ਪੜਚੋਲ ਕਰੋ

Commonwealth Games 2022: BCCI ਨੇ ਭਾਰਤੀ ਮਹਿਲਾ ਟੀਮ ਦਾ ਕੀਤਾ ਐਲਾਨ, ਹਰਮਨਪ੍ਰੀਤ ਕਰੇਗੀ ਕਪਤਾਨ

ਤਾਨਿਆ ਭਾਟੀਆ ਨਾਲ ਯਸ਼ਤਿਕਾ ਭਾਟੀਆ ਨੂੰ ਵੀ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਰਾਜੇਸ਼ਵਰੀ ਗਾਇਕਵਾੜ ਅਤੇ ਪੂਜਾ ਵੀ ਟੀਮ ਦਾ ਹਿੱਸਾ ਹਨ। ਹਰਲੀਨ ਦਿਓਲ ਅਤੇ ਸਨੇਹ ਰਾਣਾ ਵੀ ਟੀਮ ਦਾ ਹਿੱਸਾ ਹਨ।

Women Team India Commonwealth Games 2022: ਰਾਸ਼ਟਰਮੰਡਲ ਖੇਡਾਂ ਵਿੱਚ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਰਾਸ਼ਟਰਮੰਡਲ ਖੇਡਾਂ ਦੇ ਕ੍ਰਿਕਟ ਮੈਚ 29 ਜੁਲਾਈ ਤੋਂ ਸ਼ੁਰੂ ਹੋਣਗੇ। ਇਸ ਵਿੱਚ ਪਹਿਲਾ ਮੈਚ ਭਾਰਤੀ ਮਹਿਲਾ ਟੀਮ ਅਤੇ ਆਸਟ੍ਰੇਲੀਆ ਦੀ ਮਹਿਲਾ ਟੀਮ ਦਾ ਹੈ। ਬੀਸੀਸੀਆਈ ਨੇ ਰਾਸ਼ਟਰਮੰਡਲ ਖੇਡਾਂ 2022 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਇਸ ਟੂਰਨਾਮੈਂਟ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰੇਗੀ। ਜਦਕਿ ਸਮ੍ਰਿਤੀ ਮੰਧਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ।

ਚੋਣ ਕਮੇਟੀ ਨੇ ਇਸ ਟੂਰਨਾਮੈਂਟ ਲਈ ਦੋ ਵਿਕਟਕੀਪਰ ਬੱਲੇਬਾਜ਼ਾਂ ਨੂੰ ਜਗ੍ਹਾ ਦਿੱਤੀ ਹੈ।ਤਾਨਿਆ ਭਾਟੀਆ ਨਾਲ ਯਸ਼ਤਿਕਾ ਭਾਟੀਆ ਨੂੰ ਵੀ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਰਾਜੇਸ਼ਵਰੀ ਗਾਇਕਵਾੜ ਅਤੇ ਪੂਜਾ ਵੀ ਟੀਮ ਦਾ ਹਿੱਸਾ ਹਨ। ਹਰਲੀਨ ਦਿਓਲ ਅਤੇ ਸਨੇਹ ਰਾਣਾ ਵੀ ਟੀਮ ਦਾ ਹਿੱਸਾ ਹਨ।

ਟੀਮ ਇੰਡੀਆ ਨੂੰ ਗਰੁੱਪ ਏ 'ਚ ਰੱਖਿਆ ਗਿਆ ਹੈ। ਉਸਦਾ ਪਹਿਲਾ ਮੈਚ ਆਸਟ੍ਰੇਲੀਆ ਖਿਲਾਫ ਹੈ, ਜੋ 29 ਜੁਲਾਈ ਨੂੰ ਬਰਮਿੰਘਮ 'ਚ ਖੇਡਿਆ ਜਾਵੇਗਾ। ਦੂਜਾ ਗਰੁੱਪ ਮੈਚ ਪਾਕਿਸਤਾਨ ਨਾਲ ਹੈ। ਇਸ ਤੋਂ ਬਾਅਦ ਤੀਜਾ ਮੈਚ ਬਾਰਬਾਡੋਸ ਤੋਂ ਖੇਡਿਆ ਜਾਵੇਗਾ।

ਭਾਰਤੀ ਮਹਿਲਾ ਟੀਮ - ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਮੇਘਨਾ, ਤਾਨਿਆ ਸਪਨਾ ਭਾਟੀਆ (ਡਬਲਯੂ ਕੇ), ਯਸ਼ਤਿਕਾ ਭਾਟੀਆ (ਡਬਲਯੂ ਕੇ), ਦੀਪਤੀ ਸ਼ਰਮਾ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget