ਪੜਚੋਲ ਕਰੋ

ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ,

Commonwealth champion Sanjita Chanu banned: ਰਾਸ਼ਟਰਮੰਡਲ ਖੇਡਾਂ ਵਿੱਚ ਦੋ ਵਾਰ ਦੀ ਚੈਂਪੀਅਨ ਵੇਟਲਿਫਟਰ ਸੰਜੀਤਾ ਚਾਨੂ ’ਤੇ ਪਿਛਲੇ ਸਾਲ ਡੋਪ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਅਨੁਸ਼ਾਸਨ ਪੈਨਲ ਨੇ ਚਾਰ ਸਾਲ ਦੀ ਪਾਬੰਦੀ ਲਾਈ ਹੈ। ਸੰਜੀਤਾ ਪਿਛਲੇ ਸਾਲ ਸਤੰਬਰ-ਅਕਤੂਬਰ ਵਿੱਚ ਗੁਜਰਾਤ ਵਿੱਚ ਕੌਮੀ ਖੇਡਾਂ ਦੌਰਾਨ ਟੈਸਟ ਵਿੱਚ ਐਨਾਬੌਲਿਕ ਸਟੀਰੌਇਡ-ਡਰੋਸਟੈਨੋਲੋਨ ਮੈਟਬੋਲਾਈਟ ਲਈ ਪਾਜ਼ੇਟਿਵ ਪਾਈ ਗਈ ਸੀ, ਜਿਹੜੀ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਦੀ ਪਾਬੰਦੀਸ਼ੁਦਾ ਸੂਚੀ ਵਿੱਚ ਸ਼ਾਮਲ ਹੈ। 

ਇਹ ਵੀ ਪੜ੍ਹੋ: ਸਾਈ ਸੁਦਰਸ਼ਨ ਨੇ ਠੋਕੀ ਫਿਫਟੀ , ਚੌਂਕੇ ਨਾਲ ਪੂਰੀਆਂ ਕੀਤੀਆਂ 50 ਦੌੜਾਂ

ਖੇਡਾਂ ਦੌਰਾਨ 30 ਸਤੰਬਰ 2022 ਨੂੰ ਡੋਪ ਟੈਸਟ ਲਈ ਉਸ ਦਾ ਨਮੂਨਾ ਲਿਆ ਗਿਆ ਹੈ। ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, ਇਸ ਕਰਕੇ ਉਸ ’ਤੇ ਨਾਡਾ ਏਡੀਆਰ, 2021 ਦੇ ਆਰਟੀਕਲ 10.2.1 ਦੇ ਮੁਤਾਬਕ ਚਾਰ ਸਾਲਾਂ ਲਈ ਪਾਬੰਦੀ ਲਾਈ ਜਾਂਦੀ ਹੈ।’’ 

ਹੁਕਮਾਂ ਮੁਤਾਬਕ ਸੰਜੀਤਾ ਚਾਨੂ ’ਤੇ ਪਾਬੰਦੀ 12 ਨਵੰਬਰ ਤੋਂ 2022 ਤੋਂ ਲਾਗੂ ਮੰਨੀ ਜਾਵੇਗੀ ਜਦੋਂ ਉਸ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕੀਤਾ ਗਿਆ ਸੀ। ਸੰਜੀਤਾ ਲਈ ਇਹ ਇੱਕ ਵੱਡਾ ਝਟਕਾ ਹੈ। ਚਾਨੂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ ਜੋ ਉਸ ਤੋਂ ਵਾਪਸ ਲੈ ਲਿਆ ਗਿਆ ਹੈ। ਇਸ ਘਟਨਾਕ੍ਰਮ ਬਾਰੇ ਸੰਜੀਤਾ ਚਾਨੂ ਦੀ ਟਿੱਪਣੀ ਨਹੀਂ ਮਿਲੀ ਸਕੀ।

ਮੁੱਕੇਬਾਜ਼ ਆਮਿਰ ਖ਼ਾਨ ’ਤੇ ਦੋ ਸਾਲਾਂ ਦੀ ਪਾਬੰਦੀ 
ਇਸੇ ਤਰ੍ਹਾਂ ਬਰਤਾਨੀਆ ਦੇ ਸੰਨਿਆਸ ਲੈ ਚੁੱਕੇ ਮੁੱਕੇਬਾਜ਼ ਆਮਿਰ ਖ਼ਾਨ ’ਤੇ ਕਰੀਅਰ ਦੇ ਆਖਰੀ ਮੁਕਾਬਲੇ ਮਗਰੋਂ ਪਾਬੰਦੀਸ਼ੁਦਾ ਦਵਾਈ ਲੈਣ ਲਈ ਪਾਜ਼ੇਟਿਵ ਪਾਏ ਜਾਣ ’ਤੇ ਦੋ ਸਾਲਾਂ ਦੀ ਪਾਬੰਦੀ ਲਾਈ ਗਈ ਹੈ। ਸਾਬਕਾ ਲਾਈਟ ਵੈਲਟਰਵੇਟ ਵਿਸ਼ਵ ਚੈਂਪੀਅਨ ਤੇ ਓਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਆਮਿਰ ਖ਼ਾਨ  ਫਰਵਰੀ 2022 ਵਿੱਚ ਮਾਨਚੈਸਟਰ ਵਿੱਚ ਕੈਲ ਬਰੁੱਕ ਵਿਰੁੱਧ ਮੁਕਾਬਲੇ ਵਿੱਚ ਹਾਰ ਤੋਂ ਬਾਅਦ ਓਸਟਰਾਈਨ ਲਈ ਪਾਜ਼ੇਟਿਵ ਪਾਇਆ ਗਿਆ ਸੀ ਜੋ ਐਨਾਬੌਲਿਕ ਏਜੰਟ ਹੈ। ਬਰਤਾਨੀਆ ਦੀ ਡੋਪਿੰਗ ਰੋਕੂ ਸੰਸਥਾ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: DC vs GT ਮੈਚ 'ਚ ਸੱਟ ਤੋਂ ਬਾਅਦ ਪਹਿਲੀ ਵਾਰ ਸਟੇਡੀਅਮ 'ਚ ਨਜ਼ਰ ਆਏ ਰਿਸ਼ਭ ਪੰਤ, ਤਸਵੀਰ ਹੋਈ ਵਾਇਰਲ

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget