ਉਮੀਦ ਕਰਦੇ ਹਾਂ ਹਾਕੀ ਵਿਸ਼ਵ ਕੱਪ ਦੀ ਟਰਾਫੀ ਭਾਰਤ ਦੀ ਹੀ ਝੋਲੀ ਪਵੇ : ਭਗਵੰਤ ਮਾਨ
ਚੰਡੀਗੜ੍ਹ: ਹਾਕੀ ਦੇ ਵਿਸ਼ਵ ਕੱਪ ਦੀ ਟਰਾਫ਼ੀ ਪੰਜਾਬ ਪਹੁੰਚੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਫ਼ੀ ਦਾ ਸਵਾਗਤ ਕੀਤਾ ਹੈ। ਭਾਰਤ ਅਗਲੇ ਸਾਲ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ।
ਚੰਡੀਗੜ੍ਹ: ਹਾਕੀ ਦੇ ਵਿਸ਼ਵ ਕੱਪ ( Hockey World Cup )ਦੀ ਟਰਾਫ਼ੀ ਪੰਜਾਬ ਪਹੁੰਚੀ ਹੈ। ਮੁੱਖ ਮੰਤਰੀ ਭਗਵੰਤ ਮਾਨ ( Bhagwant mann )ਨੇ ਟਰਾਫ਼ੀ ਦਾ ਸਵਾਗਤ ਕੀਤਾ ਹੈ। ਭਾਰਤ ( India ) ਅਗਲੇ ਸਾਲ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਾਲ ਹੀ ਉਮੀਦ ਜਤਾਈ ਹੈ ਕਿ ਇਹ ਟਰਾਫੀ ਭਾਰਤ ਦੀ ਝੋਲੀ ਪਵੇਗੀ।
ਇਹ ਵੀ ਪੜ੍ਹੋ : ਘਰ ਜਾ ਰਹੀ ਨਰਸ ਨਾਲ ਆਟੋ 'ਚ ਰੇਪ ਦੀ ਕੋਸ਼ਿਸ਼ , ਲੜਕੀ ਨੇ ਚੱਲਦੇ ਆਟੋ ਤੋਂ ਮਾਰੀ ਛਾਲ
ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ…ਅੱਜ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਪੰਜਾਬ ਪਹੁੰਚੀ ਹੈ…ਟਰਾਫ਼ੀ ਦਾ ਸਵਾਗਤ ਕਰਕੇ ਖ਼ੁਸ਼ੀ ਹੋਈ…
— Bhagwant Mann (@BhagwantMann) December 15, 2022
ਉਮੀਦ ਕਰਦੇ ਹਾਂ 1975 ਵਾਂਗ ਇਹ ਟਰਾਫ਼ੀ ਭਾਰਤ ਦੀ ਹੀ ਝੋਲੀ ਪਵੇ…ਭਾਰਤ ਸਮੇਤ ਬਾਕੀ ਦੇਸ਼ਾਂ ਦੇ ਸਾਰੇ ਖਿਡਾਰੀਆਂ ਨੂੰ ਬਹੁਤ ਸ਼ੁਭਕਾਮਨਾਵਾਂ… pic.twitter.com/sQO9o5W5EV
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਅੱਜ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਪੰਜਾਬ ਪਹੁੰਚੀ ਹੈ। ਟਰਾਫ਼ੀ ਦਾ ਸਵਾਗਤ ਕਰਕੇ ਖ਼ੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ 1975 ਵਾਂਗ ਇਹ ਟਰਾਫ਼ੀ ਭਾਰਤ ਦੀ ਹੀ ਝੋਲੀ ਪਵੇ। ਭਾਰਤ ਸਮੇਤ ਬਾਕੀ ਦੇਸ਼ਾਂ ਦੇ ਸਾਰੇ ਖਿਡਾਰੀਆਂ ਨੂੰ ਬਹੁਤ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ 'ਚ ਟੋਲ ਪਲਾਜ਼ਿਆਂ 'ਤੇ ਧਰਨੇ , ਇੱਕ ਮਹੀਨਾ ਬੰਦ ਹੋਣਗੇ ਟੋਲ ਪਲਾਜ਼ੇ
ਦੱਸ ਦੇਈਏ ਕਿ ਭਾਰਤ ( India ) ਅਗਲੇ ਸਾਲ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।