ਪੜਚੋਲ ਕਰੋ

ਖਿੱਚ ਦਾ ਕੇਂਦਰ ਹੋਵੇਗੀ ਇਨ੍ਹਾਂ ਦੀ ਖੂਬਸੂਰਤੀ ਜਾਂ ਤਾਕਤ !

1/20
2/20
ਪ੍ਰੋ ਰੈਸਲਿੰਗ ਲੀਗ ਦੇਸ਼ ਦੇ 8 ਸ਼ਹਿਰਾਂ 'ਚ ਖੇਡੀ ਜਾਵੇਗੀ। ਇਹ ਲੀਗ 15 ਦਿਸੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ ਅਤੇ ਲੀਗ ਦੇ ਮੁਕਾਬਲੇ 31 ਦਿਨ ਚੱਲਣਗੇ।

3/20
ਐਡਲਾਈਨ ਗਰੇ ਪਿਛਕਲੇ ਸੀਜ਼ਨ 'ਚ ਮੁੰਬਈ ਦੀ ਟੀਮ ਵੱਲੋਂ ਖੇਡਦੇ ਹੋਏ ਭਾਰਤੀ ਕੁਸ਼ਤੀ ਪ੍ਰੇਮੀਆਂ ਦਾ ਦਿਲ ਜਿੱਤਣ 'ਚ ਕਾਮਯਾਬ ਰਹੀ ਸੀ। ਮਾਰੀਆ ਸਟੈਡਨਿਕ ਵੀ ਇਸ ਵਾਰ ਸੁਰਖੀਆਂ 'ਚ ਰਹਿ ਸਕਦੀ ਹੈ।

4/20
ਪ੍ਰੋ ਰੈਸਲਿੰਗ ਲੀਗ ਦਾ ਦੂਜਾ ਸੀਜ਼ਨ ਭਾਰਤੀ ਭਲਵਾਨਾਂ ਤੋਂ ਵਧ ਵਿਦੇਸ਼ੀ ਭਲਵਾਨਾਂ ਕਾਰਨ ਸੁਰਖੀਆਂ 'ਚ ਰਹਿ ਸਕਦਾ ਹੈ।

5/20
ਸੋਫੀਆ ਮੈਟਸਨ
ਸੋਫੀਆ ਮੈਟਸਨ
6/20
ਮਾਰੀਆ ਸਟੈਡਨਿਕ ਦੇ ਨਾਮ ਓਲੰਪਿਕਸ ਦੇ 2 ਸਿਲਵਰ ਮੈਡਲ ਅਤੇ 1 ਕਾਂਸੀ ਦਾ ਤਗਮਾ ਦਰਜ ਹੈ। ਓਹ ਸਾਬਕਾ ਵਿਸ਼ਵ ਚੈਂਪੀਅਨ ਹੋਣ ਦੇ ਨਾਲ-ਨਾਲ 6 ਵਾਰ ਦੀ ਯੂਰੋਪੀਅਨ ਚੈਂਪੀਅਨ ਵੀ ਹੈ।

7/20
ਐਡਲਾਈਨ ਗਰੇ
ਐਡਲਾਈਨ ਗਰੇ
8/20
ਇਨ੍ਹਾਂ ਭਲਵਾਨਾਂ ਦੀ ਮੌਜੂਦਗੀ 'ਚ ਲੀਗ ਦਾ ਰੋਮਾਂਚ ਵਧਣਾ ਤੈਅ ਹੈ। ਲੀਗ 'ਚ ਇਨ੍ਹਾਂ ਤਿੰਨਾਂ ਖਿਡਾਰਨਾ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਜਤਾਈ ਜਾ ਰਹੀ ਹੈ।

9/20
ਸੋਫੀਆ ਮੈਟਸਨ ਵੀ ਕਿਸੇ ਤੋਂ ਘਟ ਨਹੀਂ ਅਤੇ ਉਸਦੇ ਨਾਮ ਵਿਸ਼ਵ ਚੈਂਪੀਅਨਸ਼ਿਪ ਦਾ 1 ਗੋਲਡ ਮੈਡਲ ਸਮੇਤ ਕੁਲ 5 ਤਗਮੇ ਹਨ। ਓਹ 3 ਵਾਰ ਯੂਰੋਪੀਅਨ ਚੈਂਪੀਅਨ ਵੀ ਹੈ।

10/20
3 ਵਾਰ ਦੀ ਵਿਸ਼ਵ ਚੈਂਪੀਅਨ ਅਮਰੀਕਾ ਦੀ ਐਡਲਾਈਨ ਗਰੇ ਲੀਗ 'ਚ ਹਿੱਸਾ ਲੈਂਦੀ ਨਜਰ ਆਵੇਗੀ। ਰੀਓ ਓਲੰਪਿਕਸ ਦੀ ਚਾਂਦੀ ਦਾ ਤਗਮਾ ਜਿੱਤਣ ਵਾਲੀ ਅਜਰਬਾਇਜਾਨ ਦੀ ਮਾਰੀਆ ਸਟੈਡਨਿਕ ਅਤੇ ਰੀਓ ਓਲੰਪਿਕਸ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਵੀਡਨ ਦੀ ਸੋਫੀਆ ਮੈਟਸਨ ਵੀ ਇਸ ਲੀਗ 'ਚ ਦਮ ਆਜਮਾਉਂਦੀਆਂ ਨਜਰ ਆਉਣਗੀਆਂ।

11/20
12/20
13/20
14/20
ਐਡਲਾਈਨ ਗਰੇ, ਸਟੈਡਨਿਕ, ਮੈਟਸਨ 'ਤੇ ਰਹੇਗੀ ਨਜਰ

15/20
ਵੀਬ ਹੁਣ ਤਕ ਲਗਾਤਾਰ 36 ਮੈਚ ਜਿੱਤ ਚੁਕੀ ਹੈ। ਉਨ੍ਹਾਂ ਨੇ ਸਾਲ 2014 ਦੇ ਗਲਾਸਗੋ ਕਾਮਨਵੈਲਥ ਖੇਡਾਂ 'ਚ ਵੀ 75kg ਭਾਰਵਰਗ ਦੀ ਫ੍ਰੀਸਟਾਈਲ ਕੈਟੇਗਰੀ 'ਚ ਸੋਨ ਤਗਮਾ ਜਿੱਤਿਆ ਸੀ।

16/20
ਇਸ ਵਾਰ ਲੀਗ 'ਚ ਵਿਸ਼ਵ ਚੈਂਪੀਅਨ ਅਤੇ ਓਲੰਪਿਕ ਤਗਮਾ ਜੇਤੂ ਖਿਡਾਰਨਾ ਨੂੰ ਮਹਿਲਾ ਵਰਗ 'ਚ ਦਰਸ਼ਕਾਂ ਦਾ ਰੋਮਾਂਚ ਵਧਾਉਣ ਲਈ ਮੁਖ ਮੰਨਿਆ ਜਾ ਰਿਹਾ ਹੈ।

17/20
ਵਿਸ਼ਵ ਦੀ ਬੇਹਤਰੀਨ ਭਲਵਾਨਾਂ 'ਚ ਸ਼ਾਮਿਲ ਵੀਬ ਨੇ 2014 ਤੋਂ ਬਾਅਦ ਜਿਸ ਵੀ ਟੂਰਨਾਮੈਂਟ 'ਚ ਹਿੱਸਾ ਲਿਆ ਉਸੇ 'ਚ ਜੇਤੂ ਰਹੀ।

18/20
ਵੀਬ ਨੇ ਰਿਓ ਓਲੰਪਿਕਸ 'ਚ ਗੋਲਡ ਮੈਡਲ ਆਪਣੇ ਨਾਮ ਕੀਤਾ ਸੀ। ਖਿਤਾਬੀ ਮੈਚ 'ਚ ਵੀਬ ਨੇ ਕਜਾਖਸਤਾਨ ਦੀ ਗੁਜੇਲ ਮਾਨਿਊਰੇਵਾ ਨੂੰ ਮਾਤ ਦਿੱਤੀ ਸੀ। ਇਸ ਜਿੱਤ ਤੋਂ ਬਾਅਦ ਵੀਬ ਕੈਨੇਡਾ ਦੀ ਸਿਰਫ ਤੀਜੀ ਓਲੰਪਿਕ ਸੋਨ ਤਗਮਾ ਜੇਤੂ ਭਲਵਾਨ ਬਣੀ ਸੀ।

19/20
ਐਰਿਕਾ ਵੀਬ
ਐਰਿਕਾ ਵੀਬ
20/20
ਓਲੰਪਿਕ ਸੋਨ ਤਗਮਾ ਜੇਤੂ ਐਰਿਕਾ ਵੀਬ ਨੇ 15 ਦਿਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਪ੍ਰੋ ਰੈਸਲਿੰਗ ਲੀਗ (PWL) ਦੇ ਦੂਜੇ ਸੀਜ਼ਨ 'ਚ ਹਿੱਸਾ ਲੈਣ ਦੀ ਪੁਸ਼ਟੀ ਕਰ ਦਿੱਤੀ ਹੈ। ਐਰਿਕਾ ਵੀਬ 75kg ਭਾਰਵਰਗ 'ਚ ਖੇਡਦੀ ਨਜਰ ਆਵੇਗੀ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget