀਜ਼ਨ ਊਨਾ ਦੇ ਮੈਰੀ ਵਿਖੇ ਹੋਇਆ ਸੀ।ਚਰਨਜੀਤ ਸਿੰਘ 1962 ਦੀਆਂ ਏਸ਼ਿਆਈ ਖੇਡਾਂ ਵਿੱਚ ਚਾਂਦੀ ਤੋਂ ਇਲਾਵਾ 1960 ਵਿੱਚ ਰੋਮ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਟੀਮ ਦਾ ਵੀ ਹਿੱਸਾ ਸੀ।ਵੀਰਵਾਰ ਬਾਅਦ ਦੁਪਹਿਰ ਉਨ੍ਹਾਂ ਦਾ ਸਸਕਾਰ  ਕੀਤਾ ਜਾਵੇਗਾ।

ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਮਹਾਨ ਖਿਡਾਰੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।ਠਾਕੁਰ ਨੇ ਕਿਹਾ, “ਊਨਾ ਦੇ ਸਾਬਕਾ ਹਾਕੀ ਖਿਡਾਰੀ ਅਤੇ 1964 ਦੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਚਰਨਜੀਤ ਸਿੰਘ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ। ਪਦਮ ਸ਼੍ਰੀ ਅਤੇ ਅਰਜੁਨ ਐਵਾਰਡੀ ਸਿੰਘ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪ੍ਰਮਾਤਮਾ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਤਾਕਤ ਦੇਵੇ।”

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget