ਪੜਚੋਲ ਕਰੋ

ਗੇਲ ਨੇ ਕਿਉਂ ਮਨਾਇਆ 'ਡੋਂਟ ਬਲਸ਼ ਬੇਬੀ' ਇੰਟਰਵਿਊ ਦਾ 1 ਸਾਲ ?

1/12
2/12
3/12
ਕ੍ਰਿਸ ਗੇਲ ਨੇ ਆਸਟ੍ਰੇਲੀਅਨ ਬਿਗ ਬੈਸ਼ ਲੀਗ 'ਚ ਮੈਲਬਰਨ ਰੈਨੀਗੇਡ ਟੀਮ ਲਈ ਖੇਡਦਿਆਂ 15 ਗੇਂਦਾਂ ਤੇ 41 ਰਨ ਬਣਾਏ। ਗੇਲ ਨਾਲ ਡਗ-ਆਉਟ 'ਚ ਇੰਟਰਵਿਊ ਕਰਨ ਲਈ ਟੈਨ ਸਪੋਰਟਸ ਦੀ ਐਂਕਰ ਮੈਲ ਮੈਕਲੌਗਿਨ ਪਹੁੰਚੀ। ਮੈਲ ਨੇ ਸਵਾਲਾਂ ਦਾ ਸਿਲਸਿਲਾ ਸ਼ੁਰੂ ਕੀਤਾ, ਪਰ ਗੇਲ ਦਾ ਜਵਾਬ ਸੁਣ ਹਰ ਕੋਈ ਹੈਰਾਨ ਰਹਿ ਗਿਆ।

4/12
ਗੇਲ ਨੇ ਕਿਹਾ 'ਮੈਂ ਖੁਦ ਤੁਹਾਡੇ ਕੋਲ ਇੰਟਰਵਿਊ ਦੇਣ ਆਉਣ ਵਾਲਾ ਸੀ, ਤੁਹਾਨੂੰ ਇੰਟਰਵਿਊ ਦੇਣ ਲਈ ਹੀ ਮੈਂ ਅਜਿਹੀ ਪਾਰੀ ਖੇਡੀ। ਮੈਂ ਪਹਿਲੀ ਵਾਰ ਤੁਹਾਡੀਆਂ ਅੱਖਾਂ 'ਚ ਵੇਖ ਰਿਹਾ ਹਾਂ, ਤੁਹਾਡੀਆਂ ਅੱਖਾਂ ਬੇਹਦ ਖੂਬਸੂਰਤ ਹਨ। ਉਮੀਦ ਹੈ ਕਿ ਅਸੀਂ ਮੈਚ ਜਿੱਤ ਜਾਈਏ, ਕੀ ਮੈਚ ਦੀ ਜਿੱਤ ਤੋਂ ਬਾਅਦ ਤੁਸੀਂ ਮੇਰੇ ਨਾਲ ਕੌਫੀ ਪੀਣਾ ਪਸੰਦ ਕਰੋਗੇ। ਡੋਂਟ ਬਲਸ਼ ਬੇਬੀ !'

5/12
ਇਸ ਪੂਰੇ ਮਾਮਲੇ ਤੇ ਮੈਲ ਨੇ ਕਿਹਾ ਸੀ ਕਿ ਗੇਲ ਦੀ ਟਿੱਪਣੀ ਨੇ ਉਸਨੂੰ ਹੈਰਾਨ ਕਰ ਦਿੱਤਾ ਸੀ ਅਤੇ ਓਹ ਸਮਝ ਨਹੀਂ ਪਾਈ ਸੀ ਕਿ ਆਖਿਰ ਹੋ ਕੀ ਰਿਹਾ ਹੈ।

6/12
ਗੇਲ ਦੀ ਇਸ ਟਿੱਪਣੀ ਤੋਂ ਬਾਅਦ ਗੇਲ ਤੇ 10,000 ਡਾਲਰ ਦਾ ਜੁਰਮਾਨਾ ਕੀਤਾ ਗਿਆ।

7/12
8/12
ਹਾਲਾਂਕਿ ਗੇਲ ਤੇ ਬੈਨ ਨਹੀਂ ਲਗਾਇਆ ਗਿਆ। ਫਿਰ ਗੇਲ ਨੇ ਇਸ ਮਾਮਲੇ 'ਚ ਮੁਆਫੀ ਵੀ ਮੰਗੀ।

9/12
4 ਜਨਵਰੀ 2016 ਦਾ ਕੀ ਹੈ ਪੂਰਾ ਮਾਮਲਾ ?
4 ਜਨਵਰੀ 2016 ਦਾ ਕੀ ਹੈ ਪੂਰਾ ਮਾਮਲਾ ?
10/12
11/12
ਗੇਲ ਨੇ ਆਪਣਾ ਇਹ ਵੀਡੀਓ ਸਾਂਝਾ ਕਰਦੇ ਹੋਏ ਇੱਕ ਮੈਸੇਜ ਵੀ ਲਿਖਿਆ ਜਿਸ 'ਚ ਉਨ੍ਹਾਂ ਨੇ ਕਿਹਾ '4th Jan officially 1 year anniversary #DontBlushBaby - Australia, lighten the f**k up.'

12/12
ਆਪਣੀ ਜ਼ਿੰਦਗੀ ਨੂੰ ਆਪਣੇ ਅਸੂਲਾਂ 'ਤੇ ਜਿਊਣ ਵਾਲੇ ਵੈਸਟ ਇੰਡੀਜ਼ ਦੇ ਵਿਸਫੋਟਕ ਬੱਲੇਬਾਜ ਕ੍ਰਿਸ ਗੇਲ ਇੱਕ ਵਾਰ ਫਿਰ ਤੋਂ ਚਰਚਾ 'ਚ ਬਣੇ ਹੋਏ ਹਨ। ਇਸ ਵਾਰ ਇੱਕ ਡਾਂਸ ਵੀਡੀਓ ਅਤੇ ਘੱਟ ਕੱਪੜਿਆਂ ਵਾਲਿਆਂ ਤਸਵੀਰਾਂ ਕਾਰਨ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਖਬਰਾਂ ਅਨੁਸਾਰ ਗੇਲ ਨੇ ਇਹ ਸਭ ਆਪਣੇ ਬੀਤੇ ਸਾਲ ਹੋਏ ਇੱਕ ਕੰਟਰੋਵਰਸੀ ਵਾਲੇ ਇੰਟਰਵਿਊ ਦਾ 1 ਸਾਲ ਪੂਰਾ ਹੋਣ ਕਾਰਨ ਕੀਤਾ ਹੈ। ਇਸ ਵੀਡੀਓ 'ਚ ਗੇਲ ਆਪਣੀ ਪਾਰਟਨਰ ਨਤਾਸ਼ਾ ਬੈਰੀਜ ਨਾਲ ਡਾਂਸ ਕਰਦੇ ਨਜਰ ਆ ਰਹੇ ਹਨ। ਇਸ ਵੀਡੀਓ 'ਤੇ ਸਵਾਲ ਖੜੇ ਹੋ ਰਹੇ ਹਨ ਅਤੇ ਇਹ ਵੀਡੀਓ ਜਾਂ ਇਸਦੀਆਂ ਤਸਵੀਰਾਂ ਵੀ ਦਰਸ਼ਕਾਂ ਨਾਲ ਸਾਂਝਾ ਕਰਨਾ ਮੁਸ਼ਕਿਲ ਹੈ।

Sponsored Links by Taboola

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget