ਪੜਚੋਲ ਕਰੋ

ਲੀਗ 'ਚ ਹੋਵੇਗਾ ਵਿਦੇਸ਼ੀਆਂ ਦਾ ਚਰਚਾ ?

ਨਵੀਂ ਦਿੱਲੀ - ਪ੍ਰੋ ਰੈਸਲਿੰਗ ਲੀਗ ਦਾ ਦੂਜਾ ਸੀਜ਼ਨ ਭਾਰਤੀ ਭਲਵਾਨਾਂ ਤੋਂ ਵਧ ਵਿਦੇਸ਼ੀ ਭਲਵਾਨਾਂ ਕਾਰਨ ਸੁਰਖੀਆਂ 'ਚ ਰਹਿ ਸਕਦਾ ਹੈ। ਪ੍ਰੋ ਰੈਸਲਿੰਗ ਲੀਗ ਦੇਸ਼ ਦੇ 8 ਸ਼ਹਿਰਾਂ 'ਚ ਖੇਡੀ ਜਾਵੇਗੀ। ਇਹ ਲੀਗ 15 ਦਿਸੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ ਅਤੇ ਲੀਗ ਦੇ ਮੁਕਾਬਲੇ 31 ਦਿਨ ਚੱਲਣਗੇ। ਇਸ ਵਾਰ ਲੀਗ 'ਚ ਵਿਸ਼ਵ ਚੈਂਪੀਅਨ ਅਤੇ ਓਲੰਪਿਕ ਤਗਮਾ ਜੇਤੂ ਖਿਡਾਰਨਾ ਨੂੰ ਮਹਿਲਾ ਵਰਗ 'ਚ ਦਰਸ਼ਕਾਂ ਦਾ ਰੋਮਾਂਚ ਵਧਾਉਣ ਲਈ ਮੁਖ ਮੰਨਿਆ ਜਾ ਰਿਹਾ ਹੈ। 
Erica-Wiebe-375  ਲੀਗ 'ਚ ਹੋਵੇਗਾ ਵਿਦੇਸ਼ੀਆਂ ਦਾ ਚਰਚਾ ?
 
ਐਰਿਕਾ ਵੀਬ 
 
ਓਲੰਪਿਕ ਸੋਨ ਤਗਮਾ ਜੇਤੂ ਐਰਿਕਾ ਵੀਬ ਨੇ 15 ਦਿਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਪ੍ਰੋ ਰੈਸਲਿੰਗ ਲੀਗ (PWL) ਦੇ ਦੂਜੇ ਸੀਜ਼ਨ 'ਚ ਹਿੱਸਾ ਲੈਣ ਦੀ ਪੁਸ਼ਟੀ ਕਰ ਦਿੱਤੀ ਹੈ। ਐਰਿਕਾ ਵੀਬ 75kg ਭਾਰਵਰਗ 'ਚ ਖੇਡਦੀ ਨਜਰ ਆਵੇਗੀ। 
 
ਵੀਬ ਨੇ ਰਿਓ ਓਲੰਪਿਕਸ 'ਚ ਗੋਲਡ ਮੈਡਲ ਆਪਣੇ ਨਾਮ ਕੀਤਾ ਸੀ। ਖਿਤਾਬੀ ਮੈਚ 'ਚ ਵੀਬ ਨੇ ਕਜਾਖਸਤਾਨ ਦੀ ਗੁਜੇਲ ਮਾਨਿਊਰੇਵਾ ਨੂੰ ਮਾਤ ਦਿੱਤੀ ਸੀ। ਇਸ ਜਿੱਤ ਤੋਂ ਬਾਅਦ ਵੀਬ ਕੈਨੇਡਾ ਦੀ ਸਿਰਫ ਤੀਜੀ ਓਲੰਪਿਕ ਸੋਨ ਤਗਮਾ ਜੇਤੂ ਭਲਵਾਨ ਬਣੀ ਸੀ। 
 
ਵਿਸ਼ਵ ਦੀ ਬੇਹਤਰੀਨ ਭਲਵਾਨਾਂ 'ਚ ਸ਼ਾਮਿਲ ਵੀਬ ਨੇ 2014 ਤੋਂ ਬਾਅਦ ਜਿਸ ਵੀ ਟੂਰਨਾਮੈਂਟ 'ਚ ਹਿੱਸਾ ਲਿਆ ਉਸੇ 'ਚ ਜੇਤੂ ਰਹੀ। ਵੀਬ ਹੁਣ ਤਕ ਲਗਾਤਾਰ 36 ਮੈਚ ਜਿੱਤ ਚੁਕੀ ਹੈ। ਉਨ੍ਹਾਂ ਨੇ ਸਾਲ 2014 ਦੇ ਗਲਾਸਗੋ ਕਾਮਨਵੈਲਥ ਖੇਡਾਂ 'ਚ ਵੀ 75kg ਭਾਰਵਰਗ ਦੀ ਫ੍ਰੀਸਟਾਈਲ ਕੈਟੇਗਰੀ 'ਚ ਸੋਨ ਤਗਮਾ ਜਿੱਤਿਆ ਸੀ। 
f_12798312741369397814  adeline_gray_nup_171784_0845
 
ਐਡਲਾਈਨ ਗਰੇ, ਸਟੈਡਨਿਕ, ਮੈਟਸਨ 'ਤੇ ਰਹੇਗੀ ਨਜਰ 
 
3 ਵਾਰ ਦੀ ਵਿਸ਼ਵ ਚੈਂਪੀਅਨ ਅਮਰੀਕਾ ਦੀ ਐਡਲਾਈਨ ਗਰੇ ਲੀਗ 'ਚ ਹਿੱਸਾ ਲੈਂਦੀ ਨਜਰ ਆਵੇਗੀ। ਰੀਓ ਓਲੰਪਿਕਸ ਦੀ ਚਾਂਦੀ ਦਾ ਤਗਮਾ ਜਿੱਤਣ ਵਾਲੀ ਅਜਰਬਾਇਜਾਨ ਦੀ ਮਾਰੀਆ ਸਟੈਡਨਿਕ ਅਤੇ ਰੀਓ ਓਲੰਪਿਕਸ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਵੀਡਨ ਦੀ ਸੋਫੀਆ ਮੈਟਸਨ ਵੀ ਇਸ ਲੀਗ 'ਚ ਦਮ ਆਜਮਾਉਂਦੀਆਂ ਨਜਰ ਆਉਣਗੀਆਂ। 
 
ਐਡਲਾਈਨ ਗਰੇ ਪਿਛਕਲੇ ਸੀਜ਼ਨ 'ਚ ਮੁੰਬਈ ਦੀ ਟੀਮ ਵੱਲੋਂ ਖੇਡਦੇ ਹੋਏ ਭਾਰਤੀ ਕੁਸ਼ਤੀ ਪ੍ਰੇਮੀਆਂ ਦਾ ਦਿਲ ਜਿੱਤਣ 'ਚ ਕਾਮਯਾਬ ਰਹੀ ਸੀ। ਮਾਰੀਆ ਸਟੈਡਨਿਕ ਵੀ ਇਸ ਵਾਰ ਸੁਰਖੀਆਂ 'ਚ ਰਹਿ ਸਕਦੀ ਹੈ। ਮਾਰੀਆ ਸਟੈਡਨਿਕ ਦੇ ਨਾਮ ਓਲੰਪਿਕਸ ਦੇ 2 ਸਿਲਵਰ ਮੈਡਲ ਅਤੇ 1 ਕਾਂਸੀ ਦਾ ਤਗਮਾ ਦਰਜ ਹੈ। ਓਹ ਸਾਬਕਾ ਵਿਸ਼ਵ ਚੈਂਪੀਅਨ ਹੋਣ ਦੇ ਨਾਲ-ਨਾਲ 6 ਵਾਰ ਦੀ ਯੂਰੋਪੀਅਨ ਚੈਂਪੀਅਨ ਵੀ ਹੈ। ਸੋਫੀਆ ਮੈਟਸਨ ਵੀ ਕਿਸੇ ਤੋਂ ਘਟ ਨਹੀਂ ਅਤੇ ਉਸਦੇ ਨਾਮ ਵਿਸ਼ਵ ਚੈਂਪੀਅਨਸ਼ਿਪ ਦਾ 1 ਗੋਲਡ ਮੈਡਲ ਸਮੇਤ ਕੁਲ 5 ਤਗਮੇ ਹਨ। ਓਹ 3 ਵਾਰ ਯੂਰੋਪੀਅਨ ਚੈਂਪੀਅਨ ਵੀ ਹੈ। 
 
ਇਨ੍ਹਾਂ ਭਲਵਾਨਾਂ ਦੀ ਮੌਜੂਦਗੀ 'ਚ ਲੀਗ ਦਾ ਰੋਮਾਂਚ ਵਧਣਾ ਤੈਅ ਹੈ। ਲੀਗ 'ਚ ਇਨ੍ਹਾਂ ਤਿੰਨਾਂ ਖਿਡਾਰਨਾ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਜਤਾਈ ਜਾ ਰਹੀ ਹੈ। 

ਟਾਪ ਹੈਡਲਾਈਨ

Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!

Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ

 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ

Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ

Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ

Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ

Embed widget